Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 8, 2018

ਨਵਾਂਸ਼ਹਿਰ: ਬੰਗਾ ਪੁਲਿਸ ਵਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ 6 ਨੌਜਵਾਨਾਂ ਵਿਚੋਂ 2 ਨਬਾਲਗ ਨੌਜਵਾਨਾਂ ਨੂੰ ਬੀਤੇ ਕਲ੍ਹ ਜ਼ਮਾਨਤ ਦੇ ਦਿੱਤੀ ਗਈ ਜਦਕਿ ਬਾਕੀ 4 ਨੌਜਵਾਨਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਨੌਜਵਾਨਾਂ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਬੀ.ਐਸ. ਰਿਆੜ ਨੇ ਕਿਹਾ ਕਿ ਪੁਲਿਸ ਵੱਡੇ ਦਾਅਵੇ ਕਰਕੇ ਨੌਜਵਾਨਾਂ ਨੂੰ ਕੇਸ ਵਿਚ […]

ਚੰਡੀਗੜ੍ਹ: ਪੰਜਾਬ ਵਿਚ ਨਸ਼ੇ ਦੇ ਵਪਾਰ ਅੰਦਰ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬਹੁਚਰਚਿਤ ਜਗਦੀਸ਼ ਭੋਲਾ ਦਰੱਗ ਕੇਸ ਵਿਚ ਕੈਨੇਡਾ ਰਹਿੰਦੇ ਸਤਪ੍ਰੀਤ ਸਿੰਘ ਉਰਫ ਸੱਤਾ ਅਤੇ ਪਰਮਿੰਦਰ ਸਿੰਘ ਉਰਫ ਪਿੰਦੀ ਨੂੰ ਨਸ਼ਾ ਸਪਲਾਈ ਕਰਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖ ਰੋਹ ਵਧਦਾ ਜਾ ਰਿਹਾ ਹੈ ਤੇ ਸਿੱਖ ਸੰਗਤਾਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਇਸ ਫਿਲਮ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਇਸ ਫਿਲਮ ‘ਤੇ ਮੁਕੰਮਲ ਪਬੰਦੀ ਲਾਉਣ ਦੀ ਮੰਗ ਕੀਤੀ ਗਈ। ਬੀਤੇ ਕੱਲ੍ਹ ਹੁਸ਼ਿਆਰਪੁਰ ਵਿਚ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ ਲੈ ਕੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।