Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 11, 2018

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ 303 ਸਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਵਾਨਾ ਕਰਨ ਵੇਲੇ ਕੀਤੀ ਗਈ।ਇਸ ਜੱਥੇ ਦੀ ਅਗਵਾਈ ਕਮੇਟੀ ਮੈਂਬਰ ਦਲਜੀਤ ਸਿਘ ਸਰਨਾ ਕਰ ਰਹੇ ਹਨ।

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਸਿੱਖ ਜਗਤ ਦੀਆਂ ਸਮੁੱਚੀਆਂ ਸੰਸਥਾਵਾਂ ਵਲੋਂ ਪੂਰਨ ਤੌਰ ‘ਤੇ ਰੱਦ ਕਰਨ ਦੇ ਬਾਵਜੂਦ ਹੁਣ ਜਦੋਂ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਭਾਰਤੀ ਰਾਜ ਪ੍ਰਬੰਧ ਦੀ ਸ਼ਹਿ ‘ਤੇ ਫਿਲਮ ਨੂੰ 13 ਅਪ੍ਰੈਲ ਨੂੰ ਰਿਲੀਜ਼ ਕਰਨ ਲਈ ਵਜਿੱਦ ਹੈ ਤਾਂ ਸਿੱਖਾਂ ਨੇ ਹੁਣ 12 ਅਪ੍ਰੈਲ ਨੂੰ ਦੁਪਹਿਰ 2 ਵਜੇ ਫਿਲਮ ‘ਤੇ ਮੁਕੰਮਲ […]

ਨਵੀਂ ਦਿੱਲੀ: ਭਾਰਤ ਦੀ ਕੇਂਦਰ ਸਰਕਾਰ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੀ ਜਾਂਚ ਲਈ ਬਣਾਈ ਗਈ ਖਾਸ ਜਾਂਚ ਟੀਮ (ਐਸ.ਆਈ.ਟੀ) ਨੇ ਇਸ਼ਾਰਾ ਕੀਤਾ ਹੈ ਕਿ ਉਹ ਜਲਦ ਹੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਦੀ ਹੇਠਲੀ ਅਦਾਲਤ ਵਲੋਂ ਦਿੱਤੀ ਗਈ ਜ਼ਮਾਨਤ, ਜਿਸ ਨੂੰ ਦਿੱਲੀ ਹਾਈ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ, ਉਸ ਫੈਂਸਲੇ ਖਿਲਾਫ ਸੁਪਰੀਮ […]

ਨਵੀਂ ਦਿੱਲੀ: ਭਾਰਤ ਦੀਆਂ ਸੱਤ ਕੌਮੀ ਪਾਰਟੀਆਂ ਦੀ 2016-17 ਵਿੱਚ ਕੁੱਲ ਆਮਦਨ 1559.17 ਕਰੋੜ ਰੁਪਏ ਘੋਸ਼ਿਤ ਕੀਤੀ ਗਈ ਹੈ ਜਦੋਂ ਕਿ ਇਸ ਵਿੱਚ ਭਾਜਪਾ ਦੀ ਸਭ ਤੋਂ ਵਧ ਆਮਦਨ 1034.27 ਕਰੋੜ ਰੁਪਏ ਹੈ। ਇਹ ਜਾਣਕਾਰੀ ਇਥੇ ਇਕ ਰਿਪੋਰਟ ਵਿੱਚ ਦਿੱਤੀ ਗਈ। 2016-17 ਦੌਰਾਨ ਕੌਮੀ ਪਾਰਟੀਆਂ ਦੀ ਕੁੱਲ ਆਮਦਨ ਦਾ ਇਹ 66.34 ਫੀਸਦੀ ਹਿੱਸਾ ਹੈ। ਇਹ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।