Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 1, 2018

ਸਿੱਖ ਜੁਝਾਰੂ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਅਦਾਲਤ ਵਲੋਂ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਭਾਵੇਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਹਰ ਹੀਲੇ-ਵਸੀਲੇ ਸਫ਼ਲ ਬਿਆਨਿਆ ਜਾ ਰਿਹਾ ਹੋਵੇ, ਪਰ ਇਸ ਦੀ ‘ਸਫ਼ਲਤਾ’ ਪਿਛਲੇ ਕੁੱਝ ਤੱਥ ਕੋਈ ਹੋਰ ਹੀ ਕਹਾਣੀ ਬਿਆਨ ਕਰ ਰਹੇ ਹਨ। ਇੱਥੋਂ ਨੇਡ਼ਲੇ ਪਿੰਡ ਤੱਖਰਾਂ ਵਾਸੀ ਜਗਦੀਪ ਸਿੰਘ ਉਰਫ਼ ਹੈਪੀ ਨੇ ਪੁਲੀਸ ’ਤੇ ਉਸ ਖ਼ਿਲਾਫ਼ ਕਥਿਤ ਝੂਠਾ ਕੇਸ ਦਰਜ ਕਰਨ ਦਾ ਦੋਸ਼ ਲਾਇਆ ਹੈ।
ਸੀਬੀਐਸਈ ਦੇ ਪੇਪਰ ਲੀਕ ਕਾਂਡ ਵਿੱਚ ਗੂਗਲ ਨੇ ਦਿੱਲੀ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸੀਬੀਐਸਈ ਚੇਅਰਪਰਸਨ ਅਨੀਤਾ ਕਰਵਲ ਨੂੰ ਚੇਤਾਵਨੀ ਵਜੋਂ ਮੇਲ ਭੇਜਣ ਵਾਲੇ ਵਿਅਕਤੀ ਨਾਲ ਸਬੰਧਤ ਵੇਰਵੇ ਦੇ ਦਿੱਤੇ ਹਨ। ਪੁਲੀਸ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ ਕਿ ਜਾਂਚ ਟੀਮ ਮੇਲ ਭੇਜਣ ਵਾਲੇ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸ ਨੂੰ ਪ੍ਰਸ਼ਨ ਪੱਤਰ ਕਿੱਥੋਂ ਮਿਲਿਆ ਅਤੇ ਇਸ ਗਰੋਹ ਵਿੱਚ ਮੁੱਖ ਦੋਸ਼ੀ ਕੌਣ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।