Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 15, 2016

ਅੰਮ੍ਰਿਤਸਰ: 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ “ਸਰਬੱਤ ਖਾਲਸਾ 2015” ਦੇ ਪ੍ਰਬੰਧਕਾਂ ਵੱਲੋਂ ਐਲਾਨੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੁਚੀ ਕੌਮ ਦੀ ਚੜ੍ਹਦੀ ਕਲਾ ਅਤੇ ਖਾਲਸਾਈ ਬੋਲਬਾਲੇ […]

ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਪੀਲੀਭੀਤ ਜੇਲ੍ਹ ਵਿਚ ਵਾਪਰੇ ਸਿੱਖ ਕਤਲੇਆਮ ਬਾਰੇ ਚੁੱਪ ਰਹਿਣ ’ਤੇ ਪੀਲੀਭੀਤ ਤੋਂ ਸੰਸਦ ਮੈਂਬਰ ਮੇਨਕਾ ਗਾਂਧੀ, ਘੱਟਗਿਣਤੀ ਕਮਿਸ਼ਨ ਦੇ ਤਰਲੋਚਨ ਸਿੰਘ ਅਤੇ ਉੱਤਰ ਪ੍ਰਦੇਸ਼ ਕੈਬਨਿਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਵਾਲਾ ਦੇ ਘੇਰੇ ਵਿਚ ਲਿਆਂਦਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸ਼ਨੀਵਾਰ ਨੂੰ ਅਹੁਦੇਦਾਰਾਂ ਦੀ ਲੰਬੀ ਲਿਸਟ ਜਾਰੀ ਕੀਤੀ ਜਿਸ ਵਿਚ ਰਾਜ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਨੀਲ ਜਾਖੜ ਨੂੰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਬਣਾਇਆ ਗਿਆ ਹੈ।
ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਸਥਿਤ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਗਏ ਮਹਿਕਮਾ ਓਕਾਫ (ਵਕਫ ਬੋਰਡ) ਅਤੇ ਕਬਜ਼ਾਧਾਈਆਂ ਵਿਚ ਹੋਏ ਖੂਨੀ ਟਕਰਾਅ ਵਿਚ 11 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਮਹਿਕਮਾ ਓਕਾਫ ਵਲੋਂ ਸਮੇਂ-ਸਮੇਂ ’ਤੇ ਮੁਸਲਮਾਨ ਪਰਿਵਾਰਾਂ ਨੂੰ ਕਿਰਾਏ ’ਤੇ ਦਿੱਤੀਆਂ ਗਈਆਂ ਸਨ।
ਅਖਨੂਰ ਇਲਾਕੇ ’ਚ ਸਿੱਖ ਨੌਜਵਾਨ ’ਤੇ ਹੋਏ ਹਮਲੇ ਦੇ ਰੋਸ ਵਜੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਜੰਮੂ-ਪਠਾਨਕੋਟ ਕੌਮੀ ਰਾਜ ਮਾਰਗ ਕਈ ਘੰਟਿਆਂ ਤਕ ਠੱਪ ਕਰ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਆਰ.ਐਸ. ਪੁਰਾ ਇਲਾਕੇ ਦੇ ਵਸਨੀਕ ਹਰਵਿੰਦਰ ਸਿੰਘ ’ਤੇ ਕੁਝ ਗੁੰਡਿਆਂ ਨੇ 9 ਮਈ ਨੂੰ ਅਖਨੂਰ ’ਚ ਹਮਲਾ ਕੀਤਾ ਅਤੇ ਉਸ ਦੇ ਕੇਸ ਪੁੱਟੇ। ਉਨ੍ਹਾਂ ਦਾਅਵਾ ਕੀਤਾ ਕਿ ਹਮਲਾਵਰਾਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ ਅਤੇ ਇਸ ਨੂੰ ਸੋਸ਼ਲ ਮੀਡੀਆ ’ਤੇ ਪਾ ਦਿੱਤਾ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ’ਚ ਕਾਨੂੰਨ ਤੇ ਵਿਵਸਥਾ ਦੀ ਵਿਗੜ ਰਹੀ ਸਥਿਤੀ ਅਤੇ ਸੂਬੇ ’ਚ ਵਧ ਰਹੇ ਸੰਗਠਿਤ ਅਪਰਾਧ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਅਜਿਹੇ ’ਚ ਸੂਬਾ ਜੰਗਲ ਰਾਜ ਦੀ ਕਗਾਰ ’ਤੇ ਪਹੁੰਚ ਚੁਕਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।