Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 6, 2018

ਪਟਿਆਲਾ: ਸ਼੍ਰੋਮਣੀ ਕਮੇਟੀ ਵੱਲੋਂ 523 ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਕਾਰਜਕਾਲ ਦੌਰਾਨ ਹੋਈਆਂ ਨਿਯੁਕਤੀਆਂ ਨੂੰ ਸਹੀ ਕਰਾਰ ਦਿੱਤਾ ਹੈ। ਉਹ ਅੱਜ ਆਪਣੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ […]

ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਹਾਈ-ਟੈਕ ਕਰਨ ਦੀ ਨੀਤੀ ਤਹਿਤ ਖਾਸ ਕਿਸਮ ਦੀਆਂ ਐਨਕਾਂ ਦਿੱਤੀਆਂ ਜਾ ਰਹੀਆਂ ਹਨ ਜੋ ਵਿਅਕਤੀ ਦੇ ਚਿਹਰੇ ਨੂੰ ਪਛਾਣ ਕੇ ਉਸਦੀ ਸਾਰੀ ਜਾਣਕਾਰੀ ਦੱਸਣਗੀਆਂ। ਭਾਰਤ ਵਿਚ ਪੰਜਾਬ ਪੁਲਿਸ ਇਸ ਤਕਨੀਕ ਨੂੰ ਵਰਤਣ ਵਾਲੀ ਪਹਿਲੀ ਪੁਲਿਸ ਹੋਵੇਗੀ। ਇਸ ਪ੍ਰੋਜੈਕਟ ਨੂੰ ਗੁੜਗਾਂਓ ਦੀ ਇਕ ਕੰਪਨੀ ਵਲੋਂ ਪੂਰਾ ਕੀਤਾ ਜਾ ਰਿਹਾ ਹੈ ਤੇ 80000 […]

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵੱਲੋਂ ਨਾਨਕ ਸ਼ਾਹ ਫਕੀਰ ਤੇ ਪਾਬੰਦੀ ਲਾਉਣ ਲਈ ਇਕ ਸੰਕੇਤਕ ਰੋਸ ਮੁਜਾਹਰਾ ਯੂਨੀਵਰਸਿਟੀ ਦੇ ਮੁੱਖ ਦਰਵਾਜੇ ‘ਤੇ ਕੀਤਾ ਗਿਆ। ਅੰਗਰੇਜੀ ਤੇ ਪੰਜਾਬੀ ਭਾਸ਼ਾ ਵਿਚ ਵਿਦਿਆਰਥੀਆਂ ਦੇ ਹੱਥਾਂ ਵਿਚ ਫੜੀਆਂ ਤਖਤੀਆਂ ਤੇ ਨਾਨਕ ਸ਼ਾਹ ਫਕੀਰ ‘ਤੇ ਪਾਬੰਦੀ ਦੀ ਮੰਗ ਲਈ ਸਿੱਖੀ ਨੁਕਤਾ ਨਜਰ ਤੋਂ ਸਿਧਾਂਤਕ ਤੁਕਾਂ ਲਿਖੀਆਂ ਗਈਆਂ ਸਨ। […]

ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾਵਾਂ ਵਲੋਂ 13 ਅਪ੍ਰੈਲ ਨੂੰ ਇਸ ਫਿਲਮ ਨੂੰ ਦੁਬਾਰਾ ਰਿਲੀਜ਼ ਕਰਨ ਦੇ ਐਲਾਨ ਤੋਂ ਬਾਅਦ ਇਸ ਵਿਵਾਦਿਤ ਫਿਲਮ ਖਿਲਾਫ ਸਿੱਖ ਜਗਤ ਦਾ ਰੋਸ ਦੁਬਾਰਾ ਉੱਠ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਸਿੱਖ ਰੋਹ ਦੇ ਚਲਦਿਆਂ 2015 ਵਿਚ ਇਸ ਫਿਲਮ ਨੂੰ ਰੋਕ ਦਿੱਤਾ ਗਿਆ ਸੀ। ਇਸ ਵਾਰ ਫਿਲਮ ਦੇ […]

ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਮੁੜ ਵਾਚਣ ਲਈ ਬਣਾਈ ਗਈ ਸਬ-ਕਮੇਟੀ, ਫਿਲਮ ਸਬੰਧੀ ਆਪਣੀ ਰਿਪੋਰਟ ਦੇਵੇਗੀ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।