Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 7, 2018

ਅੰਮ੍ਰਿਤਸਰ: ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਸਿੰਘਾਂ ਨੇ ਸਿੱਖ ਸਿਆਸਤ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਭਾਈ ਸਤਨਾਮ ਸਿੰਘ ਖੰਡੇਵਾਲੇ ਨੇ ਕਿਹਾ ਕਿ ਇਹ ਫਿਲਮ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ ਤੇ ਖਾਲਸਾ ਪੰਥ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੂਚਨਾ ਅਤੇ ਪ੍ਰਸਾਰਨ ਮੰਤਰੀ ਸਮ੍ਰਿਤੀ ਇਰਾਨੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਲੀਜ਼ਿੰਗ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ […]

ਬੇਂਗਲੁਰੂ: ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਅਜ਼ਾਦ ਉਮੀਦਵਾਰ ਵਜੋਂ ਜਿੱਤਣ ਵਾਲੇ ਦਲਿਤ ਆਗੂ ਜਿਗਨੇਸ਼ ਮੇਵਾਨੀ ਖਿਲਾਫ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਪੱਤੀਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਕੇਸ ਚੋਣ ਡਿਊਟੀ ‘ਤੇ ਤੈਨਾਤ ਇਕ ਸਰਕਾਰੀ ਅਧਿਕਾਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ […]

ਜੋਧਪੁਰ: ਕਾਲਾ ਹਿਰਨ ਸ਼ਿਕਾਰ ਕੇਸ ਵਿਚ 5 ਸਾਲ ਦੀ ਸਜ਼ਾ ਦੇ ਐਲਾਨ ਤੋਂ ਬਾਅਦ ਜੋਧਪੁਰ ਜੇਲ੍ਹ ਭੇਜੇ ਗਏ ਫਿਲਮ ਅਦਾਕਾਰ ਸਲਮਾਨ ਖਾਨ ਨੂੰ ਅੱਜ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜ਼ਮਾਨਤ ਲਈ ਸਲਮਾਨ ਖਾਨ ਤੋਂ 50,000 ਰੁਪਏ ਦੇ ਦੋ ਬੋਂਡ ਭਰਵਾਏ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਤਕ ਸਲਮਾਨ ਖਾਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ […]

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੰਗਾਨਗਰ , ਰਾਜਸਥਾਨ ਦੇ ਇਕ ਧਾਰਮਿਕ ਅਸਥਾਨ ਦੇ ਜ਼ਿੰਮੇਵਾਰ ਅਧਿਕਾਰੀ ਵਲੋਂ ਗੈਰ ਹਿੰਦੂਆਂ ਨੂੰ ਸ੍ਰੀ ਗੰਗਾਨਗਰ ਛੱਡ ਜਾਣ ਜਾਂ ਫਿਰ ਉਨ੍ਹਾਂ ਨੂੰ ਮਾਰ ਭਜਾਏ ਜਾਣ ਪ੍ਰਤੀ ਇਤਰਾਜ਼ਯੋਗ ਮੈਸੇਜ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਕੇ ਸ਼ਰੇਆਮ ਦਿਤੀ ਗਈ ਧਮਕੀ ਦਾ ਸਖ਼ਤ ਨੋਟਿਸ ਲਿਆ ਹੈ। […]

ਚੰਡੀਗੜ੍ਹ: ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਸਬੰਧੀ ਇਕ ਕੇਸ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਅੱਜ ਮਾਮਲਾ ਇਕ ਤਰ੍ਹਾਂ ਪੰਜਾਬ ਪੁਲੀਸ ਦੇ ਵੱਖ-ਵੱਖ ਡੀਜੀਪੀਜ਼ ਦਰਮਿਆਨ ਟਕਰਾਅ ਦਾ ਰੂਪ ਧਾਰ ਗਿਆ। ਡੀਜੀਪੀ ਰੈਂਕ ਦੇ ਅਫ਼ਸਰ ਸਿਧਾਰਥ ਚਟੋਪਾਧਿਆਏ, ਜੋ ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਸਬੰਧੀ ਜਾਂਚ ਕਰ ਰਹੀ ਸਿੱਟ ਦੇ ਅਗਵਾਈ ਕਰ ਰਹੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।