ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਜੂਨ 1984 ਦੇ ਹਮਲੇ ਦੌਰਾਨ ਢੱਠੇ ਅਕਾਲ ਤਖਤ ਸਾਹਿਬ ਅਤੇ ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇ ਨਾਲ ਸ਼ਹਿਰ ਦੀਆਂ ਸੜਕਾਂ ਉੱਤੇ, ਦਲ ਖਾਲਸਾ ਵਲੋਂ ਅੱਜ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਗਿਆ। ਜੂਨ ’84 ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਚੋਂ […]
-ਗੁਰਪ੍ਰੀਤ ਸਿੰਘ ਮੰਡਿਆਣੀ 3 ਜੂਨ 1984 ਨੂੰ ਸਵੇਰੇ ਫੌਜ ਦੇ ਮੇਜਰ ਜਨਰਲ ਕੁਲਦੀਪ ਸਿੰਘ ਬਰਾੜ ਨੇ ਬੀ.ਐਸ.ਐਫ. ਦੇ ਡੀ.ਆਈ.ਜੀ. ਸ. ਗੁਰਦਿਆਲ ਸਿੰਘ ਪੰਧੇਰ ਨੂੰ ਵੱਡੇ ਫੌਜੀ ਅਤੇ ਸਿਵਲ ਅਫਸਰਾਂ ਮੀਟਿੰਗ ਵਿੱਚ ਹੁਕਮ ਕੀਤਾ ਕਿ ਉਹ ਉੱਚੀਆਂ ਇਮਾਰਤਾਂ ਤੋਂ ਦਰਬਾਰ ਸਾਹਿਬ ਵੱਲ ਨੂੰ ਫਾਇਰਿੰਗ ਸ਼ੁਰੂ ਕਰਾਵੇ ਪਰ ਸ. ਪੰਧੇਰ ਨੇ ਅਜਿਹੀ ਕਾਰਵਾਈ ‘ਤੇ ਹੈਰਾਨੀ ਜ਼ਾਹਿਰ ਕਰਦਿਆਂ […]
ਚੰਡੀਗੜ੍ਹ: ਭਾਜਪਾ ਪ੍ਰਧਾਨ ਅਮਿਤ ਸ਼ਾਹ 7 ਜੂਨ ਨੂੰ ਚੰਡੀਗੜ੍ਹ ਵਿਚ ਪੰਜਾਬ ਵਿਚਲੇ ਆਪਣੇ ਸਹਿਯੋਗੀ ਬਾਦਲਾਂ ਨਾਲ 2 ਘੰਟੇ ਦੀ ਬੰਦ ਕਮਰਾ ਮੁਲਾਕਾਤ ਕਰਨਗੇ। ਇਸ ਮੁਲਾਕਾਤ ਵਿਚ ਅਮਿਤ ਸ਼ਾਹ ਅਤੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਹੀ ਸ਼ਾਮਿਲ ਹੋਣਗੇ। ਮੀਡੀਆ ਰਿਪੋਰਟਾਂ ਅਨੁਸਾਰ ਬਾਦਲ ਦਲ ਅਤੇ ਭਾਜਪਾ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇਹ ਮੁਲਾਕਾਤ ਕੀਤੀ […]
ਸ਼ਿਲੋਂਗ: ਸ਼ਿਲੋਂਗ ਵਿਚ ਸਿੱਖਾਂ ਖਿਲਾਫ ਨਸਲੀ ਹਿੰਸਾ ਤੋਂ ਬਾਅਦ ਸਥਿਤੀ ਭਾਵੇਂ ਗੰਭੀਰ ਬਣੀ ਹੋਈ ਹੈ ਪਰ ਮਿਜ਼ੋਰਮ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਕਿਹਾ ਕਿ ਸ਼ਿਲੋਂਗ ਵਿਚ ਸਥਿਤੀ ਛੇਤੀ ਆਮ ਹੋ ਜਾਵੇਗੀ। ਹਲਾਂਕਿ ਸ਼ਿਲੋਂਗ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ ਤੇ ਸ਼ਾਮ 4 ਵਜੇ ਤੋਂ ਬਾਅਦ ਕਰਫਿਊ ਲਾ ਦਿੱਤਾ ਗਿਆ ਅਤੇ ਭਾਰਤੀ ਫੌਜ ਵਲੋਂ ਫਲੈਗ […]
ਚੰਡੀਗੜ੍ਹ: ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਬੰਦ ਕੀਤੇ ਜਾਣ ਕਾਰਨ ਦੋਧੀਆਂ ਤੇ ਹੋਰਨਾਂ ਨਾਲ ਵੱਧ ਰਹੇ ਟਕਰਾਅ ਦੇ ਮੱਦੇਨਜ਼ਰ 6 ਜੂਨ ਤੋਂ ਅੰਦੋਲਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਪਰ ਦੇਸ਼ ਦੇ ਬਾਕੀ ਸੂਬਿਆਂ ਵਿੱਚ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ ’ਤੇ ਸਪਲਾਈ ਬੰਦ ਰਹੇਗੀ। ਇਸ […]
ਅੰਮ੍ਰਿਤਸਰ: ਸ਼ਿਲਾਂਗ ਵਿਖੇ ਸਿੱਖਾਂ ‘ਤੇ ਹਮਲੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਘਾਲਿਆ ਭੇਜੇ ਗਏ ਵਫ਼ਦ ਦੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਫਿਰ ਹਾਲਾਤ ਅਣਸੁਖਾਵੇਂ ਹੋ ਗਏ, ਜਿਸ ਕਾਰਨ ਸਰਕਾਰ ਨੂੰ ਕਰਫਿਊ ਲਗਾਉਣਾ ਪਿਆ। ਸ਼੍ਰੋਮਣੀ ਕਮੇਟੀ ਵੱਲੋਂ ਸ਼ਿਲਾਂਗ ਗਏ ਵਫ਼ਦ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ […]