Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 10, 2017

ਸਿੱਖ ਕੌਂਸਲ ਯੂ.ਕੇ. ਨੇ ਵੀਰਵਾਰ 9 ਫਰਵਰੀ ਨੂੰ ਵੂਲਵਿਚ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਣਕਾਰੀ ਦਿੱਤੀ ਹੈ।

– ਸੁਖਵਿੰਦਰ ਸਿੰਘ ਰਟੌਲ ਇਕ ਗੀਤ ਸੁਣਾਵਾਂਗਾ, ਵੋਟਾਂ ਤੋਂ ਮਗਰੋਂ ਪੰਜਾਬ ਜਗਾਵਾਂਗਾ, ਵੋਟਾਂ ਤੋਂ ਮਗਰੋਂ। ਮੁਰਝਾਇਆ ਹੈ ਫੁੱਲ ਗੁਲਾਬ ਦਾ ਸੱਜਣੋ, ਇਹਨੂੰ ਫੇਰ ਖਿੜਾਵਾਂਗਾ ਵੋਟਾਂ ਤੋਂ ਮਗਰੋਂ। ਜੜ੍ਹਾਂ ਤੇ ਟਾਹਣੀਆਂ ਸੁਕੀਆਂ ਨੇ ਜੋ ਵੀ, ਮੈਂ ਹਰੀਆਂ ਕਰਾਵਾਂਗਾ ਵੋਟਾਂ ਤੋਂ ਮਗਰੋਂ। ਨਸ਼ਿਆਂ ਦੀ ਏਥੇ ਪਈ ਝੁੱਲੇ ਹਨੇਰੀ, ਮੈਂ ਵਗਣੋਂ ਹਟਾਵਾਂਗਾ ਵੋਟਾਂ ਤੋਂ ਮਗਰੋਂ। ਤੇ ਨਸ਼ਿਆਂ ਦੇ […]

ਹਲਕਾ ਮਜੀਠਾ ਤੋਂ ਬਾਦਲ ਦਲ ਦੇ ਉਮੀਦਵਾਰ ਅਤੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਬਾਦਲ-ਭਾਜਪਾ ਗੱਠਜੋੜ ਦੀ ਵੱਡੀ ਜਿੱਤ ਹੋਵੇਗੀ ਅਤੇ ਗੱਠਜੋੜ ਦੀ ਹੈਟ੍ਰਿਕ ਬਣੇਗੀ। ਮਜੀਠੀਆ ਮਜੀਠਾ ਦੇ ਬੂਥ ਨੰਬਰ 35 ਵਿੱਚ ਆਪਣੀ ਵੋਟ ਪਾਉਣ ਆਏ ਸਨ।
ਨਵੰਬਰ 1984 'ਚ ਭਾਰਤ ਦੀ ਰਾਜਧਾਨੀ ਦਿੱਲੀ ਵਿਚ ਸਿੱਖਾਂ ਦੇ ਹੋਏ ਕਤਲੇਆਮ ਦੇ ਕੇਸ ਵਿਚ ਸੀ.ਬੀ.ਆਈ. ਨੇ ਅਦਾਲਤ ਵਿਚ ਮੁੱਖ ਭੁਮਿਕਾ ਨਿਭਾਉਣ ਵਾਲੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ 'ਲਾਈ ਡਿਟੇਕਟਰ ਪਰੀਖਣ' ਦੀ ਇਜਾਜ਼ਤ ਮੰਗੀ ਹੈ। ਦਿੱਲੀ ਦੇ ਵਜ਼ੀਰਪੁਰ ਇਲਾਕੇ ਵਿਚ ਟਾਈਟਲਰ 'ਤੇ ਕਤਲੇਆਮ ਦੀ ਅਗਵਾਈ ਕਰਨ ਦਾ ਮਾਮਲਾ ਚਲ ਰਿਹਾ ਸੀ ਜਿਸ ਵਿਚ ਅਦਾਲਤ ਵਲੋਂ ਕਲੀਨ ਚਿੱਟ ਮਿਲ ਚੁਕੀ ਹੈ। ਇਸ ਲਈ ਸੀਬੀਆਈ ਨੇ ਕਲੋਜ਼ਰ ਰਿਪੋਰਟ 'ਚ ਮਾਮਲੇ ਨੂੰ ਖਤਮ ਕਰਨ ਲਈ ਕਿਹਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।