Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 8, 2018

ਨਾਹਰੇ ਕੈਮਰਿਆਂ ਨੂੰ ਸੁਣਾਉਣ ਲਈ ਨਾ ਨਿਕਲਣ, ਸਾਡੀ ਚੁੱਪ ਕਿਸੇ ਨੂੰ ਚੁੱਪ ਕਰਾਉਣ ਦੇ ਸਮਰੱਥ ਬਣੇ, ਸਾਡੀ ਕਾਹਲ ਨੂੰ ਸੰਗਲ ਲੱਗੇ, ਸਾਡਾ ਮੱਥਾ ਸ਼ਹੀਦਾਂ ਦੀ ਧਰਤ ਨੂੰ ਚੁੰਮੇਂ, ਸਾਡਾ ਧੁਰ ਅੰਦਰ ਸ਼ਹੀਦਾਂ ਨੂੰ ਮਹਿਸੂਸ ਕਰੇ, ਸਾਡਾ ਤਿਆਗ ਵਧੇ ਫੁੱਲੇ, ਅਸੀਂ ਡੂੰਘੇ ਦਰਿਆ ਬਣੀਏਂ, ਸਾਡੇ ਚੌਂਕੜੇ ਅਮੀਰ ਹੋਣ, ਸਾਡੀ ਸੁਰਤ ਨੂੰ ਟਿਕਣ ਦਾ ਵੱਲ ਆਵੇ, ਸਾਡੇ ਪੈਰ ਉਹ ਬਜ਼ੁਰਗ ਰਾਹ ਵੱਲ ਨੂੰ ਮੂੰਹ ਕਰਨ ਇਹ ਅਰਦਾਸ ਸਾਨੂੰ ਕਰਨੀ ਗੁਰੂ ਮਹਾਰਾਜ ਸਿਖਾ ਦੇਣ।

ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸ਼ਿਲਾਂਗ ਤੋਂ ਪਰਤੀ ਚਾਰ ਮੈਂਬਰੀ ਟੀਮ ਨੇ ਸਿਲਾਂਗ ਦੀ ਸਥਿਤੀ ਬਾਰੇ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਇਸ ਰਿਪੋਰਟ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸਮੱਸਿਆ ਦਾ ਹੱਲ ਕਰਨ ’ਤੇ ਜ਼ੋਰ ਦੇਣਗੇ। ਮੁੱਖ ਮੰਤਰੀ ਨੂੰ ਰਿਪੋਰਟ […]

ਬਰੈਂਪਟਨ: ਕੈਨੇਡਾ ਵਿਚ ਬਰੈਂਪਟਨ (ਪੂਰਬੀ) ਹਲਕੇ ਦੀ ਖੇਤਰੀ ਅਸੈਂਬਲੀ ਚੋਣ ਵਿਚ ਗੁਰਰਤਨ ਸਿੰਘ ਨੇ ਜਿੱਤ ਹਾਸਿਲ ਕੀਤੀ ਹੈ। ਸਾਹਮਣੇ ਆਏ ਚੋਣ ਨਤੀਜਿਆਂ ਮੁਤਾਬਿਕ ਕੁੱਲ ਪਈਆਂ 20 ਹਜ਼ਾਰ 11 ਵੋਟਾਂ ਵਿਚੋਂ ਗੁਰਰਤਨ ਸਿੰਘ 9 ਹਜ਼ਾਰ 76 ਵੋਟਾਂ ਹਾਸਿਲ ਕਰਕੇ ਜੇਤੂ ਰਹੇ ਹਨ। ਗੁਰਰਤਨ ਸਿੰਘ ਨੇ ਇਹ ਚੋਣ ਨੈਸ਼ਨਲ ਡੈਮੋਕਰੈਟਿਕ ਪਾਰਟੀ (ਐਨਡੀਪੀ) ਵਲੋਂ ਲੜੀ ਸੀ। ਜ਼ਿਕਰਯੋਗ ਹੈ […]

ਅੰਮ੍ਰਿਤਸਰ: ਅਯੋਗ ਪ੍ਰਬੰਧਕੀ ਅਗਵਾਈ ਕਾਰਨ ਸਿੱਖ ਜਗਤ ਵਿਚ ਚੱਲ ਰਹੇ ਵਿਵਾਦਾਂ ਦੀ ਤ੍ਰਾਸਦੀ ਇਕ ਵਾਰ ਫੇਰ ਸਾਹਮਣੇ ਆਈ ਹੈ ਜਦੋਂ ਸਿੱਖ ਸੰਗਤਾਂ ਗੁਰੂ ਅਰਜਨ ਦੇਵ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਲਾਹੌਰ ਸਥਿਤ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਨਹੀਂ ਜਾ ਸਕਣਗੀਆਂ। ਕੈਲੰਡਰ ਵਿਵਾਦ ਕਾਰਨ ਸ਼੍ਰੋਮਣੀ ਕਮੇਟੀ ਨੇ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ […]

ਚੰਡੀਗੜ੍ਹ: ਪੰਜਾਬ ਵਿਚ ਬਾਦਲ-ਭਾਜਪਾ ਗਠਜੋੜ ਨੂੰ ਸਹੀ ਲੀਹਾਂ ‘ਤੇ ਲਿਆਉਣ ਦੇ ਮਕਸਦ ਨਾਲ ਪੰਜਾਬ ਪਹੁੰਚੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਬੀਤੇ ਕੱਲ੍ਹ ਚੰਡੀਗੜ੍ਹ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨਾਲ ਬੰਦ ਕਮਰਾ ਮੁਲਾਕਾਤ ਕੀਤੀ। ਬਾਦਲ ਦਲ ਦੇ ਸੀਨੀਅਰ ਆਗੂਆਂ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਅਗਲੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਬਾਰੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।