Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 17, 2018

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਬੇਅੰਤ ਸਿੰਘ ਕਤਲ ਕੇਸ ਵਿਚ ਤਿਹਾੜ ਜੇਲ੍ਹ ਅੰਦਰ ਬੰਦ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਖਾੜਕੂ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਬੀਤੇ ਦੋ ਦਿਨ ਪਹਿਲਾ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਉਨ੍ਹਾਂ ਦੀ ਮਾਤਾ ਪ੍ਰੀਤਮ ਕੌਰ ਨਾਲ ਮੁਲਾਕਾਤ ਲਈ ਦੋ ਘੰਟੇਆਂ ਦੀ ਪੈਰੋਲ ਨਾ ਦਿੱਤੇ ਜਾਣ ਦੇ ਫੈਂਸਲੇ ਖਿਲਾਫ ਪਰਿਵਾਰ ਵਲੋਂ ਸਖਤ ਨਰਾਜ਼ਗੀ […]

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਭਾਰਤੀ ਅਦਾਲਤ ਵਲੋਂ ਸੁਣਾਈ ਗਈ ਤਾਅ ਉਮਰ ਕੈਦ ਸਜ਼ਾ ‘ਤੇ ਪ੍ਰਤੀਕਰਮ ਦਿੰਦਿਆਂ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਦੋਸ਼ ਲਾਇਆ ਕਿ ਸੀ.ਬੀ.ਆਈ. ਅਤੇ ਨਿਆਪਾਲਿਕਾ ਸਿੱਖਾਂ ਦੇ ਖਿਲਾਫ਼ ਚਲਦੇ ਮੁੱਕਦਮਿਆਂ ’ਚ ਬੜੀ ਤੇਜ਼ੀ ਨਾਲ […]

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਵਿਚ ਲੱਗੀ ਸੀ. ਬੀ. ਆਈ. ਅਦਾਲਤ ਵਲੋਂ ਤਾਅ ਉਮਰ ਕੈਦ ਦਾ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਇਲਾਵਾ 35000/- ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ।

ਪਟਿਆਲਾ: ‘ਕਬੂਤਰਬਾਜ਼ੀ’ ਦੇ ਡੇਢ ਦਹਾਕਾ ਪੁਰਾਣੇ ਇੱਕ ਕੇਸ ਦੇ ਅੱਜ ਆਏ ਅਦਾਲਤੀ ਫੈਸਲੇ ਦੌਰਾਨ ਉੱਘੇ ਪੌਪ ਗਾਇਕ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਹੋਈ ਹੈ ਤੇ ਬੁਲਬੁਲ ਮਹਿਤਾ ਨਾਮ ਦਾ ਇੱਕ ਮੁਲਜ਼ਮ ਬਰੀ ਹੋ ਗਿਆ ਜਦਕਿ ਸ਼ਮਸ਼ੇਰ ਮਹਿੰਦੀ ਅਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਕੇਸ ਦੇ ਦੋ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।