ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ 523 ਮੁਲਾਜ਼ਮਾਂ ਦੇ ਸਬੰਧ ਵਿਚ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਸਮੁੱਚੀ ਅੰਤ੍ਰਿੰਗ ਕਮੇਟੀ ਦਾ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ ਦਾ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ […]
ਪਟਿਆਲਾ: ਸ਼੍ਰੋਮਣੀ ਕਮੇਟੀ ਵੱਲੋਂ 500 ਤੋਂ ਵੱਧ ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ਤੋਂ ਬਾਅਦ ਅੱਜ ਉਸ ਸਮੇਂ ਹੰਗਾਮਾ ਖੜਾ ਹੋ ਗਿਆ, ਜਦੋਂ ਡਾਇਰੈਕਟਰ ਐਜੂਕੇਸ਼ਨ ਵੱਲੋਂ ਜਾਰੀ ਹੁਕਮਾਂ ਤਹਿਤ ਖਾਲਸਾ ਕਾਲਜ ਪਟਿਆਲਾ ਵਿਖੇ ਤਾਇਨਾਤ 25 ਦੇ ਕਰੀਬ ਮੁਲਾਜ਼ਮਾਂ ਨੂੰ ਫਾਰਗ ਕਰ ਦਿੱਤਾ ਗਿਆ। ਫਾਰਗ ਕੀਤੇ ਜਾਣ ਵਾਲੇ ਮੁਲਾਜ਼ਮਾਂ ‘ਚ 7 ਕਲਰਕ, 7 ਸਫਾਈ ਸੇਵਕ, 5 ਲੈਬ […]
ਜੈਪੁਰ: ਐਸ.ਸੀ/ਐਸ.ਟੀ ਐਕਟ ਵਿਚ ਤਰਮੀਮਾਂ ਦੇ ਫੈਂਸਲੇ ਦੇ ਵਿਰੋਧ ਵਿਚ ਬੀਤੇ ਕੱਲ੍ਹ ਹੋਏ ਭਾਰਤ ਬੰਦ ਤੋਂ ਇਕ ਦਿਨ ਬਾਅਦ ਅੱਜ ਰਾਜਸਥਾਨ ਵਿਚ ਕਈ ਥਾਵਾਂ ‘ਤੇ ਅਖੌਤੀ ਉੱਚ ਜਾਤੀਆਂ ਵਲੋਂ ਬੰਦ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਤੇ ਇਸ ਦੌਰਾਨ ਕਰੌਲੀ ਜ਼ਿਲ੍ਹੇ ਦੇ ਹਿੰਦਾਊਂ ਇਲਾਕੇ ਵਿਚ ਮੋਜੂਦਾ ਵਿਧਾਇਕ ਅਤੇ ਇਕ ਸਾਬਕਾ ਵਿਧਾਇਕ ਦੇ ਘਰਾਂ ਨੂੰ ਅੱਗ ਲਾ ਦਿੱਤੀ […]
ਨਵੀਂ ਦਿੱਲੀ: ਭਾਰਤ ਦੇ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ ਨੇ ਅੱਜ ਫੈਂਸਲਾ ਕੀਤਾ ਕਿ ਸੀ.ਬੀ.ਐਸ.ਈ ਦਾ 10ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਦੁਬਾਰਾ ਨਹੀਂ ਲਿਆ ਜਾਵੇਗਾ। ਜਿਕਰਯੋਗ ਹੈ ਕਿ ਇਹ ਇਮਤਿਹਾਨ ਪਹਿਲਾਂ ਲੀਕ ਹੋਣ ਕਾਰਨ ਇਮਤਿਹਾਨ ਦੁਬਾਰਾ ਲਏ ਜਾਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦਾ ਵਿਦਿਆਰਥੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ। ਸਿੱਖਿਆ ਸਕੱਤਰ […]
ਨਵੀਂ ਦਿੱਲੀ: ਐਸ.ਸੀ/ਐਸ.ਟੀ ਐਕਟ ਵਿਚ ਤਰਮੀਮਾਂ ਕਰਨ ਦੇ ਫੈਂਸਲੇ ‘ਤੇ ਡਟਦਿਆਂ ਸੁਪਰੀਮ ਕੋਰਟ ਨੇ 20 ਮਾਰਚ ਦੇ ਆਪਣੇ ਫੈਂਸਲੇ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।ਇਸ ਫੈਂਸਲੇ ਦੇ ਖਿਲਾਫ ਹੋ ਰਹੇ ਪ੍ਰਦਰਸ਼ਨਾਂ ‘ਤੇ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਉਸ ਦੇ ਫੈਂਸਲੇ ਨੂੰ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਜਾ ਚੰਗੀ ਤਰ੍ਹਾਂ ਪੜ੍ਹਿਆ ਨਹੀਂ […]
ਲੈਸਟਰ: ਸਿੱਖਾਂ ਦਾ ਮਹਾਨ ਸ਼ਾਨਾਮੱਤਾ ਦਿਹਾੜਾ ਹੋਲਾ ਮਹੱਲਾ ਸਿੱਖ ਐਜੂਕੇਸ਼ਨ ਕੌਂਸਲ ਵਲੋਂ 4 ਮਾਰਚ ਦਿਨ ਐਤਵਾਰ ਨੂੰ ਲੈਸਟਰ ਵਿਖੇ ਪੰਚ ਪ੍ਰਧਾਨੀ ਯੂ ਕੇ ਦੀ ਮੇਜ਼ਬਾਨੀ ਅੰਦਰ ਮਨਾਇਆ ਗਿਆ । ਇਸ ਮਹਾਨ ਦਿਹਾੜੇ ਉਪਰ ਨਵੰਬਰ 1984 ਵੇਲੇ ਕੀਤੀ ਗਈ ਸਿੱਖ ਨਸਲਕੁਸ਼ੀ ਨੂੰ ਬਿਆਨ ਕਰਦੀ ਅਤੇ ਮੌਜੂਦਾ ਸਮੇਂ ਤੱਕ ਇਸ ਦੇ ਪਏ ਡੂੰਘੇ ਪ੍ਰਭਾਵਾਂ ਨੂੰ ਦਰਸਾਉਂਦੀ ਦਸਤਾਵੇਜ਼ੀ […]
ਦਿੱਲੀ: ਦਿੱਲੀ ਹਾਈ ਕੋਰਟ ਨੇ ਸੀਬੀਐਸਈ ਵੱਲੋਂ ਲਏ ਗਏ 10ਵੀਂ ਤੇ 12ਵੀਂ ਦੇ ਦੋ ਪਰਚਿਆਂ ਦੇ ਲੀਕ ਹੋਣ ਦੇ ਮਾਮਲੇ ਦੀ ਅਦਾਲਤੀ ਨਿਗਰਾਨੀ ਹੇਠ ਜਾਂਚ ਕਰਵਾਏ ਜਾਣ ਬਾਰੇ ਕੇਂਦਰ ਸਰਕਾਰ ਤੇ ਸੀਬੀਐਸਈ ਦੇ ਸਟੈਂਡ ਬਾਰੇ ਪੁੱਛਿਆ ਹੈ। ਕਾਰਜਕਾਰੀ ਮੁੱਖ ਜੱਜ ਗੀਤਾ ਮਿੱਤਲ ਤੇ ਜਸਟਿਸ ਸੀ ਹਰੀਸ਼ੰਕਰ ਨੇ ਸੀਬੀਐਸਈ ਤੋਂ 10ਵੀਂ ਦੇ ਗਣਿਤ ਦਾ ਇਮਤਿਹਾਨ ਛੇਤੀ […]
ਕੈਲੀਫੋਰਨੀਆ: ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਕਸਬੇ ਬੇਕਰਸਫੀਲਡ ਵਿਚ ਸਿੱਖਾਂ ਵਲੋਂ ਇੱਥੇ ਸਥਿਤ ਪਾਰਕ “ਸਟੋਨ ਕਰੀਕ ਪਾਰਕ” ਦਾ ਨਾ ਤਬਦੀਲ ਕਰਕੇ “ਜਸਵੰਤ ਸਿੰਘ ਖਾਲੜਾ ਪਾਰਕ” ਰੱਖਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਗੌਰਤਲਬ ਹੈ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ 1980-90 ਦੌਰਾਨ ਭਾਰਤੀ ਰਾਜ ਵਲੋਂ ਝੂਠੇ ਮੁਕਾਬਲੇ ਬਣਾ ਕੇ ਕੀਤੇ ਗਏ ਮਨੁੱਖੀ ਅਧਿਕਾਰਾਂ ਦੇ ਘਾਣ […]
ਚੰਡੀਗੜ੍ਹ: ਇਰਾਕ ਵਿਚ ਮਾਰੇ ਗਏ 39 ਵਿਅਕਤੀਆਂ ਵਿਚੋਂ 38 ਦੀਆਂ ਅਸਥੀਆਂ ਵਾਲੇ ਤਾਬੂਤ ਲੈ ਕੇ ਵਿਦੇਸ਼ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ ਅੱਜ ਭਾਰਤੀ ਹਵਾਈ ਫੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਇਥੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਪੁਜੇ, ਜਿਥੇ ਅਸਥੀਆਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ। ਇਨ੍ਹਾਂ ਵਿਚ 27 ਅਸਥੀਆਂ ਪੰਜਾਬੀਆਂ ਦੀਆਂ, ਚਾਰ ਹਿਮਾਚਲ ਪ੍ਰਦੇਸ਼ ਅਤੇ […]