Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 11, 2017

ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਵਲੋਂ ਬਾਦਲ ਦਲ ਨੂੰ ਹਮਾਇਤ ਦੇਣ ਦੇ ਮਾਮਲੇ ਦੀ ਜਾਂਚ ਕਰਵਾਏ ਜਾਣ ਦੇ ਆਦੇਸ਼ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਇਹ ਸੱਦਾ ਦੇਣ ਤੋਂ ਟਾਲਾ ਵੱਟ ਰਹੇ ਹਨ ਕਿ ਦਿੱਲੀ ਕਮੇਟੀ ਚੋਣਾਂ ਮੌਕੇ ਅਜਿਹੇ ਸਿਆਸੀ ਆਗੂਆਂ ਦਾ ਬਾਈਕਾਟ ਕੀਤਾ ਜਾਵੇ।
ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ 10 ਫਰਵਰੀ ਨੂੰ ਦਿੱਲੀ ਦੀ ਇਕ ਅਦਾਲਤ ਨੂੰ ਕਿਹਾ ਕਿ 1984 ਦੇ ਸਿੱਖ ਕਤਲੇਆਮ ਕੇਸ ’ਚ ਸੀਬੀਆਈ ਵੱਲੋਂ ਉਸ ਦਾ ਪੌਲੀਗ੍ਰਾਫ (ਝੂਠ ਫੜਨ ਵਾਲੇ) ਟੈਸਟ ਕਰਨ ਲਈ ਦਿੱਤੀ ਅਰਜ਼ੀ ’ਚ ਕੋਈ ਕਾਰਨ ਨਹੀਂ ਦੱਸਿਆ ਹੈ। ਟਾਈਟਲਰ, ਜੋ ਆਪ ਅਦਾਲਤ ’ਚ ਨਹੀਂ ਆਇਆ, ਨੇ ਆਪਣੇ ਵਕੀਲ ਰਾਹੀਂ ਦਿੱਤੀ ਅਰਜ਼ੀ ’ਚ ਕਿਹਾ ਕਿ ਸੀਬੀਆਈ ਦੀ ਅਰਜ਼ੀ ‘ਕਾਨੂੰਨ ਦੀ ਖੁੱਲ੍ਹੀ ਦੁਰਵਰਤੋਂ ਹੈ’ ਅਤੇ ਇਹ ‘ਬਦਨੀਅਤ’ ਨਾਲ ਦਾਖ਼ਲ ਕੀਤੀ ਗਈ ਹੈ।
ਅਕਤੂਬਰ 2015 ਵਿੱਚ ਵਾਪਰੇ ਬਹਿਬਲ ਕਲਾਂ ਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦਾ ਮਾਮਲਾ ਫਰੀਦਕੋਟ ਅਦਾਲਤ ਵਿੱਚ ਪੁੱਜ ਗਿਆ ਹੈ। ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।