Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 21, 2017

ਬੀਬੀ ਪਰਮਜੀਤ ਕੌਰ ਖਾਲੜਾ ਸਰਪ੍ਰਸਤ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਭਾਈ ਸਤਵੰਤ ਸਿੰਘ ਮਾਣਕ ਕੇਂਦਰੀ ਕਮੇਟੀ ਮੈਂਬਰ ਅਤੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕ੍ਰਿਪਾਲ ਸਿੰਘ ਰੰਧਾਵਾ ਡਿਪਟੀ ਚੇਅਰਮੈਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਖਾਲੜਾ ਕੇਸ ਦੇ ਗਵਾਹ ਦੀ ਸ਼ਕਾਇਤ 'ਤੇ ਸਾਬਕਾ ਡੀ.ਜੀ.ਪੀ. ਰਜਿੰਦਰ ਸਿੰਘ ਆਈ.ਜੀ. ਪਰਮ ਰਾਜ ਉਮਰਾਨੰਗਲ ਅਤੇ ਹੋਰਨਾਂ ਨੂੰ ਪਟਿਆਲਾ ਅਦਾਲਤ ਵਲੋਂ 49 ਲੱਖ ਰੁਪਏ ਦਾ ਜੁਰਮਾਨਾ ਪਾਉਣ ਦਾ ਫੈਸਲਾ ਸ਼ਲਾਘਾਯੋਗ ਹੈ।
2011 ਵਿੱਚ ਸ਼ਿਵ ਸੈਨਾ ਦੇ ਆਗੂ ਬਲਜੀਤ ਜੱਸੀਆਂ ਦੀ ਸਿਕਾਇਤ 'ਤੇ ਪੁਲਿਸ ਵਲੋਂ ਵਿੱਕੀ ਗਾਰਮੈਂਟ ਤੋਂ ਖਾਲਿਸਤਾਨੀ ਟੀ-ਸ਼ਰਟਾਂ ਬਰਾਮਦ ਕੀਤੀਆਂ ਗਈਆਂ ਸਨ। ਇਹਨਾਂ ਟੀ-ਸ਼ਰਟਾਂ ਦੇ ਅੱਗੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਦੀ ਤਸਵੀਰ ਦੇ ਨਾਲ ਅੰਗਰੇਜ਼ੀ ਵਿਚ
‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਬਠਿੰਡਾ ਤੋਂ ਬਾਦਲਾਂ ਦੇ ਹਲਕਿਆਂ ਲਈ ਪਰਵਾਸੀ ਭਾਰਤੀਆਂ ਦੀ ਟੀਮ ਨੂੰ ਰਵਾਨਾ ਕੀਤਾ। ਕੈਨੇਡਾ, ਅਮਰੀਕਾ ਅਤੇ ਨਿਊਜ਼ੀਲੈਂਡ ਤੋਂ ਪੁੱਜੇ ਇਹ ਪਰਵਾਸੀ ਭਾਰਤੀ ‘ਆਪ’ ਦੀ ਹਮਾਇਤ ਵਿੱਚ ਬਠਿੰਡਾ, ਮਾਨਸਾ ਅਤੇ ਲੰਬੀ ਹਲਕੇ ਵਿੱਚ ਕੰਮ ਕਰਨਗੇ।
ਭਾਰਤ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤਾ ਗਿਆ ਹੈ ਕਿ ਸਿਨੇਮਾ ਹਾਲਾਂ ਵਿਚ 'ਜਨ ਗਨ ਮਨ' ਚੱਲਣ ਵੇਲੇ ਅਪਾਹਜ ਜਾਂ ਵ੍ਹੀਲ ਚੇਅਰ 'ਤੇ ਬੈਠੇ ਸ਼ਖਸ ਨੂੰ "ਵੱਧ ਤੋਂ ਵੱਧ ਸਥਿਰ" ਹਾਲਤ ਵਿਚ ਰਹਿਣਾ ਪਵੇਗਾ।
ਗਿੱਦੜਬਾਹਾ ਹਲਕੇ ਦੇ ਪਿੰਡ ਕੋਟਭਾਈ ਵਿੱਚ ਪੋਸਟਰ ਲਾਉਣ ਅਤੇ ਪੋਸਟਰ ਲਾਹੁਣ ਨੂੰ ਲੈ ਕੇ ਬਾਦਲ ਦਲ ਤੇ ਕਾਂਗਰਸੀ ਧੜਿਆਂ ਵਿੱਚ ਤਕਰਾਰ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਇੱਟਾਂ ਰੋੜੇ ਵੀ ਚੱਲੇ। ਇਹ ਘਟਨਾ ਥਾਣਾ ਕੋਟਭਾਈ ਦੇ ਬਾਹਰ ਵਾਪਰੀ, ਜਿਸ ਪਿੱਛੋਂ ਪਿੰਡ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ।
ਸੁਖਬੀਰ ਬਾਦਲ ਨੇ ਕਿਹਾ ਕਿ ਮਾਲਵੇ ਦੇ ਕੁਝ ਹਲਕਿਆਂ ਨੂੰ ਛੱਡ ਕੇ ਬਾਕੀ ਥਾਈਂ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੈ। ਇਥੇ ਆਮ ਆਦਮੀ ਪਾਰਟੀ ਦੀ ਕੋਈ ਹੋਂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਮੁੜ ਸੱਤਾ ’ਚ ਆਈ ਤਾਂ ਤਕਰੀਬਨ ਦੋ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਗਰੀ ਨੂੰ ਵਿਰਾਸਤੀ ਦਿੱਖ ਦਿੱਤੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।