Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 11, 2017

ਪੀਰ ਮੁਹੰਮਦ ਨੂੰ ਕਿਹੜੀ ਸ਼ਕਤੀ ਜਾਂ ਮਜਬੂਰੀ ਸਰਕਾਰ ਦੇ ਇਸ ਦਮਨ ਵਿਰੁੱਧ ਰਾਜਨੀਤਕ ਅਤੇ ਕਾਨੂੰਨੀ ਲੜਾਈ ਲੜਣ ਤੋਂ ਰੋਕ ਰਹੀ ਹੈ।
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਗਾਏ ਗਏ ਜੀ.ਐਸ.ਟੀ. ਖਿਲਾਫ ਅੰਮ੍ਰਿਤਸਰ ਦੇ ਥੋਕ ਕਪੜਾ ਵਪਾਰੀਆਂ ਦੀ ਹੜਤਾਲ ਅੱਜ 10ਵੇਂ ਦਿਨ ਵੀ ਜਾਰੀ ਰਹੀ।
ਭਾਰਤੀ ਸੁਪਰੀਮ ਕੋਰਟ ਨੇ ਐਸਵਾਈਐਲ ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਨੂੰ ਕੋਈ ਅੰਦੋਲਨ ਨਾ ਕਰਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਯਕੀਨ ਦਿਵਾਉਣ ਕਿ ਇਸ ਮਾਮਲੇ ‘ਤੇ ਕੋਈ ਅੰਦੋਲਨ ਨਹੀਂ ਕੀਤਾ ਜਾਵੇਗਾ ਹੈ। ਕੋਰਟ ਨੇ ਕਿਹਾ ਕਿ ਹੈ ਕਿ ਅਦਾਲਤ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
ਭਾਰਤ ਦੀ ਕੇਦਰ ਸਰਕਾਰ ਵੱਲੋਂ ਇੱਕ ਜੁਲਾਈ ਨੂੰ ਵਸਤਾਂ ਅਤੇ ਸੇਵਾ ਕਰ (ਜੀਐਸਟੀ) ਲਾਗੂ ਕਰ ਦੇਣ ਤੋਂ ਬਾਅਦ ਭਾਰਤੀ ਕਿਸਾਨ ਯੂੁਨੀਅਨ (ਲੱਖੋਵਾਲ-ਰਾਜੇਵਾਲ) ਨੇ ਖਾਦਾਂ, ਦਵਾਈਆਂ, ਖੇਤੀ ਸੰਦਾਂ ਤੇ ਖੇਤੀ ਮਸ਼ੀਨਰੀ ’ਤੇ ਲਗਾਏ ਜੀਐਸਟੀ ਦਾ ਵਿਰੋਧ ਕਰਦਿਆਂ ਕਿਹਾ ਕਿ ਖੇਤੀਬਾੜੀ ਸਾਧਨਾਂ ਨੂੰ ਜੀਐਸਟੀ ਤੋਂ ਮੁਕਤ ਕੀਤਾ ਜਾਵੇ।
ਦਿੱਲੀ ਹਾਈ ਕੋਰਟ ਦੇ ਜੱਜ ਏ.ਕੇ. ਪਾਠਕ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਹੇਠਲੀ ਅਦਾਲਤ ਵੱਲੋਂ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੰਦੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਵਿੱਚ ਗੰਭੀਰ ਤਰੁੱਟੀਆਂ ਦੀ ਪੜਤਾਲ ਸਬੰਧੀ ਬਣਾਈ ਗਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਿੱਖ ਨਸਲਕੁਸ਼ੀ 1984 ਲਈ '1984 ਦੇ ਸਿੱਖ ਦੰਗਾ ਪੀੜਤਾਂ' ਅਤੇ ਹਿੰਦੀ ਵਿੱਚ '1984 के सिख दंगा पीडि़तों' ਸ਼ਬਦ ਵਰਤਿਆਂ (ਇਸ ਦੀ ਕਾਪੀ ਸਿੱਖ ਸਿਆਸਤ ਕੋਲ ਮਜ਼ੂਦ ਹੈ) ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।