Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 17, 2018

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਆਪਣੇ ਸੂਬੇ ਦੇ ਕਾਲਜ ਦੁਬਾਰਾ ਜੋੜਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ […]

ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ:ਮਨਜੀਤ ਸਿੰਘ ਕਲਕੱਤਾ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 18 ਜਨਵਰੀ ਨੂੰ ਦੁਪਿਹਰ 12ਵਜੇ ਦੇ ਕਰੀਬ ਚਾਟੀਵੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਅੱਜ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਅੱਜ ਸਵੇਰੇ ਚਲਾਣਾ ਕਰ ਗਏ।
ਸਮੁੱਚਾ ਪੰਜਾਬ ਜਿਥੇ ਸੰਕਟ ਕੰਢੇ ਖੜ੍ਹਾ ਹੈ, ਉਦੋਂ ਇਹ ਤੱਥ ਫਿਕਰਮੰਦ ਕਰਦੇ ਹਨ ਕਿ ਪੰਜਾਬ ਦੇ ਲੋਕ ਰੋਜ਼ਾਨਾ ਘੱਟੋ ਘੱਟ 6.50 ਕਰੋੜ ਰੁਪਏ ਮੋਬਾਈਲਾਂ ਦੀ ‘ਹੈਲੋ ਹੈਲੋ’ ‘ਤੇ ਫੂਕ ਦਿੰਦੇ ਹਨ। ਇਸ ਤਰ੍ਹਾਂ ਪੰਜਾਬ ਦੇ ਲੋਕਾਂ ਦਾ ਘੱਟੋ ਘੱਟ ਟੈਲੀਫੋਨ (ਲੈਂਡਲਾਈਨ ਤੇ ਮੋਬਾਇਲ) ਖਰਚਾ ਔਸਤਨ 2300 ਕਰੋੜ ਰੁਪਏ ਸਾਲਾਨਾ ਬਣਦਾ ਹੈ। ਕੇਂਦਰੀ ਸੰਚਾਰ ਮੰਤਰਾਲੇ ਅਨੁਸਾਰ ਪੰਜਾਬ ‘ਚ ਇਸ ਵੇਲੇ 3.84 ਕਰੋੜ ਟੈਲੀਫੋਨ (ਲੈਂਡਲਾਈਨ ਤੇ ਮੋਬਾਇਲ) ਹਨ ਜਿਨ੍ਹਾਂ ’ਚੋਂ 1.40 ਕਰੋੜ ਦਿਹਾਤੀ ਅਤੇ 2.44 ਕਰੋੜ ਸ਼ਹਿਰੀ ਖੇਤਰ ‘ਚ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।