Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 13, 2018

ਤਲਵੰਡੀ ਸਾਬੋ: ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨ ਅਤੇ ਵਿਰਾਸਤੀ ਜੰਗਜੂ ਕਲਾ ਗੱਤਕੇ ਦੀ ਪ੍ਰਫੁੱਲਤਾ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਰਜ਼ਿ.) ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼ਨਿੱਚਰਵਾਰ 14 ਅਪ੍ਰੈਲ ਨੂੰ ਵਿਸਾਖੀ ਮੌਕੇ ਜਿਲ੍ਹਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ 57ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਅੱਜ […]

ਫਤਹਿਗੜ੍ਹ ਸਾਹਿਬ: ਪੰਜਾਬ ਪੁਲਿਸ ਵਲੋਂ ਸੂਰਤ ਸਿੰਘ ਖਾਲਸਾ ਨਾਲ ਕੀਤੇ ਮਾੜੇ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਰਤ ਸਿੰਘ ਖ਼ਾਲਸਾ ਨਾਲ ਪੁਲਿਸ ਵੱਲੋਂ ਕੀਤੇ ਗਏ ਜ਼ਬਰ-ਜੁਲਮ ਸੰਬੰਧੀ ਪਾਰਟੀ ਨੁਮਾਂਇੰਦੇ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਭਾਵੇਂ ਸਿੱਖ ਭਾਵਨਾਵਾਂ ਨੂੰ ਮੰਨਦਿਆਂ ਬਾਰਤ ਸਰਕਾਰ ਨੇ ਬੈਨ ਨਹੀਂ ਕੀਤਾ ਪਰ ਸਿੱਖਾਂ ਦੇ ਰੋਸ ਦੇ ਚਲਦਿਆਂ ਭਾਰਤ ਦੇ ਸਿਨੇਮਾ ਮਾਲਕਾਂ ਨੇ ਫਿਲਮ ਚਲਾਉਣ ਤੋਂ ਹੱਥ ਪਿੱਛੇ ਖਿੱਚ ਲਏ ਹਨ ਤੇ ਹੁਣ ਤਕ ਦੀ ਜਾਣਕਾਰੀ ਅਨੁਸਾਰ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਖੇਤਰ, ਹਰਿਆਣਾ ਵਿਚ ਵੀ ਕਿਸੇ ਸਿਨੇਮਾ ਮਾਲਕ ਨੇ […]

ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਰਤ ਦੀ ਜੀਐਸਟੀ ਕਾਉਂਸਲ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰ ਵਿਚ ਵਰਤੀਆਂ ਜਾਂਦੀਆਂ ਵਸਤਾਂ ਜਿਵੇਂ ਘਿਓ, ਤੇਲ, ਮਸਾਲੇ ਆਦਿ ਉੱਤੇ ਜੀਐਸਟੀ ਤੋਂ ਛੋਟ ਦਿੱਤੀ ਜਾਵੇ। ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ, ਜੋ ਜੀਐਸਟੀ ਕਾਉਂਸਲ ਦੇ ਚੇਅਰਮੈਨ ਵੀ ਹਨ ਨੂੰ ਲਿਖੀ ਇਕ ਚਿੱਠੀ ਵਿਚ ਨਿਤਿਸ਼ […]

ਹਿੰਦੁਸਤਾਨ ਵਿਚੋਂ ਫਰੰਗੀ ਬਸਤੀਕਾਰਾਂ ਨੂੰ ਗਿਆਂ ਤਾਂ 70 ਸਾਲਾਂ ਤੋਂ ਉੱਪਰ ਹੋ ਗਏ ਪਰ ਇੱਥੇ ਅਜੇ ਵੀ ਅਨੇਕਾਂ ਲੋਕ ਬਸਤੀਵਾਦ ਦੇ ਅਧੀਨ ਹਨ। ਉਨ੍ਹਾਂ ਨੂੰ ਆਪਣੇ ਸਭਿਆਚਾਰ, ਧਰਮ ਅਤੇ ਵਿਰਾਸਤ ਦੀਆਂ ਮਾਨਤਾਵਾਂ ਅਤੇ ਵਿਸ਼ਵਾਸਾਂ ਮੁਤਾਬਕ ਜਿਉਣ ਦਾ ਹੱਕ ਨਹੀਂ।

ਨਵੀਂ ਦਿੱਲੀ: ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਆਖਿਆ ਹੈ ਕਿ 1988 ਵਿੱਚ ਸੜਕ ’ਤੇ ਹੋਈ ਲੜਾਈ ਦੇ ਇਕ ਮਾਮਲੇ ਵਿੱਚ ਮੌਜੂਦਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਕਰਾਰ ਦੇਣ ਦਾ ਪੰਜਾਬ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ ਸਹੀ ਸੀ। ਕ੍ਰਿਕਟਰ ਤੋਂ ਸਿਆਸਤ ਦੇ ਮੈਦਾਨ ਵਿੱਚ ਆਏ ਸ੍ਰੀ ਸਿੱਧੂ ਪਿਛਲੇ ਸਾਲ ਪੰਜਾਬ ਵਿਧਾਨ ਸਭਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।