Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 19, 2018

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕੀੜੀ ਅਫਗਾਨਾ ਵਿਚ ਲੱਗੀ ਚੱਢਾ ਸ਼ੂਗਰ ਮਿੱਲ ਵਲੋਂ ਬਿਆਸ ਦਰਿਆ ਵਿਚ ਸੁੱਟੇ ਗਏ ਜ਼ਹਿਰੀਲੇ ਮਾਦੇ ਨੂੰ ਮਿੱਲ ਦੇ ਪ੍ਰਬੰਧਕ ਭਾਵੇ ਮਹਿਜ ਇੱਕ ਅਚਾਨਕ ਵਾਪਰਿਆਂ ਹਾਦਸਾ ਦਸ ਰਹੇ ਹਨ ਪਰ ਗੂਗਲ ਨਕਸ਼ੇ ਮੁਤਾਬਕ ਇਸ ਮਿੱਲ ਵਲੋਂ ਚਿਰਾਂ ਤੋਂ ਹੀ ਕਾਲਾ ਪਾਣੀ ਬਿਆਸ ਦਰਿਆ ਵਿਚ ਛੱਡਿਆ ਜਾਂਦਾ ਰਿਹਾ ਹੈ। ਇਲਾਕੇ ਦੇ ਲੋਕ ਵੀ ਇਸ ਗੱਲ ਦੀ ਤਸਦੀਕ ਕਰਦੇ ਹਨ।
ਭਾਰਤੀ ਜਨਤਾ ਪਾਰਟੀ ਦੇ ਬੀ. ਐਸ. ਯੇਦੀਯੁਰੱਪਾ ਨੇ ਆਪਣਾ ਅਸਤੀਫ਼ਾ ਰਾਜਪਾਲ ਵਜੁਭਾਈ ਵਾਲਾ ਨੂੰ ਸੌਂਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯੇਦੀਯੁਰੱਪਾ ਨੇ ਅੱਜ ਵਿਧਾਨ ਸਭਾ 'ਚ ਬਹੁਮਤ ਸਾਬਤ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ।
ਯੂਨਾਈਟਿਡ ਸਿਖਸ ਨੇ ਅੱਜ ਅੰਮ੍ਰਿਤਸਰ ਦੇ ਆਈ. ਜੀ. ਪੀ. ਕਮ ਕਮਿਸ਼ਨਰ ਦੇ ਕੋਲ ਇਕ ਫੋਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ, ਅਖੋਤੀ "ਸੰਤ" ਨਰਾਇਣ ਦਾਸ ਦੇ ਖਿਲਾਫ ਕੀਤੀ ਗਈ ਹੈ, ਜਿਸਨੇ ਪੰਜਵੇਂ ਸਿੱਖ ਗੁਰੂ, ਗੁਰੂ ਅਰਜਨ ਸਾਹਿਬ ਜੀ ਦੇ ਖਿਲਾਫ ਅਪ-ਸ਼ਬਦ ਬੋਲੇ ਹਨ, ਜਿਸ ਕਰਕੇ ਸਿੱਖ ਧਾਰਮਿਕ ਭਾਵਨਾਂਵਾਂ ਨੂੰ ਠੇਸ ਪਹੁੰਚੀ ਹੈ।
ਆਮ ਆਦਮੀ ਪਾਰਟੀ (ਆਪ) ਨੇ ਜਾਣਕਾਰੀ ਦਾ ਹੱਕ ਕਾਨੂੰਨ ਤਹਿਤ ਇੱਕਠੀ ਕੀਤੀ ਜਾਣਕਾਰੀ ਦਾ ਹਵਾਲਾ ਦੇਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਰੋਜ਼-ਮਰਾ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ 'ਚ ਪੂਰੀ ਤਰ੍ਹਾਂ ਫਲ਼ੇ ਹੋਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।