Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 1, 2018

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਲਈ ਤਿਆਰੀ ਕੀਤੀ ਇਤਿਹਾਸ ਦੀ ਕਿਤਾਬ ਬਾਰੇ ਪੈਦਾ ਹੋਏ ਵਿਵਾਦ ਦੌਰਾਨ ਗੁਰਗਿਆਨ ਇੰਸਟੀਚਿਊਟ ਫਾਰ ਹਿਊਮਨ ਕਨਸਰਨਜ਼, ਪਟਿਆਲਾ ਵਲੋਂ ਅਗਲੇ ਦਿਨਾਂ ਵਿਚ ਇਸ ਕਿਤਾਬ ਵਿਚ ਕੀਤੀਆਂ ਗਈਆਂ ਗਲਤੀਆਂ ਅਤੇ ਬਦਲੇ ਗਏ ਪਾਠਕ੍ਰਮ ਸਬੰਧੀ ਇਕ ਵਿਸਥਾਰਤ ਰਿਪੋਰਟ ਪੰਜਾਬ ਦੇ ਲੋਕਾਂ ਸਾਹਮਣੇ ਰੱਖੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ […]

ਨਵੀਂ ਦਿੱਲੀ: ਦੇਸ਼ ਅਤੇ ਵਿਦੇਸ਼ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕ ਰਾਸ਼ਟਰੀ ਰਾਜਧਾਨੀ ਦੇ ਦਿਆਲ ਸਿੰਘ ਕਾਲਜ ਦਾ ਨਾਮ ਬਦਲਣ ਤੋਂ ਭੜਕ ਉਠੇ ਹਨ। ਕੇਂਦਰ ਸਰਕਾਰ ਨੇ ਸੰਸਦ ਵਿਚ ਦੇਸ਼ ਨੂੰ ਭਰੋਸਾ ਦੁਆਇਆ ਸੀ ਕਿ ਦਿਆਲ ਸਿੰਘ ਕਾਲਜ ਦਾ ਨਾਮ ਕਦੇ ਨਹੀਂ ਬਦਲਿਆ ਜਾਵੇਗਾ ਤੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੇ ਕੇਂਦਰੀ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਕੀ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ +1 ਅਤੇ +2 ਦੀਆਂ ਇਤਿਹਾਸ ਪੁਸਤਕਾਂ ਵਿਚ ਸਿੱਖ ਧਰਮ ਇਤਿਹਾਸ ਨੂੰ ਯੋਗ ਸਥਾਨ ਨਾ ਦੇਣ ਲਈ ਸੁਬੇ ਦੀ ਕੈਪਟਨ ਸਰਕਾਰ ਨੂੰ ਘੇਰਨ ਤੁਰੀ ਸ਼੍ਰੋਮਣੀ ਕਮੇਟੀ ਵੀ ਪਾਕਿ ਦਾਮਨ ਬਰੀ ਹੋ ਸਕੇਗੀ? ਇਹ ਸਵਾਲ ਬੀਤੇ ਕਲ੍ਹ ਤੋਂ ਹੀ ਬੜੀ ਤੀਬਰਤਾ ਨਾਲ ਸਾਹਮਣੇ ਆ ਰਿਹਾ ਹੈ ਕਿਉਂਕਿ […]

ਚੰਡੀਗੜ੍ਹ: ਭਾਰਤ ਵਿਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਤੌਰ ‘ਤੇ ਘੱਟਗਿਣਤੀ ਕੌਮਾਂ ‘ਤੇ ਹੁੰਦੇ ਸਰਕਾਰੀ ਜ਼ਬਰ ਦੀਆਂ ਸੱਚਾਈਆਂ ਲੋਕਾਂ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ‘ਤੇ ਹੋ ਰਹੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਗੁਜਰਾਤ ਵਿਚ ਹੋਏ ਮੁਸਲਮਾਨ ਕਤਲੇਆਮ ਸਬੰਧੀ ਸਟਿੰਗ ਆਪਰੇਸ਼ਨ ਰਾਹੀਂ ਸੱਚ ਸਾਹਮਣੇ ਲਿਆਉਣ ਵਾਲੀ ਪੱਤਰਕਾਰ ਰਾਣਾ ਆਯੂਬ ਨੂੰ ਲਗਾਤਾਰ ਜਾਨੋ ਮਾਰਨ […]

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਕਿਤਾਬ ਵਿਚ ਕੀਤੀਆਂ ਗਈਆਂ ਤਬਦੀਲੀਆਂ ਦਾ ਮਸਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਭਾਵੇਂ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੋਜੂਦਾ ਕਾਂਗਰਸ ਸਰਕਾਰ ਦੋਵੇਂ ਕਸੂਰਵਾਰ ਨਜ਼ਰ ਆ ਰਹੇ ਹਨ ਪਰ ਹੁਣ ਦੋਵੇਂ ਕਸੂਰਵਾਰ ਇਕ ਦੂਜੇ ਦੀ ਰਾਜਨੀਤਕ ਖਿਚਾਈ ਕਰਨ ਦੇ ਰਾਹ ਪੈ ਗਏ ਹਨ। […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।