Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 13, 2017

ਕੈਲਫੋਰਨੀਆ ਦੇ ਸਿੱਖ ਭਾਈਚਾਰੇ ਨੇ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ 'ਤੇ ਹਮਲੇ ਦੀ 33ਵੀਂ ਵਰ੍ਹੇਗੰਢ ਨੂੰ ਯਾਦ ਕਰਦਿਆਂ ਰੈਲੀ ਕੱਢੀ।
ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨੇ ਭਵਾਨੀਗੜ੍ਹ ਵਿਖੇ ਸਿੱਖ ਸੰਘਰਸ਼, ਸਿੱਖ ਯਾਦ, ਅਰਦਾਸ ਅਤੇ ਜੂਨ 1984 ਦੇ ਘੱਲੂਘਾਰੇ ਬਾਰੇ ਵਖਿਆਨ ਦਿੱਤਾ।
ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨੇ 19 ਦਸੰਬਰ, 2016 ਨੂੰ ਗੁਰਦੁਆਰਾ ਭਾਈ ਮਤੀ ਦਾਸ ਜੀ, ਨਾਗਪੁਰ ਵਿਖੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ। ਇਹ ਭਾਈ ਅਜਮੇਰ ਸਿੰਘ ਵਲੋਂ ਸ਼ਾਮ ਦੇ ਦੀਵਾਨ 'ਚ ਦਿੱਤੇ ਭਾਸ਼ਣ ਦੀ ਦੂਜੀ ਵੀਡੀਓ ਹੈ। ਇਸ ਭਾਸ਼ਣ 'ਚ ਭਾਈ ਅਜਮੇਰ ਸਿੰਘ ਨੇ ਵਿਸਥਾਰ ਸਹਿਤ ਦੱਸਿਆ ਕਿ ਕਿਵੇਂ ਭਾਰਤੀ ਰਾਸ਼ਟਰਵਾਦੀਆਂ ਨੇ ਆਪਣੇ ਸੌੜੇ ਹਿਤਾਂ ਲਈ ਗੁਰੂ ਸਾਹਿਬਾਨ ਦੇ ਅਕਸ ਨੂੰ ਵਿਗਾੜਿਆ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦਾ "ਸ਼ਿਕਸ਼ਾ ਵਰਗ" (ਅਫਸਰਾਂ ਦਾ ਟ੍ਰੇਨਿੰਗ ਕੈਂਪ) ਪਠਾਨਕੋਟ ਵਿਖੇ ਚੱਲ ਰਿਹਾ ਹੈ। ਜਿਸ ਵਿਚ ਤਿੰਨ 'ਪ੍ਰਚਾਰਕ ਸੇਵਕਾਂ' ਨੂੰ ਭਾਜਪਾ ਪ੍ਰਧਾਨ ਬਣਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ।
ਵਿੱਤ ਮੰਤਰੀ ਅਰੁਣ ਜੇਤਲੀ ਨੇ ਸੋਮਵਾਰ ਨੂੰ ਕਿਹਾ ਕਿ ਕਿਸਾਨੀ ਕਰਜ਼ ਮੁਆਫ਼ੀ ਸਬੰਧੀ ਸੂਬਾ ਸਰਕਾਰਾਂ ਦੀਆਂ ਵਿੱਤੀ ਦੇਣਦਾਰੀਆਂ ਦਾ ਭਾਰ ਕੇਂਦਰ ਸਰਕਾਰ ਨਹੀਂ ਚੁੱਕੇਗੀ। ਜੇਤਲੀ ਨੇ ਕਿਹਾ ਕਿ ਸੂਬੇ ਆਪਣੀ ਮਦਦ ਆਪ ਕਰਨ।
ਕੈਪਟਨ ਦੇ 80 ਦਿਨਾਂ ਰਾਜ ਦੀ ਕਾਰਗੁਜ਼ਾਰੀ ਖਿਲਾਫ ਧਰਨਾ ਦੇਣ ਨਿਕਲਿਆ ਬਾਦਲ ਦਲ ਸੋਮਵਾਰ (12 ਜੂਨ) ਨੂੰ ਆਪ ਹੀ ਧਰਿਆ ਹੋਇਆ ਨਜ਼ਰ ਆਇਆ। ਵਿਧਾਨ ਸਭਾ ਵਿੱਚ ਗਠਜੋੜ ਦੀ ਹੋਈ ਨਾਮੋਸ਼ੀ ਭਰੀ ਹਾਰ ਦੇ ਤਿੰਨ ਮਹੀਨਿਆਂ ਬਾਅਦ ਵੀ ਧਰਨਾ ਪ੍ਰਬੰਧਕਾਂ ਨੂੰ ਵਰਕਰ ਲੱਭਣੇ ਔਖੇ ਹੋਏ ਪਏ ਸਨ ਤੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ 'ਚੋਂ ਇਕ ਹਜ਼ਾਰ ਵਰਕਰ ਵੀ ਨਜ਼ਰ ਨਹੀਂ ਆਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।