Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 21, 2018

ਚੰਡੀਗੜ੍ਹ: ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਮੁਸਲਿਮ ਮੀਟ ਵਪਾਰੀ ਨੂੰ ਬੀਤੇ ਸਾਲ ਜੂਨ ਮਹੀਨੇ ਕੁੱਟ-ਕੁੱਟ ਕੇ ਮਾਰ ਦੇਣ ਦੇ ਕੇਸ ਵਿਚ ਅਦਾਲਤ ਨੇ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਰਾਮਗੜ੍ਹ ਜ਼ਿਲ੍ਹਾ ਅਦਾਲਤ ਨੇ 40 ਸਾਲਾ ਅਲੀਮੁਦੀਨ ਅੰਸਾਰੀ ਦੇ ਕਤਲ ਕੇਸ ਵਿਚ 11 ਵਿਅਕਤੀਆਂ ਨੂੰ ਦੋਸ਼ੀ ਮੰਨਿਆ ਹੈ, ਜਿਹਨਾਂ ਵਿਚ ਭਾਰਤੀ ਜਨਤਾ ਪਾਰਟੀ […]

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ‘ਤੇ ਵਸਤਾਂ ਤੇ ਸੇਵਾ ਕਰ (ਜੀ.ਐਸ.ਟੀ.) ਵਿੱਚ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਪਾਸੋਂ ਲੰਗਰ ‘ਤੇ ਜੀ.ਐਸ.ਟੀ. ਨੂੰ […]

ਕੁਰੂਕਸ਼ੇਤਰ: ਗੁਰਬਖਸ਼ ਸਿੰਘ ਖਾਲਸਾ ਦੇ ਪਿੰਢ ਠਸਕਾ ਅਲੀ ਤੋਂ ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਅਨੁਸਾਰ ਪਿੰਡ ਨਾਲ ਲਗਦੀ ਸੜਕ ‘ਤੇ ਸਿੱਖ ਜਥੇਬੰਦੀਆਂ ਵਲੋਂ ਲਾਇਆ ਗਿਆ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਤਿਆਰੀ ਕੀਤੀ ਜਾ ਰਹੀ ਹੈ। ਕੁਝ ਦੇਰ ਤਕ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ। ਬੰਦੀ ਸਿੰਘਾਂ ਦੀ […]

ਕੁਰੂਕਸ਼ੇਤਰ: ਭਾਰਤੀ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਨਜ਼ਰਬੰਦ ਰੱਖੇ ਹੋਏ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਗੁਰਬਖਸ਼ ਸਿੰਘ ਖਾਲਸਾ ਦੀ ਕੱਲ੍ਹ ਪਿੰਡ ਦੀ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਹੋਈ ਮੌਤ ਤੋਂ ਬਾਅਦ ਅੱਜ ਉਨ੍ਹਾਂ ਦੇ ਕੁਰੂਕਸ਼ੇਤਰ ਜ਼ਿਲ਼੍ਹੇ ਵਿਚ ਪੈਂਦੇ ਪਿੰਡ ਠਸਕਾ ਅਲੀ ਵਿਚ ਸਥਿਤੀ ਗੰਭੀਰ ਬਣੀ ਹੋਈ […]

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਲੀਕ ਹੋਣ ਦੀਆਂ ਖਬਰਾਂ ਦੇ ਚਲਦਿਆਂ ਬੋਰਡ ਨੇ ਕੱਲ੍ਹ (ਮੰਗਲਵਾਰ) ਨੂੰ ਹੋਣ ਵਾਲਾ ਇਹ ਇਮਤਿਹਾਨ ਰੱਦ ਕਰ ਦਿੱਤਾ ਸੀ ਅਤੇ ਹੁਣ ਇਹ ਇਮਤਿਹਾਨ 31 ਮਾਰਚ ਨੂੰ ਹੋਵੇਗਾ। ਬੀਤੇ ਕੱਲ੍ਹ ਪੂਰੇ ਪੰਜਾਬ ਵਿਚ ਕਰੀਬ 55,000 ਰੈਗੁਲਰ ਅਤੇ 679 ਪ੍ਰਾਈਵੇਟ ਵਿਦਿਆਰਥੀਆਂ ਨੇ ਇਹ ਇਮਤਿਹਾਨ ਦੇਣਾ […]

‘ਸਮਾਜਿਕ ਅਤੇ ਆਰਥਿਕ ਸੰਧਰਬ ਵਿਚ ਮਾਂ-ਬੋਲੀ’ ਵਿਸ਼ੇ ‘ਤੇ ਡਾ. ਸੇਵਕ ਸਿੰਘ ਦੇ ਵਿਚਾਰਾਂ ਦੀ ਆਡੀਓ ਰਿਕਾਰਡਿੰਗ ਸੁਣੋ। ਇਹ ਭਾਸ਼ਣ 22 ਫਰਵਰੀ, 2018 ਨੂੰ ਰਾਮਪੁਰਾ ਵਿਚ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ (21 ਫਰਵਰੀ) ਮੌਕੇ ਹੋਏ ਸਮਾਗਮ ਵਿਚ ਦਿੱਤਾ ਗਿਆ ਸੀ।

ਅੰਮ੍ਰਿਤਸਰ: ਸਹਾਰਨਪੁਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਦਸਵੀਂ ਦੇ ਇਮਤਿਹਾਨ ਦੇ ਰਹੇ ਕੁਝ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਕਿਰਪਾਨਾਂ ਉਤਾਰ ਕੇ ਪ੍ਰੀਖਿਆ ਵਿਚ ਬੈਠਣ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਸਕੂਲ ਪ੍ਰਬੰਧਕਾਂ ਦੀ ਇਸ […]

ਭਾਈ ਗੁਰਬਕਸ਼ ਸਿੰਘ ਦੀ ਮੌਤ ਨੂੰ ਮੌਤ ਕਹਿਣੈ ਕਿ ਸ਼ਹੀਦੀ, ਸਾਡੀ ਕੌਮ ਹੁਣ ਉਸ ਪ੍ਰਸ਼ਨ ਵੱਲ ਉਲਾਰ ਹੋ ਜਾਵੇਗੀ। ਉਹ ਪ੍ਰਸ਼ਨ ਫਿਰ ਇੱਕ ਅਗਿਆਨ ਹਨ੍ਹੇਰੇ ‘ਚ ਦਫਨ ਹੋ ਜਾਵੇਗਾ ਕਿ ਇਹ ਮੌਤ ਜਾਂ ਸ਼ਹੀਦੀ ਕਿਹੜੇ ਕਾਰਣਾਂ ਕਰਕੇ ਹੋਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।