Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 13, 2016

ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ "ਸਿੱਖ ਕਤਲੇਆਮ 1984" ਨਾਂ ਦਾ ਸੈਮੀਨਾਰ ਕਰਵਾਇਆ ਗਿਆ।
ਕਸ਼ਮੀਰ ਦੇ ਆਜ਼ਾਦੀ ਪਸੰਦ ਆਗੂਆਂ ਸਈਅਦ ਅਲੀ ਸ਼ਾਹ ਗਿਲਾਨੀ, ਮੀਰ ਵਾਈਜ਼ ਉਮਰ ਫਾਰੂਕ ਅਤੇ ਯਾਸੀਨ ਮਲਿਕ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਸਿੱਖਾਂ ਦੀ ਬੇਨਤੀ 'ਤੇ 14 ਨਵੰਬਰ 2016 ਨੂੰ ਹੋਣ ਵਾਲਾ "ਚਲੋ ਲਾਲ ਚੌਂਕ" ਮਾਰਚ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਕਰਕੇ ਟਾਲ ਰਹੇ ਹਨ।
ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ "ਸਿੱਖ ਕਤਲੇਆਮ 1984" ਨਾਂ ਦਾ ਸੈਮੀਨਾਰ ਕਰਵਾਇਆ ਗਿਆ।
ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ "ਸਿੱਖ ਕਤਲੇਆਮ 1984" ਨਾਂ ਦਾ ਸੈਮੀਨਾਰ ਕਰਵਾਇਆ ਗਿਆ।
ਆਮ ਆਦਮੀ ਪਾਰਟੀ (ਆਪ) ਨੇ ਕੱਲ੍ਹ ਚੰਡੀਗੜ੍ਹ ਵਿਖੇ ਚੌਥੀ ਸੂਚੀ ਜਾਰੀ ਕਰਕੇ 18 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪਾਰਟੀ 3 ਸੂਚੀਆਂ ਜਾਰੀ ਕਰਕੇ 61 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਹੁਣ ਕੁੱਲ 79 ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਪਾਰਟੀ ਵੱਲੋਂ ਹੁਣ 38 ਹੋਰ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਰਹਿ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।