Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 3, 2018

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਸੀਨੀਅਰ ਆਗੂ ਸ. ਸੁਰਜੀਤ ਸਿੰਘ ਕਾਲਾਬੂਲਾ ਦੇ ਵੱਡੇ ਭਰਾ ਦੀ ਮੌਤ ਹੋ ਗਈ ਸੀ ਜਿਸਦੇ ਦੋ ਘੰਟੇ ਬਾਅਦ ਹੀ ਭਰਾ ਦਾ ਵਿਛੋੜਾ ਨਾ ਸਹਾਰਦਿਆਂ ਉਹਨਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ 27 ਫ਼ਰਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ।ਪਿੱਛੇ ਪਰਿਵਾਰ ਵਿੱਚ ਉਹ ਪਤਨੀ ਪੁੱਤਰ ਤੇ ਧੀ ਛੱਡ ਗਏ ਹਨ । ਉਨ੍ਹਾਂ ਦੀ ਅੰਤਿਮ ਅਰਦਾਸ (ਅਖੰਡ ਪਾਠ ਸਾਹਿਬ ਦੇ ਭੋਗ) 4 ਮਾਰਚ ਨੂੰ ਪਿੰਡ ਕਾਲਾਬੂਲਾ ਵਿਖੇ ਕੀਤੀ ਜਾਵੇਗੀ।
ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਤੀ 15 ਮਾਰਚ ਨੂੰ, ਜਲੰਧਰ ਵਿੱਚ 16 ਮਾਰਚ ਨੂੰ, ਹੁਸ਼ਿਆਰਪੁਰ ਤੇ ਪਠਾਨਕੋਟ ਵਿਖੇ 19 ਮਾਰਚ ਨੂੰ, ਕਪੂਰਥਲਾ 20 ਮਾਰਚ ਨੂੰ, ਮੁਕਤਸਰ ਵਿਖੇ 21 ਮਾਰਚ ਨੂੰ, ਲੁਧਿਆਣਾ ਅਤੇ ਬਰਨਾਲਾ ਵਿਖੇ 22 ਮਾਰਚ ਨੂੰ, ਨਵਾਂਸ਼ਹਿਰ ਅਤੇ ਮੋਹਾਲੀ ਵਿਖੇ 23 ਮਾਰਚ ਨੂੰ, ਫਿਰੋਜਪੁਰ ਵਿਖੇ 26 ਮਾਰਚ ਨੂੰ, ਫਤਿਹਗੜ੍ਹ ਸਾਹਿਬ ਅਤੇ ਤਰਨਤਾਰਨ ਵਿਖੇ 27 ਮਾਰਚ ਨੂੰ, ਰੋਪੜ 28 ਮਾਰਚ ਨੂੰ, ਪਟਿਆਲਾ ਅਤੇ ਫਾਜ਼ਿਲਕਾ ਵਿਖੇ 29 ਮਾਰਚ ਨੂੰ, ਸੰਗਰੂਰ 30 ਮਾਰਚ ਨੂੰ, ਫਰੀਦਕੋਟ 31 ਮਾਰਚ ਨੂੂੰ ਲਗਾਏ ਜਾਣਗੇ।ਜਦਕਿ ਮਾਨਸਾ ਤੇ ਮੋਗਾ ਵਿਖੇ 02 ਅਪ੍ਰੈਲ, ਅੰਮ੍ਤਿਸਰ ਵਿਖੇ 3 ਅਪ੍ਰੈਲ ਅਤੇ ਬਠਿੰਡਾ ਜ਼ਿਲ੍ਹੇ ਵਿਖੇ 04 ਅਪ੍ਰੈਲ ਨੂੰ ਕੈਂਪ ਲਗਣਗੇ।
ਭਾਰਤੀ ਉਪਮਹਾਂਦੀਪ ਦੇ ਤਿੰਨ ਉੱਤਰ-ਪੂਰਬੀ ਖਿੱਤਿਆਂ ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ ਵਿੱਚ ਅੱਜ ਵੋਟਾਂ ਦੀ ਗਿਣਤੀ ਹੋਈ ਜਿਸ ਵਿੱਚੋਂ ਸ਼ਾਮ ਤੱਕ ਸਪਸ਼ਟ ਹੋਏ ਨਤੀਜਿਆਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੀ ਤ੍ਰਿਪੁਰਾ ਤੇ ਮੇਘਾਲਿਆ ਵਿੱਚ ਸਰਕਾਰ ਬਣਨੀ ਤੈਅ ਹੈ ਜਦੋਂਕਿ ਮੇਘਾਲਿਆ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਿਲਆ।
ਅੰਗਰੇਜ਼ੀ ਨੂੰ ਸਿੱਖਿਆ ਦਾ ਮਾਧਿਅਮ ਬਨਾਉਣ ਦੇ ਹੱਕ ਵਿਚ ਇਕ ਆਮ ਦਲੀਲ ਇਹ ਦਿੱਤੀ ਜਾਂਦੀ ਹੈ ਕਿ ਸ਼ਬਦਾਵਲੀ ਦੀ ਘਾਟ ਕਰਕੇ ਪੰਜਾਬੀ ਵਿਚ ਵਿਗਿਆਨ ਦੀ ਪੜ੍ਹਾਈ ਲਈ ਸਮਰੱਥਾ ਨਹੀਂ ਹੈ ਅਤੇ ਨਾ ਹੀ ਪੰਜਾਬੀ ਵਿਚ ਵਿਗਿਆਨ ਦੀ ਪੜ੍ਹਾਈ ਲਈ ਸਮੱਗਰੀ ਹੈ। ਇਸ ਲੇਖ ਵਿਚ ਇਨ੍ਹਾਂ ਦੋ ਸਵਾਲਾਂ ਨੂੰ ਵਾਚਿਆ ਗਿਆ ਹੈ।
ਪੰਜਾਬ ਵਿਚਲੇ ਕਮਿਊਨਿਸਟਾਂ,ਨਕਸੀਆਂ ਅਤੇ ਵਿਦੇਸ਼ਾਂ 'ਚ ਵਸਦੇ ਖਾਬੇ ਪੱਖੀ ਬੁੱਧੀਜੀਵੀਆਂ ਵੱਲੋ ਜਿੰਨਾਂ ਕੰਵਲ ਨੂੰ 'ਭਈਆਂ' ਦੇ ਮੁੱਦੇ 'ਤੇ ਬੱਦੂ ਕੀਤਾ ਗਿਆ ਹੈ, ਕਿਸੇ ਹੋਰ ਮਸਲੇ 'ਤੇ ਨਹੀ ਕੀਤਾ ਗਿਆ।ਇਹ ਸਾਰਾ ਕੁੱਝ ਕੰਵਲ ਦੇ ਵਿਚਾਰਾਂ ਦੀ ਗਹਿਰਾਈ, ਉਸਦੀ ਫਿਕਰਮੰਦੀ ਤੇ ਸੁਹਿਰਦਤਾ ਨੂੰ ਪ੍ਰਸੰਗ ਨਾਲੋਂ ਤੋੜਕੇ ਕੀਤਾ ਗਿਆ ਹੈ। ਕਦੇ ਉਸਨੂੰ ਮਲਿਕ ਭਾਗੋਆਂ ਦਾ, ਕਦੇ ਨਸਲਵਾਦੀ ਈਨਕ ਪਾਵਲ ਦਾ ਤੇ ਕਦੇ ਲੁਟੇਰੀਆਂ ਜਮਾਤਾਂ ਦਾ ਯਾਰ ਕਿਹਾ ਗਿਆ।ਵਿਦੇਸ਼ੀ ਖੱਬੇ ਪੱਖੀਆਂ ਵਲੋਂ ਇਕੋ ਰੱਟ ਲਗਾਈ ਜਾਂਦੀ ਹੈ ਕਿ 'ਜਿਵੇਂ ਪੰਜਾਬ 'ਚ ਭਈਏ ਕੰਮ ਕਰਨ ਆਉਦੇ ਹਨ, ਅਸੀਂ ਵੀ ਕੈਨੇਡਾ-ਅਮੈਰਿਕਾ ਵਿਚ ਆ ਕੇ ਕੰਮ ਕਰਦੇ ਹਾਂ।ਉਨਾਂ ਵਲੋਂ ਇਹੋ ਜਿਹੀਆ ਕੱਚੀਆਂ ਦਲੀਲਾਂ ਦੇ ਕੇ ਮਸਲੇ ਨੂੰ ਸਿਰ ਪਰਨੇ ਖੜ੍ਹਾ ਕੀਤਾ ਜਾਂਦਾ ਹੈ।
2 ਨਵੰਬਰ 1984 ਦਿਨ ਦੇ ਤਕਰੀਬਨ ਗਿਆਰਾਂ ਵਜੇ, ਨਾਅਰੇ ਲਗਾਉਂਦੀ ਭੀੜ ਨੇ ਪੂਰੇ ਪਿੰਡ ਨੂੰ ਚਾਰੇ ਪਾਸਿਓਂ ਆਪਣੇ ਘੇਰੇ ਵਿਚ ਲੈ ਲਿਆ। ਚਾਰੇ ਪਾਸਿਓਂ ਘੇਰ ਕੇ ਇਨ੍ਹਾਂ ਆਪਣਾ ਤਾਂਡਵ ਨਾਚ ਨੱਚਣਾ ਸ਼ੁਰੂ ਕਰ ਦਿੱਤਾ। ਇਨ੍ਹਾਂ ਕੋਲ ਮਿੱਟੀ ਦੇ ਤੇਲ ਦੇ ਕੇਨ, ਹੱਥਾਂ ਵਿਚ ਬਲਦੀਆਂ ਮਸ਼ਾਲਾਂ, ਕਿਰਪਾਨਾਂ, ਡਾਂਗਾਂ, ਬਰਛੇ ਤੇ ਟਕੂਏ ਸਨ। ਭੀੜ ਨਾਅਰੇ ਲਗਾ ਰਹੀ ਸੀ ‘ਮਾਰੋ ਸਰਦਾਰ ਗਦਾਰੋਂ ਕੋ, ‘ਇੰਦਰਾ ਕੇ ਹਤਿਆਰੋਂ ਕੋ ਮਾਰੋ।' ਉਨ੍ਹਾਂ ਆਉਂਦਿਆਂ ਹੀ ਤੂੜੀ ਦੇ ਕੁੱਪਾਂ ਨੂੰ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ। ਤੂੜੀ ਦੇ ਕੁੱਪਾਂ ਨੂੰ ਅੱਗ ਨੇ ਧੂੰ-ਧੂੰ ਕਰਕੇ ਜਲਾਉਣਾ ਸ਼ੁਰੂ ਕਰ ਦਿੱਤਾ। ਤੂੜੀ ਦੇ ਕੁੱਪਾ ਨੂੰ ਅੱਗ ਲੱਗਦੀ ਅਤੇ ਭੀੜ ਨੂੰ ਦੇਖ ਬੱਚੇ, ਬੁੱਢੇ, ਜਵਾਨ ਸਭ ਸਹਿਮ ਗਏ। ਸਾਰੇ ਆਪੋ-ਆਪਣੇ ਘਰਾਂ ਵਿਚ ਦੜ ਵੱਟ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।