Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 20, 2018

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਾਰਤ ਦੀ ਕੇਂਦਰੀ ਸਰਕਾਰ ਸਾਹਮਣੇ ਪੂਰੀ ਤਰ੍ਹਾਂ ਆਤਮ ਸਮਰਪਣ ਕਰ ਦਿੱਤਾ ਪ੍ਰਤੀਤ ਹੋ ਰਿਹਾ ਹੈ, ਜਿਸ ਦੇ ਇਸ਼ਾਰੇ ਪਹਿਲਾਂ ਵੀ ਉਸ ਸਮੇਂ ਮਿਲੇ ਸਨ ਜਦੋਂ ਭਾਰਤ ਦੀ ਕੇਂਦਰੀ ਸੱਤਾ ਦੀ ਤਰਜ਼ ‘ਤੇ ਹੀ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਦੇ ਸਿੱਖ ਮੰਤਰੀਆਂ ਖਿਲਾਫ ਨਫਰਤ […]

ਅਹਿਮਦਾਬਾਦ: ਭਾਰਤੀ ਅਦਾਲਤਾਂ ਵਿਚ ਭਾਜਪਾ ਆਗੂਆਂ ਖਿਲਾਫ ਚੱਲ ਰਹੇ ਕੇਸਾਂ ਵਿਚ ਭਾਜਪਾ ਆਗੂਆਂ ਦੀ ਰਿਹਾਈ ਦੇ ਸਿਲਸਿਲੇ ਵਿਚ ਅੱਜ ਇਕ ਹੋਰ ਕੜੀ ਜੁੜ ਗਈ ਜਦੋਂ ਗੁਜਰਾਤ ਵਿਚ 2002 ਵਿਚ ਹੋਏ ਮੁਸਲਿਮ ਕਤਲੇਆਮ ਦੀ ਅਗਵਾਈ ਕਰਨ ਦੇ ਜੁਰਮ ਵਿਚ 28 ਸਾਲ ਦੀ ਸਜ਼ਾ ਭੁਗਤ ਰਹੀ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਾਇਆ ਕੋਡਨਾਨੀ ਨੂੰ ਗੁਜਰਾਤ ਹਾਈ ਕੋਰਟ […]

ਚੰਡੀਗੜ੍ਹ: ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦਰਾਂ ਵਿਚ 2.17 ਫੀਸਦੀ ਦਾ ਵਾਧਾ ਕਰਦਿਆਂ ਸੂਬੇ ਦੇ ਲੋਕਾਂ ’ਤੇ 668.91 ਕਰੋੜ ਰੁਪਏ ਦਾ ਬੋਝ ਪਾ ਦਿੱਤਾ ਹੈ। ਉਂਝ ਸਨਅਤਾਂ ਨੂੰ ਵੱਡੀ ਰਾਹਤ ਦਿਤੀ ਗਈ ਹੈ। ਘਰੇਲੂ ਅਤੇ ਵਪਾਰਕ ਬਿਜਲੀ ਦਰਾਂ ਸੱਤ ਰੁਪਏ ਪ੍ਰਤੀ ਯੂਨਿਟ ਅਤੇ ਸਨਅਤਾਂ ਨੂੰ ਚਾਰ ਰੁਪਏ ਦੀ ਦਰ ਨਾਲ ਬਿਜਲੀ ਮਿਲੇਗੀ। ਨਵੀਆਂ […]

ਅੰਮ੍ਰਿਤਸਰ: ਸਿੱਖ ਸਿਆਸੀ ਕੈਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਮੌਤ ਨੂੰ ਭਾਰਤੀ ਹਕੂਮਤ ਵੱਲੋਂ ਗਿਣ ਮਿੱਥ ਕੇ ਕੀਤਾ ਗਿਆ ਕਤਲ ਦਸਦਿਆਂ ਖਾਲੜਾ ਮਿਸ਼ਨ ਆਰਗੋਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪ੍ਰਵੀਨ ਕੁਮਾਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕਿਰਪਾਲ ਸਿੰਘ ਰੰਧਾਵਾ ਅਤੇ ਮਨੁੱਖੀ ਅਧਿਕਾਰ ਇਨਸ਼ਾਫ […]

ਲੰਡਨ: ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਮੌਤ ਲਈ ਜੇਲ੍ਹ ਪ੍ਰਸਾਸ਼ਨ ਸਿੱਧੇ ਰੂਪ ਵਿੱਚ ਦੋਸ਼ੀ ਹੈ ਜਿਸ ਨੇ ਸਮੇਂ ਸਿਰ ਉਸਦਾ ਢੁੱਕਵਾਂ ਇਲਾਜ ਨਹੀਂ ਕਰਵਾਇਆ । ਭਾਈ ਮਿੰਟੂ ਜਿਸ ਦੀ ਬਾਈਪਾਸ ਸਰਜਰੀ ਹੋ ਚੁੱਕੀ ਸੀ ਉਸਨੂੰ ਕੌਮੀ ਜਾਂਚ ਏਜੰਸੀ ਅਤੇ ਪੰਜਾਬ ਪੁਲਿਸ ਵਲੋਂ ਸਰੀਰਕ ਅਤੇ ਮਾਨਸਿਕ ਪੱਖ ਤੋਂ ਤਸ਼ੱਦਦ ਦਾ ਸਿ਼ਕਾਰ ਬਣਾਇਆ […]

ਚੰਡੀਗੜ੍ਹ: ਮੌਜੂਦਾ ਦੌਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਸੰਵਾਦ ਵਲੋਂ ਭਾਈ ਅਜਮੇਰ ਸਿੰਘ ਦਾ ਵਖਿਆਨ 21 ਅਪਰੈਲ ਨੂੰ ਹੁਸ਼ਿਆਰਪੁਰ ਵਿਚ ਕਵਾਇਆ ਜਾ ਰਿਹਾ ਹੈ। ਸਿੱਖ ਰਾਜਨੀਤਕ ਮਾਹਿਰ ਅਤੇ ਲੇਖਕ ਭਾਈ ਅਜਮੇਰ ਸਿੰਘ ਦਾ ਇਹ ਵਖਿਆਨ ਹੁਸ਼ਿਆਰਪੁਰ ਦੇ ਮਾਡਲ ਟਾਊਨ ਵਿਚ ਸਥਿਤ ਗੁਰਦੁਆਰਾ ਕਲਗੀਧਰ ਚਰਨਪਾਵਨ ਵਿਖੇ ਸਵੇਰੇ 10.30 ਵਜੇ ਸ਼ੁਰੂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।