Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 13, 2017

10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ 'ਚ ਚੁਣੇ ਗਏ ਤਖ਼ਤ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਅੱਜ ਦੋ ਸਾਲਾਂ ਬਾਅਦ ਅਸਤੀਫਾ ਦੇ ਦਿੱਤਾ ਹੈ।
ਪਿਛਲੇ ਕੁਝ ਦਿਨਾਂ 'ਚ ਗ੍ਰਿਫਤਾਰ ਕੀਤੇ ਪੰਜ ਸਿੱਖਾਂ ਵਿਚੋਂ 2 ਨੂੰ ਅੱਜ (13 ਨਵੰਬਰ, 2017) ਬਾਘਾਪੁਰਾਣਾ ਦੀ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ। ਰਮਨਦੀਪ ਸਿੰਘ ਅਤੇ ਜਿੰਮੀ ਸਿੰਘ (ਤਲਜੀਤ ਸਿੰਘ) ਨੂੰ ਜੁਡੀਸ਼ਲ ਮੈਜਿਸਟ੍ਰੇਟ ਪੁਸ਼ਪਿੰਦਰ ਸਿੰਘ ਦੀ ਅਦਾਲਤ 'ਚ ਅੱਜ ਐਫ.ਆਈ.ਆਰ. ਨੰ: 193/16 (ਥਾਣਾ ਬਾਘਾਪੁਰਾਣਾ) ਤਹਿਤ ਰਿਮਾਂਡ ਖਤਮ ਹੋਣ 'ਤੇ ਪੇਸ਼ ਕੀਤਾ ਗਿਆ।
ਦਲ ਖਾਲਸਾ ਨੇ ਮੂਲ ਨਾਨਕਸ਼ਾਹੀ ਕੈਲੰਡਰ (2003) ਦੇ ਹੱਕ ਵਿੱਚ ਆਪਣਾ ਸਿਧਾਂਤਕ ਪੈਂਤੜਾ ਮੁੱੜ ਦੁਹਰਾਉਂਦਿਆਂ ਕਿਹਾ ਕਿ ਉਹ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ 5 ਜਨਵਰੀ ਨੂੰ ਹੀ ਮਨਾਉਣਗੇ।
ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ (ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਹਫਤੇ 'ਚ) ਬਿਕਰਮੀ ਕੈਲੰਡਰ ਮੁਤਾਬਕ 25 ਦਸੰਬਰ 2017 ਦੀ ਬਜਾਏ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ 2018 ਨੂੰ ਮਨਾਏ ਜਾਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਥਾਪੇ
ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਪੰਜਾਬ ਪੁਲਿਸ ਦੇ ਚੋਣਵੇਂ ਅਧਿਕਾਰੀਆਂ ਨੂੰ ਚੰਡੀਗੜ੍ਹ ਵਿਚਲੀ ਆਪਣੀ ਰਿਹਾਇਸ਼ 'ਤੇ ਕੱਲ੍ਹ ਰਾਤ (12 ਨਵੰਬਰ, 2017) ਖਾਣੇ 'ਤੇ ਸੱਦਿਆ ਗਿਆ
ਕੇਰਲ ਦੇ ਤ੍ਰਿਸੂਰ ਜ਼ਿਲ੍ਹੇ 'ਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐਸ. ਐਸ.) ਦੇ ਇਕ ਕਾਰਕੁੰਨ ਦਾ ਕਤਲ ਹੋ ਜਾਣ ਦੇਣ ਦੀ ਖ਼ਬਰ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।