Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 16, 2018

ਚੰਡੀਗੜ੍ਹ: ਮੱਕਾ ਮਸਜਿਦ ਧਮਾਕਾ ਕੇਸ ਵਿਚ ਅੱਜ ਫੈਂਸਲਾ ਸੁਣਾਉਣ ਤੋਂ ਬਾਅਦ ਐਨ.ਆਈ.ਏ ਕੋਰਟ ਦੇ ਜੱਜ ਰਵਿੰਦਰ ਰੈਡੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਅੱਜ ਸੁਣਾਏ ਫੈਂਸਲੇ ਵਿਚ ਰਵਿੰਦਰ ਰੈਡੀ ਨੇ ਮੱਕਾ ਮਸਜਿਦ ਧਮਾਕਾ ਕੇਸ ਵਿਚ ਨਾਮਜ਼ਦ 5 ਹਿੰਦੁਤਵੀਆਂ ਨੂੰ ਬਰੀ ਕਰ ਦਿੱਤਾ ਸੀ। ਜੱਜ ਰਵਿੰਦਰ ਰੈਡੀ ਨੇ ਆਪਣੇ ਅਸਤੀਫੇ ਦਾ ਕਾਰਨ […]

ਚੰਡੀਗੜ੍ਹ: ਜੰਮੂ ਕਸ਼ਮੀਰ ਦੇ ਕਠੂਆ ਵਿਚ ਵਹਿਸ਼ੀਆਨਾ ਢੰਗ ਨਾਲ ਬਲਾਤਕਾਰ ਕਰਕੇ ਕਤਲ ਕੀਤੀ ਗਈ 8 ਸਾਲਾ ਬੱਚੀ ਦੇ ਕੇਸ ਦੀ ਸੁਣਵਾਈ ਅੱਜ ਸਥਾਨਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਸ਼ੁਰੂ ਹੋਈ। ਇਸ ਕੇਸ ਵਿਚ ਦੋਸ਼ੀ ਅੱਠ ਵਿਅਕਤੀਆਂ ਨੇ ਅਦਾਲਤ ਨੂੰ ਨਾਰਕੋ ਟੈਸਟ ਕਰਾਉਣ ਦੀ ਅਪੀਲ ਕੀਤੀ। ਅਦਾਲਤ ਨੇ ਸੂਬੇ ਦੀ ਕਰਾਈਮ ਬਰਾਂਚ ਨੂੰ ਇਸ […]

ਨਵੀਂ ਦਿੱਲੀ: ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਦੀ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਭਾਵੇਂ ਸਮੁੱਚੇ ਸਿੱਖ ਜਗਤ ਵਲੋਂ ਰੱਦ ਕਰ ਦਿੱਤਾ ਗਿਆ ਹੈ, ਪਰ ਅੱਜ ਫੇਰ ਭਾਰਤੀ ਨਿਆਪਾਲਿਕਾ ਨੇ ਸਿੱਖ ਭਾਵਨਾਵਾਂ ਨੂੰ ਦਰਕਿਨਾਰ ਕਰਦਿਆਂ ਇਸ ਵਿਵਾਦਿਤ ਫਿਲਮ ਦੇ ਪੱਖ ਵਿਚ ਫੈਂਸਲਾ ਸੁਣਾਉਂਦਿਆਂ ਫਿਲਮ ਦੀ ਸਕਰੀਨਿੰਗ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਅਗਲੀ ਸੁਣਵਾਈ […]

ਪਠਾਨਕੋਟ: ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ ਵਿਚ ਇਕ ਵਿਅਕਤੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਦੋ ਹਥਿਆਰਬੰਦ ਵਿਅਕਤੀਆਂ ਨੇ ਉਸ ਤੋਂ ਕਾਰ ਖੋਹ ਲਈ, ਜਿਸ ਮਗਰੋਂ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਮਸਕੀਨ ਅਲੀ ਨਾਮੀਂ ਵਿਅਕਤੀ ਨੇ ਕਿਹਾ ਹੈ ਕਿ ਉਹ ਬੀਤੀ […]

ਹੈਦਰਾਬਾਦ: ਮੱਕਾ ਮਸਜਿਦ ਧਮਾਕਾ ਕੇਸ ਵਿਚ ਦੋਸ਼ੀ ਨਾਮਜ਼ਦ ਕੀਤੇ ਗਏ 5 ਹਿੰਦੁਤਵੀਆਂ ਨੂੰ ਐਨ.ਆਈ.ਏ ਅਦਾਲਤ ਨੇ ਬਰੀ ਕਰ ਦਿੱਤਾ ਹੈ। 18 ਮਈ, 2007 ਨੂੰ ਹੋਏ ਮੱਕਾ ਮਸਜਿਦ ਧਮਾਕਾ ਕੇਸ ਵਿਚ ਸਬੂਤਾਂ ਦੀ ਘਾਟ ਨੂੰ ਅਧਾਰ ਬਣਾਉਂਦਿਆਂ ਅਦਾਲਤ ਨੇ ਇਸ ਕੇਸ ਵਿਚ ਮੁੱਖ ਦੋਸ਼ੀ 5 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਅਦਾਲਤ ਵਲੋਂ ਬਰੀ […]

ਲਹਿਰਾਗਾਗਾ: ਅੱਜ ਦੇ ਯੁੱਗ ’ਚ ਖੇਤੀ ਦੀ ਪੈਦਾਵਾਰ ਵਧਾਉਣ ਲਈ ਕੈਮੀਕਲ ਖਾਦਾਂ, ਸਪਰੇਆਂ ਵਰਗੀਆਂ ਜ਼ਹਿਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਜਾਗਰੂਕ ਕਿਸਾਨਾਂ ’ਚ ਕੁਦਰਤੀ ਖੇਤੀ ਪ੍ਰਤੀ ਰੂਚੀ ਦਿਖਾਈ ਜਾ ਰਹੀ ਹੈ ਪਰ ਪੰਜਾਬ ’ਚ ਅਜਿਹੇ ਵਿਰਲੇ ਅਨਪੜ੍ਹ ਕਿਸਾਨ ਵੀ ਮਿਲਦੇ ਹਨ ਜਿਹੜੀ ਧਰਤੀ ਨੂੰ ਆਪਣੀ ਮਾਂ ਮੰਨਦੇ ਹਨ। ਅਜਿਹਾ ਹੀ ਇੱਕ ਕਿਸਾਨ ਪਿੰਡ […]

ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਜਦੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਦਿੱਤੀ ਗਈ ਮਨਜ਼ੂਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਰਾਸਰ ਗ਼ਲਤ ਹੈ ਕਿਉਂਕਿ ਨਾ ਹੀ ਉਨ੍ਹਾਂ ਨੇ ਕਦੇ ਇਸ ਫਿਲਮ ਨੂੰ ਮਨਜ਼ੂਰੀ ਦਿੱਤੀ ਸੀ ਤੇ ਨਾ ਹੀ ਮੈਂ ਕਦੇ ਕਿਸੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।