ਨਵੀਂ ਦਿੱਲੀ: ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਨੂੰ ਝੁਠਲਾਉਣ ਅਤੇ ਸਿੱਖਾਂ ਨੂੰ ਹਿੰਦੂ ਸਾਬਤ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਨ੍ਹਾਂ ਕੋਝੀ ਹਰਕਤਾਂ ਕਰਨ ਵਾਲੀਆਂ ਹਿੰਦੂਵਾਦੀ ਤਾਕਤਾਂ ਨੂੰ ਸਖ਼ਤ ਸ਼ਬਦਾਂ ’ਚ ਚੇਤਾਵਨੀ ਦਿੱਤੀ ਹੈ। ਰਾਸ਼ਟਰੀ ਸਵੈਂ ਸੇਵਕ ਸੰਘ ਦੇ […]
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਐਸਸੀ ਐਸਟੀ ਐਕਟ ਬਾਰੇ 20 ਮਾਰਚ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਪਾਰਲੀਮੈਂਟ ਵੀ ਕਿਸੇ ਵਿਅਕਤੀ ਨੂੰ ਵਾਜਬ ਵਿਧੀ ਤੋਂ ਬਗ਼ੈਰ ਗ੍ਰਿਫ਼ਤਾਰ ਕਰਨ ਦੀ ਆਗਿਆ ਨਹੀਂ ਦੇ ਸਕਦੀ। ਅਦਾਲਤ ਨੇ ਕਿਹਾ ਕਿ ਉਸ ਨੇ ਸ਼ਿਕਾਇਤਾਂ ਦੀ ਅਗਾਊਂ ਨਿਰਖ ਪਰਖ ਕਰਨ ਦਾ ਫ਼ੈਸਲਾ ਸੁਣਾ ਕੇ ਨਿਰਦੋਸ਼ਾਂ ਦੇ […]
ਅੰਮ੍ਰਿਤਸਰ: ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚੀਆਂ ਪੰਥਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਨੂੰ ਹਦਾਇਤ ਕੀਤੀ ਹੈ ਕਿ ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਵਿਰੁੱਧ ਆਈਪੀਸੀ ਦੀ ਧਾਰਾ 295 ਏ ਤਹਿਤ ਕੇਸ […]
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ 32 ਏਕੜ ਜ਼ਮੀਨ ਘੁਟਾਲੇ ਵਿੱਚ ਨਾਮਜ਼ਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਮੁਲਜ਼ਮ ਅੱਜ ਅਦਾਲਤ ਵਿੱਚੋਂ ਗੈਰਹਾਜ਼ਰ ਰਹੇ। ਅੱਜ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ। ਕੈਪਟਨ ਨੇ ਆਪਣੇ ਵਕੀਲਾਂ ਰਾਹੀਂ ਅਰਜ਼ੀ ਦਾਇਰ […]