Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 9, 2018

ਫਰੀਦਕੋਟ: 2015 ਵਿਚ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੀ ਐਸ.ਆਈ.ਟੀ ਨੇ ਚਾਰ ਡੇਰਾ ਸਿਰਸਾ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਐਸ.ਆਈ.ਟੀ ਵਲੋਂ ਗ੍ਰਿਫਤਾਰ ਕੀਤੇ ਗਏ ਡੇਰਾ ਸਿਰਸਾ ਸਮਰਥਕਾਂ ਵਿਚ ਇਕ ਡੇਰੇ ਦੀ ਸੂਬਾ ਕਮੇਟੀ ਦਾ ਮੈਂਬਰ ਮਹਿੰਦਰਪਾਲ ਬਿੱਟੂ ਹੈ, ਜਿਸ […]

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਕਸਬਾ ਘਨੌਲੀ ਨਜ਼ਦੀਕ ਪਿੰਡ ਡੰਗੋਲੀ ਵਿਖੇ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਸਿੱਖ ਸਿਆਸਤ ਵਲੋਂ ਪਿੰਡ ਡੰਗੋਲੀ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਤਾਂ ਸਥਾਨਕ ਲੋਕਾਂ ਨੇ ਦੱਸਿਆ ਕਿ ਸਵੇਰੇ ਗੁਰੂ ਪਾਤਸ਼ਾਹ ਦਾ ਪ੍ਰਕਾਸ਼ ਕਰਕੇ ਨਿਤਨੇਮ ਤੋਂ ਬਾਅਦ ਜਦੋਂ ਗ੍ਰੰਥੀ ਸਿੰਘ ਚਲੇ ਗਏ ਤਾਂ […]

ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਚ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੀ ਮੰਗ ਕਰਦਿਆਂ ਬਰਗਾੜੀ ਵਿਖੇ ਮੋਰਚੇ ‘ਤੇ ਬੈਠੇ ਭਾਈ ਧਿਆਨ ਸਿੰਘ ਮੰਡ ਨੂੰ ਸਮਰਥਨ ਦੇਣ ਲਈ ਬੀਤੇ ਕੱਲ੍ਹ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਭਾਈ ਜਸਬੀਰ ਸਿੰਘ ਰੋਡੇ ਪਹੁੰਚੇ। ਉਨ੍ਹਾਂ ਧਰਨੇ ’ਤੇ […]

ਕਰਤਾਰਪੁਰ: ਆਰ.ਐਸ.ਐਸ ਵਲੋਂ ਸਿੱਖ ਸੰਸਥਾਵਾਂ ਵਿਚ ਕੀਤੀ ਜਾ ਰਹੀ ਸਿੱਧੀ ਅਤੇ ਅਸਿੱਧੀ ਦਖਲ ਅੱਜ ਸਿੱਖ ਸਫਾਂ ਵਿਚ ਵੱਡੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਤੇ ਇਹ ਫਿਕਰ ਉਸ ਸਮੇਂ ਹੋਰ ਵੱਧ ਜਾਂਦਾ ਹੈ ਜਦੋਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਸਿੱਖਾਂ ਵਲੋਂ ਚੁਣੇ ਗਏ ਨੁਮਾਂਇੰਦੇ ਹੀ ਆਰ.ਐਸ.ਐਸ ਦੀਆਂ ਸਿੱਖ ਵਿਰੋਧੀ ਨੀਤੀਆਂ ਦੇ ਚਾਹੁੰਦਿਆਂ, ਨਾ-ਚਾਹੁੰਦਿਆਂ […]

ਚੰਡੀਗੜ੍ਹ: ਅਮਰੀਕਾ ਦੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਏਜੀਪੀਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਅਤੇ ਹੋਰ ਗੁਰਧਾਮਾਂ ਦੇ ਲੰਗਰ ਵਾਸਤੇ ਖਰੀਦੀਆਂ ਜਾਣ ਵਾਲੀਆਂ ਰਸਦਾਂ ’ਤੇ ਜੀਐੱਸਟੀ ਦੇ ਭੁਗਤਾਨ ਦੀ ਥਾਂ ਕੇਂਦਰ ਸਰਕਾਰ ਵੱਲੋਂ ਮਾਲੀ ਮਦਦ ਦਿੱਤੇ ਜਾਣ ਦੀ ਯੋਜਨਾ ਦਾ ਵਿਰੋਧ ਕੀਤਾ ਹੈ। ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ […]

ਨਵੀਂ ਦਿੱਲੀ: ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਚੰਡੀਗੜ੍ਹ ਵਿਚ ਬੰਦ ਕਮਰਾ ਮੁਲਾਕਾਤ ਤੋਂ ਬਾਅਦ ਮਿਲੇ ਸਮੇਂ ‘ਤੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਦਾ ਵਫਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ ਸਨ। ਇਸ ਮੌਕੇ ਵਫ਼ਦ ਨੇ ਭਾਰਤੀ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਕੁਝ ਅਹਿਮ […]

ਚੰਡੀਗੜ੍ਹ: ਕੋਟਕਪੂਰਾ ਨਜ਼ਦੀਕ ਬਰਗਾੜੀ ਵਿਖੇ 2015 ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਡੇਰਾ ਸਿਰਸਾ ਨਾਲ ਜਾ ਜੁੜੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਘਟਨਾ ਦੀ ਜਾਂਚ ਸਬੰਧੀ ਪੰਜਾਬ ਪੁਲੀਸ ਤਰਫ਼ੋਂ ਕਰੀਬ ਅੱਧੀ ਦਰਜਨ ਪੁਲੀਸ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵੱਲੋਂ ਇੱਕ ਹਫ਼ਤੇ ਤੋਂ ਅਲੱਗ ਅਲੱਗ ਥਾਵਾਂ ਉੱਤੇ ਸ਼ੱਕੀਆਂ ਦੀ ਗੁਪਤ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।