Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 11, 2018

ਸ਼੍ਰੀਨਗਰ: ਬਾਬਰੀ ਮਸਜਿਦ ਬਾਰੇ ਧਮਕੀ ਭਰਿਆ ਸ਼ਾਂਤੀ ਸੁਨੇਹਾ ਦੇਣ ਕਾਰਨ ਵਿਵਾਦਾਂ ਵਿਚ ਚਲ ਰਹੇ ਸ੍ਰੀ ਸ੍ਰੀ ਰਵੀ ਸ਼ੰਕਰ ਨੂੰ ਬੀਤੇ ਕੱਲ੍ਹ ਕਸ਼ਮੀਰ ਵਿਚ ਆਪਣਾ ਭਾਸ਼ਣ ਅੱਧ ਵਿਚਾਲੇ ਛੱਡ ਕੇ ਤੁਰਨਾ ਪਿਆ। ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਕਨਵੈਂਸ਼ਨ ਕੇਂਦਰ ਵਿਚ ਭਾਸ਼ਣ ਦੇਣ ਪਹੁੰਚੇ ਰਵੀ ਸ਼ੰਕਰ ਦੇ ਭਾਸ਼ਣ ਸ਼ੁਰੂ ਕਰਨ ਤੋਂ ਕੁਝ ਮਿਨਟ ਬਾਅਦ ਹੀ ਸ਼ੁਰੂ ਹੋਏ ਕਸ਼ਮੀਰ ਦੀ ਅਜ਼ਾਦੀ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੀ ਭਾਰਤ ਫੇਰੀ ਮੌਕੇ ਫਰਾਂਸ ਵਿਚ ਰਹਿੰਦੇ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਰਾਂਸ ਵਿਚ 2004 ‘ਚ ਦਸਤਾਰ ਸਬੰਧੀ ਪਾਬੰਦੀ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ […]

ਇਕਲੌਤੇ ਪੁੱਤ ਦੇ ਪਿਤਾ ਨੇ ਕਿਹਾ ਇਨਸਾਫ ਲਈ ਜਾਣਗੇ ਹਾਈਕੋਰਟ ਦਿੱਲੀ: ਬੀਤੇ ਸਾਲ ਦਿੱਲੀ ਵਿਚ ਸਿਗਰਟ ਪੀਣ ਤੋਂ ਰੋਕਣ ‘ਤੇ ਕਤਲ ਕਰ ਦਿੱਤੇ ਗਏ ਸਿੱਖ ਨੌਜਵਾ ਗੁਰਪ੍ਰੀਤ ਸਿੰਘ ਦੇ ਕਤਲ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਮੁਲਜ਼ਮ ਖਿਲਾਫ ਲਾਈ ਗਈ ਧਰਾ 295-ਏ ਨੂੰ ਹਟਾਉਣ ਦਾ ਫੈਂਸਲਾ ਸੁਣਾਇਆ ਹੈ। ਅਦਾਲਤ ਦੇ ਫੈਂਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਗੁਰਪ੍ਰੀਤ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।