ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਵੀ ਬਿਆਸ ਦਰਿਆਈ ਪਾਣੀ ਦੀ ਸੰਭਾਲ ਲਈ ਕੱਲ ਮੀਡਿਆ ਸਾਹਮਣੇ ਕੇਂਦਰ ਤੋਂ ਮੰਗ ਕੀਤੀ ਮੰਗ ਨੂੰ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਾਰ ਦਿੰਦਿਆਂ ਤਿੱਖੀ ਆਲੋਚਨਾ ਕੀਤੀ ਹੈ। ਡਾਕਟਰ ਗਾਂਧੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੀਆਂ ਜੇਲ੍ਹਾਂ ਦਾ ਪ੍ਰਬੰਧ ਕੇਂਦਰੀ ਬਲਾਂ […]
ਅੰਮ੍ਰਿਤਸਰ/ਲੰਡਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਿੱਖ ਕੌਂਸਲ ਯੂ.ਕੇ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ‘ਚ ਕਥਾਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਦੀ ਦਸਤਾਰ ਉਤਾਰਨ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਮ ਦੇ […]