ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਜਿਥੇ ਕੇਂਦਰ ਸਰਕਾਰ ਵੱਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀਐਸਟੀ ਵਾਪਸ ਕਰਨ ਦੇ ਫੈਸਲੇ ਲਈ ਸ਼ਲਾਘਾ ਦਾ ਮਤਾ ਪਾਸ ਕੀਤਾ ਗਿਆ, ਉਥੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ […]
ਲੰਡਨ: ਜੂਨ 1984 ਵਿਚ ਭਾਰਤੀ ਫੌਜਾਂ ਵਲੋਂ ਦਰਬਾਰ ਸਾਹਿਬ ਸਮੇਤ ਅਨੇਕਾਂ ਗੁਰਦੁਆਰਾ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਮਨਾਇਆ ਜਾਂਦਾ ਘੱਲੂਘਾਰਾ ਹਫਤਾ ਸ਼ੁਰੂ ਹੋਣ ਨਾਲ ਵਿਸ਼ਵ ਭਰ ਵਿਚ ਸਿੱਖ ਸੰਗਤਾਂ ਵਲੋਂ ਘੱਲੂਘਾਰਾ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ 3 ਜੂਨ, ਦਿਨ […]
ਕੋਟਕਪੂਰਾ: ਕੋਟਕਪੂਰਾ ਨਜ਼ਦੀਕ ਪਿੰਡ ਬਰਗਾੜੀ ਵਿਚ ਤਿੰਨ ਸਾਲ ਪਹਿਲਾਂ ਵਾਪਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਘਟਨਾ ਦਾ ਤਿੰਨ ਸਾਲਾਂ ਵਿਚ ਵੀ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਬਰਗਾੜੀ ਵਿਖੇ ਇਕ ਵੱਡਾ ਪੰਥਕ ਇਕੱਠ ਹੋਇਆ, ਜਿਸ ਵਿਚ ਸਿੱਖ ਰਾਜਨੀਤਕ ਜਥੇਬੰਦੀਆਂ, ਧਾਰਮਿਕ ਸਖਸ਼ੀਅਤਾਂ ਅਤੇ ਪੰਜਾਬ ਦੀ ਵਿਰੋਧੀ ਧਿਰ ਆਮ ਆਦਮੀ ਪਾਰਟੀ ਸਮੇਤ ਹੋਰ ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦਿਆਂ […]