Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 15, 2018

ਚੰਡੀਗੜ੍ਹ: ਜੰਮੂ ਦੇ ਇਲਾਕੇ ਕਠੂਆ ਵਿਚ ਹਿੰਦੂ ਮੰਦਿਰ ਦੇ ਪੁਜ਼ਾਰੀ ਅਤੇ ਉਸਦੇ ਸਾਥੀਆਂ ਵਲੋਂ ਵਹਿਸ਼ੀਆਨਾ ਢੰਗ ਨਾਲ ਸਮੂਹਿਕ ਬਲਾਤਕਾਰ ਕਰਕੇ ਕਤਲ ਕੀਤੀ ਗਈ 8 ਸਾਲਾਂ ਦੀ ਬੱਚੀ ਸਬੰਧੀ ਬੋਲਦਿਆਂ ਸੰਯੁਕਤ ਰਾਸ਼ਟਰ (ਯੂ.ਐਨ) ਦੇ ਜਨਰਲ ਸਕੱਤਰ ਐਨਟੋਨੀਓ ਗੁਟੇਰਸ ਨੇ ਇਸ ਘਟਨਾ ਨੂੰ ‘ਭਿਆਨਕ’ ਦਸਦਿਆਂ ਆਸ ਪ੍ਰਗਟ ਕੀਤੀ ਕਿ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਨਿਊ ਯਾਰਕ […]

ਪਟਿਆਲਾ: ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਵੱਲੋਂ ਮਾਂ ਬੋਲੀ ਨੂੰ ਪ੍ਰਮੁੱਖਤਾ ਦਿਵਾਉਣ ਲਈ ਸ਼ੁਰੂ ਕੀਤੀ ਪੋਚਾ ਮਾਰੂ ਮੁਹਿੰਮ ਤਹਿਤ ਦੂਜੇ ਪੜਾਅ ’ਚ ਸਥਾਨਕ ਸ਼ਹਿਰ ਦੇ ਨਜ਼ਦੀਕ ਸੜਕਾਂ ’ਤੇ ਲੱਗੇ ਬੋਰਡਾਂ ’ਤੇ ਕਾਲਖ ਪੋਚ ਦਿੱਤੀ ਹੈ। ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਦੋਂ ਤੱਕ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਦੇ ਤੌਰ […]

ਜਲੰਧਰ: ਫਗਵਾੜਾ ਵਿਖੇ ਸ਼ੁਕਰਵਾਰ ਰਾਤ ਨੂੰ ਹਿੰਦੂ ਅਤੇ ਦਲਿਤ ਧਿਰਾਂ ਦਰਮਿਆਨ ਹੋਏ ਟਕਰਾਅ ਸਬੰਧੀ ਪੁਲਿਸ ਨੇ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ 4 ਆਗੂ ਗ੍ਰਿਫਤਾਰ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਇੰਦਰਜੀਤ ਕਰਵਲ, ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਸ਼ਿਵੀ ਬੱਤਾ, ਬਾਰਤੀ ਜਨਤਾ ਯੁਵਾ ਮੋਰਚਾ ਦੇ ਰਾਜੀਵ ਚਾਹਲ ਅਤੇ […]

ਤਲਵੰਡੀ ਸਾਬੋ: ਦਮਦਮਾ ਸਾਹਿਬ ਵਿਖੇ ਅੱਜ ਖ਼ਾਲਸਾ ਸਾਜਨਾ ਦਿਹਾੜੇ ਮੌਕੇ ਜੁੜੇ ‘ਪੰਥਕ ਇਕੱਠ’ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਖ਼ਿਲਾਫ਼ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿੱਚ ਪਹਿਲੀ ਜੂਨ ਨੂੰ ਬਰਗਾੜੀ ਵਿੱਚ ‘ਪੰਥਕ ਸਮਾਗਮ’ ਕੀਤੇ ਜਾਣ ਦਾ ਐਲਾਨ ਕੀਤਾ […]

ਚੰਡੀਗੜ੍ਹ: ਡਾ. ਬੀਆਰ ਅੰਬੇਦਕਰ ਦੇ ਜਨਮ ਦਿਨ ਸਬੰਧੀ ਸੰਯੁਕਤ ਰਾਸ਼ਟਰ (ਯੂ.ਐਨ) ਵਿਚ ਹੋ ਰਹੇ ਸਮਾਗਮ ਦੌਰਾਨ ਭਾਰਤ ਵਿਚ ਘੱਟਗਿਣਤੀਆਂ ਅਤੇ ਦਲਿਤਾਂ ਉੱਤੇ ਹੋ ਰਹੇ ਜ਼ੁਲਮਾਂ ਖਿਲਾਫ ਸਿੱਖਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਸਮਾਗਮ ਦੌਰਾਨ ਜਦੋਂ ਭਾਰਤੀ ਨੁਮਾਂਇੰਦੇ ਸਈਅਦ ਅਕਬਰੁਦੀਨ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ 25 ਦੇ ਕਰੀਬ ਸਿੱਖਾਂ ਨੇ ਹੱਥਾਂ ਵਿਚ ਪੋਸਟਰ ਫੜ੍ਹ ਕੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।