Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 11, 2018

ਬਠਿੰਡਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸ਼ਜਾਵਾਂ ਦੇਣ, ਬੰਦੀ ਸਿੰਘਾਂ ਨੂੰ ਰਿਹਾ ਕਰਨ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਪੁਲਸ ਅਫਸਰਾਂ /ਮੁਲਾਜਮਾਂ ਨੂੰ ਸ਼ਜਾਵਾਂ ਦਿਵਾਉਣ ਲਈ ਬਰਗਾੜੀ ਵਿਖੇ ਭਾਈ ਧਿਆਨ ਸਿੰਘ ਮੰਡ ਵਲੋਂ ਲਾਏ ਗਏ ਮੋਰਚੇ ਦੇ ਸਮਰਥਨ ਵਿਚ ਕਲ੍ਹ 12 ਜੂਨ ਨੂੰ ਬਠਿੰਡਾ ਤੋਂ ਬਰਗਾੜੀ ਤਕ […]

ਵਾਸ਼ਿੰਗਟਨ (ਡੀ. ਸੀ.): ਜੂਨ ’84 ਦੇ ਘੱਲੂਘਾਰੇ ਦੀ 34ਵੀਂ ਦੁਖਦ ਯਾਦ ਦੁਨੀਆ ਭਰ ਵਿਚ ਬੈਠੀ ਸਿੱਖ ਕੌਮ ਵਲੋਂ ਮਨਾਈ ਗਈ। ਸ਼ਹੀਦੀ ਸਮਾਗਮ, ਪ੍ਰੋਟੈਸਟ, ਕੈਂਡਲ ਲਾਈਟ ਵਿਜ਼ਿਲ, ਫਰੀਡਮ ਮਾਰਚ, ਵਿਚਾਰ-ਗੌਸ਼ਟੀਆਂ ਦੁਨੀਆ ਦੇ ਕੌਨੇ-ਕੌਨੇ ਵਿਚ ਹੋਈਆਂ। ਲੰਡਨ, ਫਰੈਂਕਫਰਟ, ਵਾਸ਼ਿੰਗਟਨ ਡੀ. ਸੀ., ਸੈਨ-ਫਰਾਂਸਿਸਕੋ, ਓਟਾਵਾ, ਵੈਨਕੂਵਰ ਆਦਿ ਥਾਵਾਂ ’ਤੇ ਭਾਰੀ ਰੋਸ ਵਿਖਾਵੇ ਹੋਏ। ਸ੍ਰੀ ਅੰਮ੍ਰਿਤਸਰ ਸ਼ਹਿਰ ਵਿਚ ‘ਨਸਲਕੁਸ਼ੀ ਯਾਦਗਾਰ […]

ਭਾਰਤ ਸਰਕਾਰ ਵਲੋਂ ਕੈਦ ਕੀਤੇ ਗਏ ਸਕਾਟਲੈਂਡ ਦੇ ਬਾਸ਼ਿੰਦੇ ਤੇ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਵਲੋਂ ਕੈਦ ਵਿਚੋਂ ਲਿਖੀ ਗਈ ਇਕ ਚਿੱਠੀ ਸਾਹਮਣੇ ਆਈ ਹੈ ਜਿਸ ਵਿਚ ਭਾਰਤੀ ਜਾਂਚ ਏਜੰਸੀਆਂ ਵਲੋਂ ਉਸ ਉੱਤੇ ਅਣਮਨੁੱਖੀ ਤਸ਼ੱਦਦ ਢਾਹੁਣ ਦੀ ਗੱਲ ਕਹੀ ਗਈ ਹੈ।
ਜੂਨ 1984 ਵਿਚ ਦਰਬਾਰ ਸਾਹਿਬ (ਅੰਮ੍ਰਿਤਸਰ) ਉੱਤੇ ਭਾਰਤੀ ਫੌਜ ਦੇ ਹਮਲੇ ਦੇ ਕੀ ਕਰਾਨ ਸਨ? ਇਹ ਸਵਾਲ ਸਾਡੇ ਸਾਰਿਆਂ ਦੇ ਮਨ ਵਿੱਚ ਆਉਂਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।