Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 2, 2018

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 500 ਤੋਂ ਵੱਧ ਫਾਰਗ ਕੀਤੇ ਮੁਲਾਜ਼ਮਾਂ ਦਾ ਮਾਮਲਾ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ਤੋਂ ਬਾਦ ਜਿਥੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਪ੍ਰਧਾਨ ਅਤੇ ਕਮੇਟੀ ਦੇ ਕਈ ਅਧਿਕਾਰੀਆਂ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ, ਉਥੇ ਦੂਜੇ ਪਾਸੇ ਮਾਤਾ […]

ਚੰਡੀਗੜ੍ਹ: ਮਾਂ ਬੋਲੀ ਸਤਿਕਾਰ ਕਮੇਟੀ ਨੇ ਬਠਿੰਡਾ-ਪਟਿਆਲਾ ਕੌਮੀ ਸ਼ਾਹਰਾਹ ਦੇ ਤਕਰੀਬਨ ਸੈਂਕੜੇ ਸਾਈਨ ਬੋਰਡਾਂ ’ਤੇ ਕਾਲਾ ਪੋਚਾ ਫੇਰ ਦਿੱਤਾ। ਇਸ ਕਮੇਟੀ ਨੇ ਪੋਚਾ ਫੇਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜੋ 15 ਅਪਰੈਲ ਤੱਕ ਚੱਲੇਗੀ। ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਈਨ ਬੋਰਡਾਂ ’ਤੇ ਸ਼ਨੀਵਾਰ ਰਾਤ ਕਾਲਾ ਪੋਚਾ ਫੇਰ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ […]

ਨਵੀਂ ਦਿੱਲੀ: ਸੁਪਰੀਮ ਕੋਰਟ ਵਲੋਂ ਐਸ.ਸੀ/ਐਸ.ਟੀ ਐਕਟ ਵਿਚ ਤਰਮੀਮ ਦੇ ਫੈਂਸਲੇ ਤੋਂ ਬਾਅਦ ਪੂਰੇ ਭਾਰਤ ਵਿਚ ਫੈਲੇ ਰੋਹ ਦੇ ਚਲਦਿਆਂ ਫੈਂਸਲੇ ‘ਤੇ ਮੁੜ ਵਿਚਾਰ ਹਿੱਤ ਪਾਈ ਗਈ ਅਪੀਲ ‘ਤੇ ਫੌਰੀ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਸਬੰਧਿਤ ਖਬਰ: ਭਾਰਤ ਬੰਦ ਪੂਰਾ ਅਸਰਦਾਰ; ਪੰਜਾਬ ਦੇ ਵੱਡੇ ਸ਼ਹਿਰ ਮੁਕੰਮਲ ਬੰਦ ਇਸ ਦੌਰਾਨ ਅੱਜ ਭਾਰਤ […]

ਚੰਡੀਗੜ੍ਹ: ਐਸ.ਸੀ/ਐਸ.ਟੀ ਕਾਨੂੰਨ ਵਿਚ ਕੀਤੀਆਂ ਜਾ ਰਹੀਆਂ ਤਰਮੀਮਾਂ ਦੇ ਵਿਰੋਧ ਵਿਚ ਅੱਜ ਭਾਰਤ ਬੰਦ ਦੇ ਸੱਦੇ ਦਾ ਅਸਰ ਪੂਰੇ ਭਾਰਤ ਵਿਚ ਦੇਖਣ ਨੂੰ ਮਿਲਿਆ ਤੇ ਇਸ ਦੌਰਾਨ ਮੱਧ ਪ੍ਰਦੇਸ਼ ਵਿਚ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ ਪੁਲਿਸ ਗੋਲੀਬਾਰੀ ਵਿਚ 4 ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪ੍ਰਦਰਸ਼ਨ ਹਿੰਸਕ ਹੋਣ ਤੋਂ ਬਾਅਦ […]

ਚੰਡੀਗੜ੍ਹ: ਇਸ ਵਾਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੋਰ ਲੋਕ ਮੁੱਦਿਆਂ ਵਾਂਗ ਮਾਂ ਬੋਲੀ ਪੰਜਾਬੀ ਵੀ ਹਾਰ ਗਈ ਹੈ। ਮਾਂ ਬੋਲੀ ਨੂੰ ਹਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੂਹ ਮੰਤਰੀਆਂ ਤੇ ਕਾਂਗਰਸੀ ਵਿਧਾਇਕਾਂ ਨੇ ਕੋਈ ਕਸਰ ਨਹੀਂ ਛੱਡੀ। ਹੁਣ ਇਹ ਮੁੱਦਾ ਪੰਜਾਬੀ ਹਿਤੈਸ਼ੀਆਂ ਵਿੱਚ ਭਖ ਗਿਆ ਹੈ ਅਤੇ ਕੇਂਦਰੀ ਪੰਜਾਬੀ ਲੇਖਕ […]

"ਮੇਰਾ ਕਸੂਰ ਸਿਰਫ ਇਹ ਸੀ ਕਿ ਮੈਂ ਮੁਸਲਿਮ ਹਾਂ ਅਤੇ ਮੈਂ ਹਿੰਦੂਆਂ ਦੇ ਇਲਾਕੇ ਵਿਚ ਵੜ੍ਹ ਗਿਆ ਸੀ" ਇਹ ਸ਼ਬਦ 67 ਸਾਲਾ ਅਬਦੁਲ ਬਸ਼ਰ ਦੇ ਹਨ ਜੋ ਅੱਖਾਂ ਤੋਂ ਅੰਨਾ ਹੈ ਤੇ ਭੀਖ ਮੰਗ ਕੇ ਜ਼ਿੰਦਗੀ ਬਤੀਤ ਕਰ ਰਿਹਾ ਹੈ। ਬਸ਼ਰ ਅਤੇ ਉਸਦੀ ਅੰਨੀ ਜੀਵਨ ਸਾਥਣ 61 ਸਾਲਾਂ ਦੀ ਬੀਦਾਨਾ ਬੀਬੀ ਕੋਲੋਂ ਹਿੰਦੂ ਭੀੜ ਨੇ ਡਰਾ ਧਮਕਾ ਕੇ ਜ਼ਬਰਨ "ਜੈ ਸ੍ਰੀ ਰਾਮ" ਅਤੇ "ਜੈ ਮਾ ਤਾਰਾ" ਦੇ ਨਾਅਰੇ ਲਗਵਾਏ।

ਚੰਡੀਗੜ੍ਹ: ਉੱਤਰੀ ਇਰਾਕ ਵਿੱਚ ਚਾਰ ਸਾਲ ਪਹਿਲਾਂ ਆਈਐਸਆਈਐਸ ਵੱਲੋਂ ਅਗਵਾ ਕਰ ਕੇ ਕਤਲ ਕੀਤੇ 39 ਉਸਾਰੀ ਕਾਮਿਆਂ ਵਿਚੋਂ 38 ਕਾਮਿਆਂ ਦੀਆਂ ਅਸਥੀਆਂ ਬੀਤੇ ਕੱਲ੍ਹ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਭਾਰਤੀ ਰਾਜਦੂਤ ਪ੍ਰਦੀਪ ਸਿੰਘ ਰਾਜਪੁਰੋਹਿਤ ਨੇ ਕਿਹਾ ਕਿ ਮ੍ਰਿਤਕ ਦੇਹਾਂ ਬਗਦਾਦ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲਿਜਾਈਆਂ ਗਈਆਂ ਤੇ ਉੱਥੋਂ ਇਕ ਫ਼ੌਜੀ ਹਵਾਈ ਜਹਾਜ਼ ਰਾਹੀਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।