ਮੋਗਾ: ਸਿੱਖ ਯੂਥ ਆਫ ਪੰਜਾਬ ਨੇ ਆਪਣੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕਰਦਿਆਂ 15 ਮੈਂਬਰੀ ਪ੍ਰਬੰਧਕ ਕਮੇਟੀ ਅਤੇ 20 ਮੈਂਬਰੀ ਵਰਕਿੰਗ ਕਮੇਟੀ ਅਹੁਦੇਦਾਰਾਂ ਦਾ ਐਲਾਨ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਨਵਾਂ ਢਾਂਚਾ ਜਥੇਬੰਦੀ ਦੇ ਜ਼ਮੀਨੀ ਆਧਾਰ ਨੂੰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਕਾਰਜ ਕਰੇਗਾ। ਉਨ੍ਹਾਂ ਕਿਹਾ […]
ਮੌਜੂਦਾ ਦੌਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਸੰਵਾਦ ਵਲੋਂ ਗੁਰਦੁਆਰਾ ਕਲਗੀਧਰ ਚਰਨਕੰਵਲ, ਮਾਡ ਟਾਊਨ, ਹੁਸ਼ਿਆਰਪੁਰ ਵਿਖੇ 21 ਅਪ੍ਰੈਲ ਨੂੰ ਕਰਵਾਈ ਗਈ ਵਿਚਾਰ ਚਰਚਾ ਵਿਚ ਭਾਈ ਮਨਧੀਰ ਸਿੰਘ ਵਲੋਂ ਵਖਿਆਨ ਕੀਤਾ ਗਿਆ। ਭਾਈ ਮਨਧੀਰ ਸਿੰਘ ਦੇ ਵਖਿਆਨ ਦੀ ਪੂਰੀ ਵੀਡੀਓ ਸਿੱਖ ਸਿਆਸਤ ਦੇ ਪਾਠਕ ਇੱਥੇ ਦੇਖ ਸਕਦੇ ਹਨ।