Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 21, 2018

ਅੰਮ੍ਰਿਤਸਰ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਸਿੱਖ ਵਿਦਵਾਨਾਂ ਦੇ ਨਾਂ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਭੇਜੇ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ […]

ਮੰਗ ਪੱਤਰ 'ਚ ਮੰਗ ਕੀਤੀ ਗਈ ਹੈ ਕਿ ਲੇਖਕਾਂ ਅਤੇ ਛਾਪਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸਦੇ ਇਸ ਤਰ੍ਹਾਂ ਦੀਆਂ ਮਾੜੀ ਨੀਅਤ ਨਾਲ ਦੋ ਫਿਰਕਿਆ ਦੇ ਆਪਸ ਵਿਚ ਦੰਗੇ ਆਦਿ ਕਰਵਾਉਣ ਦੀਆਂ ਸਾਜਿਸ਼ ਘੜਨ ਵਾਲੀ ਆਰ ਐਸ ਐਸ ਜੱਥੇਬੰਦੀ ਨੂੰ ਅੱਤਵਾਦੀ ਐਲਾਨਣ ਦੀ ਸ਼ਿਫਾਰਿਸ਼ ਵੀ ਕੀਤੀ ਜਾਵੇ ਤਾਂ ਕਿ ਪੰਜਾਬ ਵਿਚ ਸ਼ਾਂਤੀ ਦੇ ਮਾਹੌਲ ਨੂੰ ਬਰਕਰਾਰ ਰੱਖਿਆ ਜਾਵੇ।

ਅੰਮ੍ਰਿਤਸਰ: ਭਾਰਤੀ ਨਿਆਪਾਲਿਕਾ ਦੇ ਅਣਮਨੁੱਖੀ ਨਿਜ਼ਾਮ ਦੀ ਅੱਜ ਉਸ ਸਮੇਂ ਇਕ ਹੋਰ ਉਦਾਹਰਣ ਸਾਹਮਣੇ ਆਈ ਜਦੋਂ 9 ਸਾਲਾਂ ਤੋਂ ਭਾਰਤੀ ਜੇਲ੍ਹ ਵਿਚ ਬੰਦ ਇਕ ਸਿੱਖ ਸਿਆਸੀ ਕੈਦੀ ਨੂੰ ਅਦਾਲਤ ਨੇ ਅੱਜ ਤਿੰਨ ਸਾਲਾਂ ਦੀ ਸਜ਼ਾ ਸੁਣਾਈ। ਜੰਮੂ ਨਾਲ ਸਬੰਧਿਤ ਸਿੱਖ ਬਰਕਤ ਸਿੰਘ ਨੂੰ 2009 ਦੇ ਇਕ ਅਸਲਾ ਬਰਾਮਦਗੀ ਕੇਸ ਵਿਚ ਤਿੰਨ ਸਾਲ ਦੀ ਸਜ਼ਾ ਸੁਣਾਈ […]

ਬਠਿੰਡਾ: ਮਿਲ ਵਿਚੋਂ ਰਿਸਿਆ ਸੀਰਾ ਬਿਆਸ ਦਰਿਆ ਵਿਚ ਪੈਣ ਨਾਲ ਪ੍ਰਦੂਸ਼ਿਤ ਹੋਇਆ ਪਾਣੀ ਹੁਣ ਨਹਿਰਾਂ ਰਾਹੀਂ ਪਿੰਡਾਂ ਸ਼ਹਿਰਾਂ ਨੂੰ ਮੁਹੱਈਆ ਕਰਵਾਏ ਜਾਂਦੇ ਪੀਣ ਵਾਲੇ ਪਾਣੀ ਦੀਆਂ ਡਿੱਗੀਆਂ ਵਿਚ ਜਾ ਪਹੁੰਚਿਆ ਹੈ। ਭਾਵੇਂ ਕਿ ਦੂਸ਼ਿਤ ਪਾਣੀ ਨੂੰ ਵਾਟਰ ਵਰਕਸ ਦੀਆਂ ਡਿੱਗੀਆਂ ਵਿੱਚ ਪੈਣ ਤੋਂ ਰੋਕਣ ਲਈ ਲੋਕਾਂ ਵਲੋਂ ਰੌਲਾ ਪਾਇਆ ਜਾ ਰਿਹਾ ਸੀ, ਪਰ ਪ੍ਰਸ਼ਾਸਨਿਕ ਅਧਿਕਾਰੀ […]

ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਸ਼ਵ ਬੈਂਕ ਦੀ ਵਿਚੋਲਗਿਰੀ ਨਾਲ ਦਰਿਆਈ ਪਾਣੀਆਂ ਦੀ ਵੰਡ ਲਈ ਕੀਤਾ ਗਿਆ ਸਿੰਧ ਜਲ ਸਮਝੌਤਾ ਇਕ ਵਾਰ ਫੇਰ ਚਰਚਾ ਵਿਚ ਹੈ। ਭਾਰਤ ਵਲੋਂ ਜੰਮੂ ਕਸ਼ਮੀਰ ਵਿਚ ਜਿਹਲਮ ਦਰਿਆ ‘ਤੇ ਬਣਾਏ ਜਾ ਰਹੇ ਕਿਸ਼ਨਗੰਗਾ ਹਾਈਡਰੋਇਲੈਕਟ੍ਰਿਕ ਪ੍ਰਾਜੈਕਟ ਨੂੰ ਪਾਕਿਸਤਾਨ ਨੇ ਸਿੰਧ ਜਲ ਸਮਝੌਤੇ ਦੀ ਉਲੰਘਣਾ ਦਸਦਿਆਂ ਇਹ ਮਾਮਲਾ ਵਿਸ਼ਵ ਬੈਂਕ ਕੋਲ ਚੁੱਕਣ […]

ਬਠਿੰਡਾ: ਇੱਕ ਦਹਾਕੇ ਤੋਂ ਕੈਂਸਰ ਕਾਰਨ ਮਾਲਵਾ ਖੇਤਰ ਦੇ ਪਿੰਡ ਅਕਲੀਆ ’ਚ ਲਗਾਤਾਰ ਹੋ ਰਹੀਆਂ ਮੌਤਾਂ ਨੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਰਕਾਰ ਭਾਵੇਂ ਕੈਂਸਰ ਦੇ ਰੋਗੀਆਂ ਦੇ ਇਲਾਜ ਲਈ ਕਈ ਦਾਅਵੇ ਕਰਦੀ ਹੈ, ਪਰ ਪਿੰਡ ਅਕਲੀਆ ਵਿੱਚ ਕੈਂਸਰ ਪੀੜਤਾਂ ਦੇ ਦੁੱਖੜੇ ਸੁਣਨ ਵਾਲਾ ਕੋਈ ਨਹੀ। ਪਿੰਡ ਅਕਲੀਆ ਦੀ ਇਹ ਸਥਿਤੀ ਸਾਰੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।