ਚੰਡੀਗੜ੍ਹ:ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖਾਂ ਦਾ ਰੋਸ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚ ਵੀ ਨਜ਼ਰ ਆ ਰਿਹਾ ਹੈ ਤੇ ਵਿਦਿਆਰਥੀਆਂ ਨੇ ਕਿਹਾ ਹੈ ਕਿ ਉਹ ਸਿੱਖੀ ਦੇ ਮੂਲ ਸਿਧਾਂਤਾਂ ‘ਤੇ ਹੋ ਰਹੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਫਿਲਮ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਿਦਿਆਰਥੀਆਂ ਵਲੋਂ ਰੋਸ […]
ਚੰਡੀਗੜ੍ਹ: ਇੱਥੇ ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਚ ਮਹਾਰਾਜਾ ਦਲੀਪ ਸਿੰਘ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਿੱਖ ਇਤਿਹਾਸਕਾਰ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਸੁਣੋ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਵਿਚ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਵੱਡੇ-ਵੱਡੇ ਫੰਕਸ਼ਨ ਕਰਕੇ ਅਤੇ ਰਾਜਨੀਤਿਕ ਫਾਇਦਾ ਲੈਣ ਦੇ ਮਨਸੂਬੇ ਨਾਲ ਵੰਡੇ ਜਾ ਰਹੇ ਪ੍ਰਮਾਣ ਪੱਤਰਾਂ ਉਤੇ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ […]
ਜੋਧਪੁਰ: ਜੋਧਪੁਰ ਅਦਾਲਤ ਨੇ ਅੱਜ ਫਿਲਮੀ ਅਦਾਕਾਰ ਸਲਮਾਨ ਖਾਨ ਨੂੰ ਕਾਲੇ ਹਿਰਨ ਮਾਰਨ ਦੇ ਕੇਸ ਵਿਚ ਪੰਜ ਸਾਲ ਦੀ ਸਜ਼ਾ ਅਤੇ 10,000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ 1998 ਵਿਚ ਮਾਰੇ ਗਏ ਦੋ ਕਾਲੇ ਹਿਰਨਾਂ ਦੇ ਕੇਸ ਵਿਚ ਸਲਮਾਨ ਖਾਨ ਤੋਂ ਇਲਾਵਾ ਸੈਫ ਅਲੀ ਖਾਨ, ਤੱਬੂ, ਨੀਲਮ ਅਤੇ […]
ਲੰਡਨ: ਇੰਗਲੈਂਡ ਦੇ ਸਿਖਰਲੇ ਦਸ ਮਹੱਤਵਪੂਰਨ ਧਾਰਮਿਕ ਸਥਾਨਾਂ ਦੀ ਲਿਸਟ ਵਿੱਚ ਯੂਕੇ ਵਿੱਚ ਸਥਿਤ ਸਭ ਤੋਂ ਵੱਡੇ ਗੁਰਦੁਆਰੇ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ। ਬਰਮਿੰਘਮ ਮੇਲ ਦੀ ਰਿਪੋਰਟ ਅਨੁਸਾਰ ਸਮਿਥਵਿਕ ਵਿੱਚ ਸਥਿਤ ਗੁਰੂ ਨਾਨਕ ਗੁਰਦੁਆਰੇ ਨੂੰ ਸਟੋਨਹੈਂਜ ਅਤੇ ਕੈਂਟਰਬਰੀ ਕੈਥੇਡਰਲ ਜਿਹੇ ਧਾਰਮਿਕ ਸਥਾਨਾਂ ਨਾਲ ਸ਼ਾਮਲ ਕੀਤਾ ਗਿਆ ਹੈ। […]