Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 28, 2018

ਅੰਮ੍ਰਿਤਸਰ: ਕਰਨਾਟਕਾ ਵਿਚ ਹਿੰਦੂ ਭੀੜ ਵਲੋਂ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ‘ਤੇ ਸਖਤ ਪ੍ਰਤੀਕਰਮ ਦਿੰਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਘੱਟ ਗਿਣਤੀ ਕੌਮਾਂ ਭਾਰਤ ਵਿੱਚ ਸੁਰੱਖਿਅਤ ਨਹੀਂ ਹਨ।ਇਸ ਤਰ੍ਹਾਂ ਦੀਆਂ ਘਟਨਾਵਾਂ ਭਾਰਤ ਵਿੱਚ ਜੇ ਹੁੰਦੀਆਂ ਰਹਿਣਗੀਆਂ ਤਾਂ ਇਸ […]

ਪਿਛਲੇ ਕਾਫ਼ੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਨ ਨੂੰ ਸਰਕਾਰੀ ਕੰਟਰੋਲ ਤੋਂ ਮੁਕਤ ਕਰ ਕੇ ਬੇਲਗਾਮ ਮੰਡੀ (ਤੇਲ ਕੰਪਨੀਆਂ) ਦੇ ਹਵਾਲੇ ਕਰਨ ਦੇ ਨਤੀਜੇ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਆਇਆ ਹੈ।

ਅੰਮ੍ਰਿਤਸਰ: ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਹੈ ਕਿ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿਘ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਰਾਹੀਂ ਹੋਈ ਕੁਲ ਨਾਸ਼ ਉਪਰ ਪਰਦਾਪੋਸ਼ੀ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਅਤੇ […]

ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਪ੍ਰਤੀ ਵਧ ਰਹੀ ਨਫਰਤ ਦੀ ਇਕ ਉਦਾਹਰਣ ਕਰਨਾਟਕਾ ਵਿਚ ਸਾਹਮਣੇ ਆਈ ਜਦੋਂ ਭੀੜ ਨੇ ਇਕ ਸਿੱਖ ਵਿਅਕਤੀ ‘ਤੇ ਹਮਲਾ ਕੀਤਾ। ਹਮਲੇ ਦਾ ਸ਼ਿਕਾਰ ਹੋਇਆ 25 ਸਾਲਾ ਸਿੱਖ ਨੌਜਵਾਨ ਅਵਤਾਰ ਸਿੰਘ ਕਰਨਾਟਕਾ ਵਿਚ ਇਕ ਨਿਜੀ ਕੰਪਨੀ ਦੀ ਜੇਸੀਬੀ ਚਲਾਉਂਦਾ ਹੈ। 19 ਮਈ ਦੀ ਸ਼ਾਮ ਨੂੰ ਅਵਤਾਰ ਸਿੰਘ ਆਪਣੀ ਨੌਕਰੀ ਤੋਂ ਬਾਅਦ ਕੋਡਲਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।