ਚੰਡੀਗੜ੍ਹ: ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਬਾਦਲ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੀ 5 ਫਰਵਰੀ, 2018 ਨੂੰ ਹੋਈ ਮੌਤ ਨਾਲ ਖਾਲੀ ਹੋਈ ਸ਼ਾਹਕੋਟ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ 28 ਮਈ, 2018 ਨੂੰ ਹੋਵੇਗੀ। ਅੱਜ ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ […]
ਚੰਡੀਗੜ੍ਹ: ਪ੍ਰੈਸ ਦੀ ਆਜ਼ਾਦੀ ਸਬੰਧੀ ਸੂਚਕ ਅੰਕ ਵਿੱਚ ਭਾਰਤ ਦੀ ਦਰਜਾਬੰਦੀ ਦੋ ਸਥਾਨ ਖਿਸਕ ਕੇ 138 ਉਤੇ ਆ ਗਈ ਹੈ। ਇਹ ਗੱਲ ਇਸ ਮਾਮਲੇ ’ਤੇ ਨਜ਼ਰ ਰੱਖਣ ਵਾਲੇ ਕੌਮਾਂਤਰੀ ਅਦਾਰੇ ‘ਰਿਪੋਰਟਰਜ਼ ਵਿਦਾਊਟ ਬਾਰਡਰਜ਼’ (ਆਰਐਸਐਫ਼) ਨੇ ਆਪਣੀ ਤਾਜ਼ਾ ਸਾਲਾਨਾ ਰਿਪੋਰਟ ਵਿੱਚ ਕਹੀ ਹੈ। ਭਾਰਤ ਦੀ ਦਰਜਾਬੰਦੀ ਘਟਣ ਲਈ ਗੌਰੀ ਲੰਕੇਸ਼ ਵਰਗੇ ਪੱਤਰਕਾਰਾਂ ਖ਼ਿਲਾਫ਼ ‘ਜਿਸਮਾਨੀ ਹਿੰਸਾ’ ਦੀਆਂ […]
ਚੰਡੀਗੜ੍ਹ: ਭਾਰਤ ਦੀ ਨਾਗਪੁਰ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਸ਼ਰੀਰ ਤੋਂ ਅਪਾਹਜ ਅਤੇ ਪ੍ਰੋਫੈਸਰ ਜੀ.ਐਨ ਸਾਈਬਾਬਾ ਦੀ ਸਿਹਤ ਪ੍ਰਤੀ ਫਿਕਰ ਪ੍ਰਗਟ ਕਰਦਿਆਂ ਕੈਨੇਡਾ ਦੀ ਸਿੱਖ ਸੰਸਥਾ ਵਰਲਡ ਸਿੱਖ ਆਰਗੇਨਾਈਜ਼ੇਸ਼ਨ (W.S.O.) ਨੇ ਕਿਹਾ ਕਿ ਜੇਲ੍ਹ ਵਿਚ ਉਨ੍ਹਾਂ ਦੀ ਹਾਲਾਤ ਬਹੁਤ ਗੰਭੀਰ ਹੈ। ਜਿਕਰਯੋਗ ਹੈ ਕਿ ਸਾਈਬਾਬਾ ਨੂੰ ਕਾਲੇ ਕਾਨੂੰਨ ਵਜੋਂ ਜਾਣੇ ਜਾਂਦੇ ਯੂਏਪੀਏ ਕਾਨੂੰਨ ਅਧੀਨ ਗੈਰਕਾਨੂੰਨੀ ਗਤੀਵਿਧੀਆਂ, […]
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਥੀਆਂ ਖ਼ਿਲਾਫ਼ ਲੁਧਿਆਣਾ ਦੇ ਥਾਣਾ ਮਾਡਲ ਟਾਊਨ ’ਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਅਸਿਸਟੈਂਟ ਪਾਸਪੋਰਟ ਅਫ਼ਸਰ ਯਸ਼ਪਾਲ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਆਪਣੀ ਸ਼ਿਕਾਇਤ ’ਚ ਉਨ੍ਹਾਂ ਦੋਸ਼ ਲਾਇਆ ਕਿ ਬੈਂਸ ਰਿਜਨਲ ਪਾਸਪੋਰਟ ਦਫ਼ਤਰ ’ਚ ਆਪਣੇ ਗੰਨਮੈਨ […]
ਚੰਡੀਗੜ੍ਹ: ਪੰਜਾਬ ਦੀ ਆਰਥਿਕ ਕੰਗਾਲੀ ਦਾ ਰੋਣਾ ਰੋਂਦੀ ਕੈਪਟਨ ਸਰਕਾਰ ਦੀ ਗੱਲ ਉਹ ਹੋਈ ਪਈ ਹੈ ਜਿਵੇਂ ‘ਪੱਲੇ ਨੀ ਧੇਲਾ ਕਰਦੀ ਮੇਲਾ ਮੇਲਾ’। ਕੈਪਟਨ ਸਰਕਾਰ ਨੇ ਮੁੱਖ ਮੰਤਰੀ ਤੇ ਬਾਕੀ ਮੰਤਰੀਆਂ ਲਈ ਨਵੀਆਂ ਲਗਜ਼ਰੀ ਗੱਡੀਆਂ ਖ਼ਰੀਦਣ ਦੀ ਤਿਆਰੀ ਵਿੱਢੀ ਹੈ, ਜਿਨ੍ਹਾਂ ਦਾ ਮਾਲੀ ਬੋਝ ਖ਼ਜ਼ਾਨੇ ਦੀਆਂ ਧੂੜਾਂ ਪੁੱਟੇਗਾ। ਮੁੱਖ ਮੰਤਰੀ, ਵਜ਼ੀਰਾਂ, ਸਲਾਹਕਾਰਾਂ, ਓਐਸਡੀਜ਼ ਅਤੇ ਅਫ਼ਸਰਾਂ […]
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਧਾਰਮਿਕ ਅਧਿਆਪਕਾਂ ਦੀ ਅੱਜ ਇਥੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਸਟਾਫ਼ ਦਾ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਹੋਣਾ ਲਾਜ਼ਮੀ ਹੈ ਅਤੇ ਇਸ ਵਿਚ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ […]