Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 3, 2017

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰ ਮੁੱਦੇ 'ਤੇ ਭਾਰਤੀ ਫੌਜ ਦੀ ਹਮਾਇਤ ਕੀਤੀ ਹੈ। ਇਕ ਲਿਖਤੀ ਬਿਆਨ 'ਚ ਕੈਪਟਨ ਨੇ ਭਾਰਤੀ ਫੌਜ ਨੂੰ ਪੂਰੀ ਖੁੱਲ੍ਹ ਦੇਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਭਾਰਤੀ ਫੌਜ ਪਹਿਲਾਂ ਹੀ ਹਥਿਆਰਬੰਦ ਫੌਜ ਦੇ ਵਿਸ਼ੇਸ਼ ਅਧਿਕਾਰ (ਆਰਮਡ ਫੋਰਸਿਸ ਸਪੈਸ਼ਲ ਪਾਵਰ ਐਕਟ (AFSPA)) ਨੂੰ ਇਸਤੇਮਾਲ ਕਰਕੇ ਕਸ਼ਮੀਰ 'ਚ ਲਾਹਾ ਲੈ ਰਹੀ ਹੈ।
ਭਾਰਤ ਵਿਚ ਜਦੋਂ ਤੋਂ ਹਿੰਦੂਵਾਦੀ ਭਾਜਪਾ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਗਾਂ ਦੀ ਰੱਖਿਆ ਨੂੰ ਲੈ ਕੇ ਕਾਫੀ ਰਾਜਨੀਤੀ ਹੋਈ ਅਤੇ 'ਗਊ ਰੱਖਿਅਕਾਂ' ਵਲੋਂ ਖੁੱਲ੍ਹੀ ਹਿੰਸਾ ਵੀ ਕੀਤੀ ਗਈ। ਇਸ ਕਾਰਨ ਕਈ ਲੋਕਾਂ ਨੂੰ ਆਪਣੀ ਕੀਮਤੀ ਜ਼ਿੰਦਗੀ ਗਵਾਉਣੀ ਪਈ। ਅਤੇ ਹਰ ਬਾਰ ਸਰਕਾਰ ਦੇ ਰਵੱਈਏ 'ਤੇ ਸਵਾਲ ਖੜ੍ਹੇ ਹੋਏ ਕਿ ਕਿਉਂ ਇਨ੍ਹਾਂ 'ਗਊ ਰੱਖਿਅਕਾਂ' ਨੂੰ ਇੰਨੀ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ।
ਭਾਰਤੀ ਮੀਡੀਆ ਦੇ ਵੱਖ-ਵੱਖ ਹਿੱਸਿਆਂ ਵਲੋਂ ਖ਼ਬਰ ਨਸ਼ਰ ਕੀਤੀ ਗਈ ਕਿ ਭਾਰਤੀ ਕੌਂਸਲ ਨੇ ਕੈਨੇਡਾ ਦੀ ਰਾਜਧਾਨੀ ਓਟਾਵਾ ਵਿਚ ਗਲੋਬਲ ਅਫੇਅਰਸ-ਕੈਨੇਡਾ ਕੋਲ ਪਿਛਲੇ ਹਫਤੇ ਕੈਨੇਡੀਆਨ ਸਿੱਖਾਂ ਵਲੋਂ ਕੱਢੀ ਗਈ ਸਰੀ ਦੀ ਖ਼ਾਲਸਾ ਡੇ ਪਰੇਡ ਬਾਰੇ ਸ਼ਿਕਾਇਤ ਦਰਜ ਕਰਵਾਈ ਹੈ।
ਗੋਲਡਨ ਐਵੀਨਿਊ ਵਾਸੀ ਬੀਬੀ ਪਰਮਜੀਤ ਕੌਰ ਸੇਠੀ, ਜਿਸ ਦਾ ਪਤੀ ਮਨਜੀਤ ਸਿੰਘ ਸੇਠੀ ਲਗਪਗ 25 ਸਾਲ ਪਹਿਲਾਂ ਲਾਪਤਾ ਹੋ ਗਿਆ ਸੀ, ਨੂੰ ਆਪਣੇ ਪਤੀ ਦੀ ਮੌਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਵਿਚ ਢਾਈ ਦਹਾਕੇ ਦਾ ਸਮਾਂ ਲੱਗ ਗਿਆ ਹੈ ਜਦੋਂ ਕਿ ਕਾਨੂੰਨੀ ਤੌਰ ’ਤੇ ਸੱਤ ਸਾਲ ਬਾਅਦ ਅਜਿਹਾ ਸਰਟੀਫਿਕੇਟ ਮਿਲ ਜਾਂਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।