Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 1, 2017

ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਕੇ ਉਹਨਾਂ ਦਾ ਪਾਸਪੋਰਟ ਜਬਤ ਕਰ ਲਿਆ ਗਿਆ ਹੈ। ਉਹ ਯੂ.ਐਨ.ਓ ਵਲੋਂ 29 ਤੇ 30 ਨਵੰਬਰ ਨੂੰ ਥਾਈਲੈਂਡ ਵਿਖੇ ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦਾ ਰੋਲ ਵਿਸ਼ੇ 'ਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈ ਕੇ ਪਰਤ ਰਹੇ ਸਨ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ (1 ਦਸੰਬਰ, 2017) ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਦੀ ਫਾਜ਼ਿਲਕਾ ਅਦਾਲਤ ਵਲੋਂ ਪੇਸ਼ੀ 'ਤੇ ਰੋਕ ਲਾ ਦਿੱਤੀ ਹੈ। ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਅਦਾਲਤ ਪੇਸ਼ੀ 'ਤੇ ਰੋਕ ਸਬੰਧੀ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਸੀ।
ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ 'ਕੌਮੀ ਜਾਂਚ ਏਜੰਸੀ' (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਅੱਜ (1 ਦਸੰਬਰ, 2017) ਮੋਹਾਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ 'ਚ ਪੇਸ਼ ਕੀਤਾ। ਐਨ.ਆਈ.ਏ. ਵਲੋਂ
ਆਉਂਦੇ ਐਤਵਾਰ (3 ਦਸੰਬਰ) ਨੂੰ ਜਦੋਂ ਕੌਮਾਂਤਰੀ ਅਪਾਹਜ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਸਾਰੀ ਦੁਨੀਆਂ ਵਿਚ ਹੋ ਰਹੀਆਂ ਹਨ ਤਾਂ ਸਰੀਰਕ ਤੌਰ ’ਤੇ ਅਪਾਹਜ ਸਮਾਜਕ ਕਾਰਕੁਨ ਦਿੱਲੀ ਯੂਨੀਵਰਸਿਟੀ ਦੇ ਪ੍ਰੋ. ਜੀ.ਐਨ. ਸਾਈਬਾਬਾ ਨੂੰ ਭਾਰਤ ਵਲੋਂ ਦਿੱਤੀ ਗਈ ਉਮਰ ਕੈਦ ਦਾ ਮੁੱਦਾ ਕੈਨੇਡਾ ’ਚ ਜ਼ੋਰ ਫੜ ਰਿਹਾ ਹੈ।
ਯੂਕੇ ’ਚ 13 ਵਰ੍ਹਿਆਂ ਦੀ ਸਕੂਲ ’ਚ ਪੜ੍ਹਦੀ ਲੜਕੀ ਨੂੰ ਅਗ਼ਵਾ ਹੋਣ ਤੋਂ ਸਿੱਖ ਟੈਕਸੀ ਡਰਾਈਵਰ ਨੇ ਬਚਾ ਲਿਆ ਜਿਸ ਕਰਕੇ ਲੋਕਾਂ ’ਚ ਉਸ ਦੀ ਨਾਇਕ ਵਜੋਂ ਵਾਹ-ਵਾਹੀ ਹੋ ਰਹੀ ਹੈ। ਇਹ ਘਟਨਾ ਇਸ ਸਾਲ 20 ਫਰਵਰੀ ਦੀ ਹੈ ਜਦੋਂ ਸਤਬੀਰ ਸਿੰਘ ਅਰੋੜਾ
ਪੰਜਾਬ ਵਿਚ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਨਗਰ ਨਿਗਮਾਂ ਅਤੇ 32 ਨਗਰ ਕੌਂਸਲਾਂ ਤੇ ਪੰਚਾਇਤਾਂ ਲਈ ਵੋਟਾਂ 17 ਦਸੰਬਰ ਨੂੰ ਪੈਣਗੀਆਂ। ਇਸ ਦਾ ਐਲਾਨ ਕੱਲ੍ਹ (30 ਨਵੰਬਰ, 2017) ਚੰਡੀਗੜ੍ਹ ਵਿਖੇ ਸੂਬਾ ਚੋਣ ਕਮਿਸ਼ਨਰ
ਪੰਜਾਬ ਵਿਚ ਚੋਣਵੇਂ ਕਤਲਾਂ ਨਾਲ ਸਬੰਧਿਤ ਮੁਕੱਦਮਿਆਂ, ਜਿਨ੍ਹਾਂ ਦੇ ਸਬੰਧ 'ਚ ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਅਤੇ ਬਰਤਾਨੀਆ ਤੋਂ 9 ਸਾਲ ਬਾਅਦ ਵਾਪਸ ਆਏ ਜੰਮੂ ਨਿਵਾਸੀ ਤਲਜੀਤ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।