ਚੰਡੀਗੜ੍ਹ: ਭਾਰਤ ਵਿਚ ਹੁੰਦੇ ਮਨੁੱਖੀ ਅਧਿਕਾਰਾਂ ਦੇ ਘਾਣ ਬਾਰੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਕ ਵਾਰ ਫੇਰ ਫਿਕਰ ਪ੍ਰਗਟ ਕੀਤਾ ਗਿਆ ਹੈ। ਮਨੁੱਖੀ ਅਧਿਕਾਰਾਂ ਬਾਰੇ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਨੇ ਭਾਰਤ ਸਰਕਾਰ ਵਲੋਂ ਭਾਰਤ ਹੇਠਲੇ ਕਸ਼ਮੀਰ ਵਿਚ ਹੁੰਦੇ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਜਾਂਚ ਕਰਨ ਦੀ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਦੇ ਜਾਂਚ […]
ਮਾਨਸਾ: ਪਹਿਲਾਂ ਪੰਜਾਬੀ ਭਾਸ਼ਾ ਦੇ ਹੱਕ ਵਿਚ ਅਵਾਜ਼ ਚੁੱਕਣ ਅਤੇ ਹੁਣ ਮਾੜੀ ਪੰਜਾਬੀ ਗਾਇਕੀ ਖਿਲਾਫ ਬੋਲਣ ਨਾਲ ਸੁਰਖੀਆਂ ਵਿਚ ਆਏ ਪ੍ਰੋਫੈਸਰ ਪੰਡਿਤ ਰਾਓ ਧਰੇਨਾਵਰ ਨੇ ਮਾਨਸਾ ਨਜ਼ਦੀਕ ਗਾਇਕ ਸਿੱਧੂ ਮੂਸੇਵਾਲੇ ਨੂੰ ਨਸੀਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਪ੍ਰੋਫੈਸਰ ਰਾਓ ਕੱਲ੍ਹ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲੇ ਦੇ ਪਿੰਡ ਪਹੁੰਚੇ ਤੇ ਉਸਨੂੰ ਨਸ਼ੇ ਅਤੇ ਅਸਲੇ […]
ਚੰਡੀਗੜ੍ਹ: ਮੌੜ ਬੰਬ ਧਮਾਕਾ ਕੇਸ ਵਿਚ ਪੰਜਾਬ ਪੁਲਿਸ ਦੇ ਕਾਉਂਟਰ ਇੰਟੈਲੀਜੈਂਸ ਵਿੰਗ ਦੀ ਖਾਸ ਜਾਂਚ ਟੀਮ (ਐਸ.ਆਈ.ਟੀ) ਨੇ ਇਕ ਹੋਰ ਡੇਰਾ ਸਿਰਸਾ ਨਾਲ ਸਬੰਧਿਤ ਵਿਅਕਤੀ ਅਵਤਾਰ ਸਿੰਘ ਨੂੰ ਨਾਮਜ਼ਦ ਕੀਤਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਕੇਸ ਵਿਚ ਡੇਰਾ ਸਿਰਸਾ ਦੇ ਵਰਕਸ਼ਾਪ ਇੰਚਾਰਜ ਗੁਰਤੇਜ ਸਿੰਘ ਕਾਲਾ ਅਤੇ ਡੇਰਾ ਮੁਖੀ ਦੇ ਸੁਰੱਖਿਆ ਗਾਰਡ ਅਮਰੀਕ […]
ਨਿਊਯਾਰਕ/ਚੰਡੀਗੜ੍ਹ: ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਚ ਬੀਤੀ 3 ਮਾਰਚ ਨੂੰ ਵਿਸ਼ਵ ਸਿੱਖ ਕਨਵੈਂਸ਼ਨ ਕਰਵਾਈ ਗਈ। ਪ੍ਰਬੰਧਕਾਂ ਵਲੋਂ ਜਾਰੀ ਲਿਖਤੀ ਬਿਆਨ ਅਨੁਸਾਰ ਇਸ ਕਨਵੈਂਸ਼ਨ ਨੂੰ ਸਿੱਖਾਂ ਦਾ ਭਰਵਾਂ ਹੁੰਗਾਰਾ ਮਿਲਿਆ। ਬਿਆਨ ਵਿਚ ਕਿਹਾ ਗਿਆ ਹੈ ਕਿ ਵਿਸ਼ਵ ਸਿੱਖ ਪਾਰਲੀਮੈਂਟ ਵਾਸਤੇ 16 ਦੇਸ਼ਾਂ ਦੇ ਨੁਮਾਂਇੰਦਿਆਂ ਦੇ ਨਾਂ ਪਹੁੰਚੇ ਹਨ। ਜਥੇਦਾਰ ਜਗਤਾਰ ਸਿੰਘ ਹਵਾਰਾ ਇਸ ਸਾਲ ਵਿਸਾਖੀ ‘ਤੇ […]
ਚੰਡੀਗੜ੍ਹ: ਆਪਣੀ ਕੈਬਿਨਟ ਦੇ ਸਿੱਖ ਮੰਤਰੀਆਂ ਨਾਲ ਬੀਤੇ ਦਿਨੀਂ ਭਾਰਤ ਅਤੇ ਪੰਜਾਬ ਦੇ ਦੌਰੇ ‘ਤੇ ਆਏ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਿਲਾਫ ਭਾਰਤੀ ਮੀਡੀਆ ਵਲੋਂ ਚਲਾਈ ਗਈ ਕੂੜ ਮੁਹਿੰਮ ਦਾ ਪਰਦਾ ਉਦੋਂ ਉਡ ਗਿਆ ਜਦੋਂ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਇਹ ਮੰਨ ਲਿਆ ਗਿਆ ਕਿ ਕੈਨੇਡੀਅਨ ਨਾਗਰਿਕ ਜਸਪਾਲ ਅਟਵਾਲ ਦਾ ਭਾਰਤ ਆਉਣਾ ਕਿਸੇ ਵੀ ਤਰ੍ਹਾਂ ਗੈਰਕਾਨੂੰਨੀ […]