ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਕਰੀਬੀ ਰਿਸ਼ਤੇਦਾਰ ਅਤੇ ਚਰਚਿਤ ਸ਼ਰਾਬ ਕਾਰੋਬਾਰੀ ਚੱਢਾ ਪਰਿਵਾਰ ਦੀ ਫ਼ੈਕਟਰੀ ਵੱਲੋਂ ਬਿਆਸ ਦਰਿਆ ‘ਚ ਜ਼ਹਿਰੀਲਾ ਸੀਰਾ ਸੁੱਟਣ ਉਪਰੰਤ ਭੱਖੇ ਵਾਤਾਵਰਣ ਦੇ ਮੁੱਦੇ ‘ਤੇ ਆਪਣਾ ਪੱਖ ਦੋਹਰਾਉਦੇ ਹੋਏ ਆਮ ਆਦਮੀ ਪਾਰਟੀ ਨੇ ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਆਪਣਾ ਪ੍ਰਮੁੱਖ ਏਜੰਡਾ […]
ਚੇਨਈ: ਤਾਮਿਲ ਨਾਡੂ ਦੇ ਟੁਟੀਕੋਰੀਨ ਖੇਤਰ ਵਿਚ ਲੱਗੇ ਵੇਦਾਂਤਾ ਕੰਪਨੀ ਦੇ ਸਟਰਲਾਈਟ ਕੋਪਰ ਯੂਨਿਟ ਦੇ ਪ੍ਰਦੂਸ਼ਣ ਖਿਲਾਫ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਕਾਰਵਾਈ ਨਾਲ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਤਾਮਿਲਨਾਡੂ ਦੀ ਰਾਜਧਾਨੀ ਚੇਨੱਈ ਤੋਂ 600 ਕਿਲੋਮੀਟਰ ਦੂਰ ਇਸ ਖੇਤਰ ਵਿਚ ਅੱਜ ਲੋਕਾਂ ਦਾ ਵਿਰੋਧ ਹਿੰਸਕ ਰੂਪ ਧਾਰ ਗਿਆ ਤੇ ਲੰਬੇ ਸਮੇਂ […]
ਚੰਡੀਗੜ੍ਹ: ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਸਟਾਫ ਦੇ ਚਾਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਜੇਲ੍ਹ ਮੰਤਰੀ ਨੇ ਇਹ ਹੁਕਮ ਉਕਤ ਘਟਨਾ ਸਬੰਧੀ ਜਾਂਚ ਰਿਪੋਰਟ ਦੇ ਆਉਣ ਤੋਂ ਬਾਅਦ ਕੀਤੇ ਹਨ। ਸਰਕਾਰੀ ਬੁਲਾਰੇ ਵੱਲੋਂ […]
ਪਟਿਆਲਾ: ਸੂਬੇ ਭਰ ਦੇ ਡਿਗਰੀ ਕਾਲਜਾਂ ਨੂੰ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਨਾ ਕੀਤੇ ਜਾਣ ਕਾਰਨ ਚਾਰ ਲੱਖ ਦੇ ਕਰੀਬ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗਾ ਹੋਇਆ ਹੈ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ‘ਤੇ ਰੋਕ ਇਸ ਕਰਕੇ ਲਗਾ ਦਿੱਤੀ ਗਈ ਹੈ ਕਿ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਡਿਗਰੀ ਕਾਲਜਾਂ ਨੂੰ […]
ਕੁਆਲਾਲੰਪੁਰ: ਇਸਲਾਮੀ ਦੇਸ਼ ਮਲੇਸ਼ੀਆ ਵਿਚ ਪਹਿਲੀ ਵਾਰ ਕਿਸੇ ਸਿੱਖ ਨੂੰ ਕੈਬਿਨਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। 45 ਸਾਲਾ ਗੋਬਿੰਦ ਸਿੰਘ ਦਿਓ ਕਿਸੇ ਘੱਟਗਿਣਤੀ ਭਾਈਚਾਰੇ ਨਾਲ ਸਬੰਧਿਤ ਪਹਿਲੇ ਵਿਅਕਤੀ ਹਨ ਜਿਹਨਾਂ ਨੂੰ ਮੰਤਰੀ ਦਾ ਅਹੁਦਾ ਮਿਲਿਆ ਹੈ। ਗੋਬਿੰਦ ਸਿੰਘ ਦਿਓ ਨੂੰ ਕਮਿਊਨੀਕੇਸ਼ਨਸ ਅਤੇ ਮਲਟੀਮੀਡੀਆ ਮੰਤਰਾਲਾ ਸੌਂਪਿਆ ਗਿਆ ਹੈ। ਦਿਓ ਦੇ ਪਿਤਾ ਮਲੇਸ਼ੀਆ ਦੇ ਨਾਮੀਂ ਵਕੀਲ […]
ਗੁਰਦਾਸਪੁਰ: ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿਚ ਅੱਜ ਸਵੇਰੇ ਕੈਦੀਆਂ ਦੇ ਹਿੰਸਕ ਹੋਣ ਦੀ ਖਬਰ ਹੈ ਜਿਹਨਾਂ ਨੇ ਜੇਲ੍ਹ ਵਿਚ ਲੱਗੇ ਜੈਮਰਾਂ ਅਤੇ ਨਿਗਰਾਨੀ ਟਾਵਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਸਵੇਰੇ 6 ਵਜੇ ਐਸ.ਐਸ.ਪੀ ਹਰਚਰਨ ਸਿੰਘ ਭੁੱਲਰ ਨੇ ਹੋਰ ਅਧਿਕਾਰੀਆਂ ਸਮੇਤ ਜੇਲ੍ਹ ਵਿਚ ਪਹੁੰਚ ਕੇ ਹਾਲਾਤ ਕਾਬੂ ਹੇਠ ਕੀਤੇ। ਸੂਤਰਾਂ ਦਾ ਕਹਿਣਾ […]