Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 13, 2018

ਸ਼ਾਹਕੋਟ: ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਵੀਰ ਸਿੰਘ ਅਤੇ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਅੱਜ ਬਾਜਵਾ ਕਲਾਂ, ਬਾਹਮਣੀਆਂ, ਰਾਜੇਵਾਲ, ਰਾਮਾ ਪਿੰਡ, ਤਾਰਪੁਰ, ਪੱਤੋ ਕਲਾਂ, ਸੰਗਤਪੁਰਾ ਅਤੇ ਪਿਪਲੀ ਵਿਚ ਆਜ਼ਾਦੀ ਮਾਰਚ ਕੱਢਿਆ ਅਤੇ ਲੋਕਾਂ ਦੇ ਰੂ-ਬ-ਰੂ ਹੋਏ। ਇਸ ਮੌਕੇ […]

ਪੰਥਕ ਫਰੰਟ ਨਵਾਂਸ਼ਹਿਰ ਵਲੋਂ 29 ਅਪ੍ਰੈਲ, 2018 ਨੂੰ ਰਾਹੋਂ ਨਜ਼ਦੀਕ ਮਾਲਪੁਰ ਪਿੰਡ ਵਿਖੇ ‘ਅਜੋਕੇ ਪੰਥਕ ਹਾਲਾਤ ਅਤੇ ਹੱਲ’ ਵਿਸ਼ੇ ‘ਤੇ ਇਕ ਵਿਚਾਰ ਚਰਚਾ ਕਰਵਾਈ ਗਈ। ਇਸ ਦੌਰਾਨ ਸਿੱਖ ਇਤਿਹਾਸਕਾਰ ਡਾ. ਗੁਰਦਰਸ਼ਨ ਸਿੰਘ ਢਿੱਲੋਂ ਵਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਪਾਠਕ ਇਸ ਵੀਡੀਓ ਵਿਚ ਵੇਖ ਸਕਦੇ ਹਨ।

ਚੰਡੀਗੜ੍ਹ: ਦੁਨੀਆ ਵਿਚ ਬੋਲਣ ਦੀ ਅਜ਼ਾਦੀ ਦੇ ਮਾਮਲੇ ਵਿਚ ਹੇਠਲੇ ਪੱਧਰ ਦੇ ਦੇਸ਼ ਭਾਰਤ ਨੇ ਮਨੁੱਖੀ ਅਜ਼ਾਦੀਆਂ ਦੇ ਮਾਮਲੇ ਵਿਚ ਮੋਹਰਲੀ ਕਤਾਰ ਦੇ ਦੇਸ਼ਾਂ ਵਿਚੋਂ ਇਕ ਕੈਨੇਡਾ ਨੂੰ ਵਿਚਾਰ ਰੱਖਣ ਦੀ ਅਜ਼ਾਦੀ ‘ਤੇ ਰੋਕਾਂ ਲਾਉਣ ਦੀ ਸਲਾਹ ਦਿੱਤੀ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਾਉਂਸਲ ਦੇ ਯੂਨੀਵਰਸਲ ਪਿਰਿਓਡਿਕ ਰਿਵਿਊ ਸੈਸ਼ਨ ਵਿਚ ਭਾਰਤ ਨੇ ਕਿਹਾ ਕਿ ਕੈਨੇਡਾ […]

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜ਼ਲਾਸ ’ਚ ਵਿੱਤੀ ਵਰ੍ਹੇ 2018-19 ਲਈ ਕਮੇਟੀ ਵੱਲੋਂ 130 ਕਰੋੜ ਰੁਪਏ ਦਾ ਪਹਿਲੀ ਵਾਰ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾਲੀ ਹਾਲਾਤ ਨੂੰ ਸੁਧਾਰਣ ਲਈ ਕਮੇਟੀ ਦੇ ਸਕੂਲਾਂ ਅਤੇ ਉੱਚ ਵਿਦਿਅਕ ਅਦਾਰਿਆਂ ’ਚ ਹੁਣ ਸਰਕਾਰੀ ਨਿਯਮਾਂ ਦੇ ਹਿਸਾਬ ਨਾਲ ਅਹੁੱਦਿਆਂ ਦੀ ਗਿਣਤੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।