Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 19, 2017

ਮੀਡੀਏ ਵਿੱਚ ਨਸ਼ਰ ਹੋਈ ਖ਼ਬਰ ਅਨੁਸਾਰ ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਖੇਤੀ ਕਰਜ਼ਿਆਂ ’ਤੇ ਲੀਕ ਮਾਰਨ ਸਬੰਧੀ ਕੋਈ ਵੀ ਤਜਵੀਜ਼ ਅਜੇ ਉਸ ਦੇ ਵਿਚਾਰ ਅਧੀਨ ਨਹੀਂ ਹੈ। ਉਂਜ ਸਰਕਾਰ ਨੇ ਕਿਹਾ ਕਿ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਕਰਜ਼ਾ ਦੇਣ ਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਲਈ ਵੱਖ ਵੱਖ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ।
ਕਲਗ਼ੀਆਂ ਵਾਲੇ ਨੇ ਚਿੱਤ ਚਾ ਲਿਆ, ਬਾਜ਼ਾਂ ਵਾਲੇ ਨੇ ਫ਼ੈਸਲਾ ਕੀਤਾ, ਸੋਹਣੇ ਸਾਈਂ ਨੇ ਧਰਮ-ਬਰਤ ਧਾਰਨ ਕੀਤਾ । ਆਕਾਸ਼ ਕੰਬੇ, ਧਰਤੀ ਚਰਨਾਂ ਹੇਠ ਥਰਥਰਾਈ, ਚਰ ਅਚਰ ਸਹਿਮੇ । ਕੀ ਅਸੀਂ ਨਿਮਾਣੇ ਇਸ ਦੈਵੀ ਬਲ ਦੇ ਪ੍ਰਵਾਹ ਨੂੰ ਝਲ ਸਕਾਂਗੇ ? ਬਾਹਰਲੀ ਕੁਦਰਤ ਨੇ ਸਲਾਮ ਕੀਤਾ ; ਮੁਤੀਹ ਹੋਈ, ਪਰ ਜਵਾਬ ਕੋਈ ਨਾ ਦਿੱਤਾ । ਅੰਗ ਅੰਗ ਇਕ ਅਜੀਬ ਸਹਿਮ ਨਾਲ ਪਾਟ ਰਿਹਾ ਹੈ । ਇਕ ਪਵਿੱਤਰ ਤੌਖਲੇ ਨਾਲ ਕੁਦਰਤ ਦਾ ਦਿਲ ਹਿੱਲ ਰਿਹਾ ਹੈ । ਪਸਾਰ ਦੇ ਸੁਫ਼ਨਿਆਂ ਵਿਚ ਹੱਸਦੇ ਫੁੱਲ ਆਪ ਜੀ ਦੇ ਬਲਦੇ ਨੈਣਾਂ ਵੱਲੋਂ ਨਵੀਆਂ ਤਾਕਤਾਂ ਬਖ਼ਸ਼ੀਆਂ ਗਈਆਂ ।
36 ਸਾਲ ਪੁਰਾਣੇ ਜਹਾਜ਼ ਅਗਵਾ ਕੇਸ ਵਿਚ ਨਵੀਆਂ ਧਾਰਾਵਾਂ ਅਧੀਨ ਮੁੜ ਸ਼ੁਰੂ ਕੀਤੇ ਗਏ ਨਵੇਂ ਮੁਕੱਦਮੇ ਵਿਚ ਮੰਗਲਵਾਰ (18 ਜੁਲਾਈ) ਪਟਿਆਲਾ ਹਾਊਸ ਕੋਰਟ ਦੇ ਵਧੀਕ ਜੱਜ ਸ਼੍ਰੀਮਤੀ ਜਯੋਤੀ ਕਲੇਰ ਨੇ ਦੋ ਸਿੱਖ ਅਗਵਾਕਾਰਾਂ ਸਤਨਾਮ ਸਿੰਘ ਅਤੇ ਤਜਿੰਦਰਪਾਲ ਸਿੰਘ ਨੂੰ ਦੋ ਦਿਨਾਂ ਦੀ ਆਰਜ਼ੀ ਜ਼ਮਾਨਤ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।