Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 4, 2018

ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਕਾਂਗਰਸ ਬਾਰੇ ਭਾਜਪਾ ਦੀ ਦੋ ਰਾਜਾਂ ’ਚ ਹੋਈ ਜਿੱਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ,‘‘ਉਹ (ਕੈਪਟਨ ਅਮਰਿੰਦਰ ਸਿੰਘ) ਅਤੇ ਕਾਂਗਰਸ ਤਾਂ ਇੱਕ ਦੂਜੇ ਨੂੰ ਹੀ ਆਪਣਾ ਨਹੀਂ ਸਮਝਦੇ। ਉਹ (ਕੈਪਟਨ) ਆਜ਼ਾਦ ਫੌਜੀ ਹੈ।
ਪੰਜਾਬ ਸਰਕਾਰ ਵਲੋਂ ਜੋ ਪੰਜਾਬ ਪੁਲਿਸ ਐਕਟ 2007 ਪਾਸ ਕੀਤਾ ਗਿਆ ਹੈ ਉਹ ਭਾਵੇਂ ਅਜੇ ਲਾਗੂ ਹੋਣ ਲਈ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰ ਰਿਹਾ ਹੈ ਪਰ ਜਿਸ ਦਿਨ ਇਹ ਐਕਟ ਲਾਗੂ ਹੋਵੇਗਾ ਉਹ ਦਿਨ ਪੰਜਾਬ ਦੇ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ।
ਪਿਛਲੇ ਦਿਨੀਂ ਹਰਿਆਣਾ ਵਿਧਾਨ ਸਭਾ ਵੱਲੋਂ ਹਾਂਸੀ-ਬੁਟਾਣਾ ਨਹਿਰ ਤੇ ਸਤਲੁਜ-ਜਮਨਾ ਲਿੰਕ ਨਹਿਰ ਬਾਰੇ ਪ੍ਰਵਾਨ ਕੀਤੇ ਮਤਿਆਂ ਨਾਲ ਇਕ ਵਾਰ ਫਿਰ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਦਾ ਬੇਹੱਦ ਗੰਭੀਰ ਤੇ ਅਹਿਮ ਮੁੱਦਾ ਭਖ ਉਠਿਆ ਹੈ। ਪਹਿਲੇ ਮਤੇ ਤਹਿਤ ਹਰਿਆਣਾ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਭਾਖੜਾ ਨਹਿਰ ’ਚੋਂ ਸਮਾਣੇ ਨੇੜਿਉਂ ਕੱਢੀ ਗਈ ਹਾਂਸੀ-ਬੁਟਾਣਾ ਲਿੰਕ ...

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।