ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਲੋਹਗੜ੍ਹ-ਸ਼ਾਹਬਾਦ ਸੜਕ ਦਾ ਨਾਮ “ਬਾਬਾ ਬੰਦਾ ਬੈਰਾਗੀ” ਰੱਖਣ ਦੇ ਐਲਾਨ ਨਾਲ ਸਿੱਖ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਦੀ ਜਾਣਬੁਝ ਕੇ ਕੀਤੀ ਜਾ ਰਹੀ ਗੈਰਸਿੱਖ ਪੇਸ਼ਕਾਰੀ ‘ਤੇ ਸਿੱਖ ਵਿਚਾਰ ਮੰਚ ਦੇ ਚਿੰਤਕਾਂ ਨੇ ਭਾਰੀ ਇਤਰਾਜ ਕੀਤਾ ਹੈ। ਇਕ ਸਾਂਝੇ ਬਿਆਨ ਵਿਚ ਸਿੱਖ ਚਿੰਤਕਾਂ ਨੇ ਕਿਹਾ ਕਿ ਹਰਿਆਣੇ […]
ਫ਼ਤਹਿਗੜ੍ਹ ਸਾਹਿਬ: ਭਾਰਤੀ ਹੁਕਮਰਾਨਾਂ ਵੱਲੋਂ ਹੁਣ ਕੌਮਾਂਤਰੀ ਪੱਧਰ ਤੇ ਅਤੇ ਸਿੰਘਾਈ ਕਾਰਪੋਰੇਸ਼ਨ ਓਰਗਨਾਈਜੇਸ਼ਨ ਦੇ ਮੁਲਕਾਂ ਦੀ ਮੀਟਿੰਗ ਵਿਚ ਭਾਰਤ ਦੀ ਅਖੰਡਤਾ ਤੇ ਪ੍ਰਭੂਸਤਾ ਉਤੇ ਪ੍ਰਗਟਾਏ ਗਏ ਗੁੰਮਰਾਹਕੁੰਨ ਵਿਚਾਰਾਂ, ਸਿੱਖ ਅਤੇ ਮੁਸਲਿਮ ਕੌਮ ਦੇ ਇਲਾਕਿਆ ਉਤੇ ਆਪਣਾ ਦਾਅਵਾ ਜਿਤਾਉਣ ਦੇ ਅਮਲਾਂ ਉਤੇ ਡੂੰਘਾ ਦੁੱਖ ਤੇ ਅਫ਼ਸੋਸ ਜ਼ਾਹਰ ਕਰਦੇ ਹੋਏ ਅਤੇ ਹੁਣ ਤੱਕ ਦੇ ਹਿੰਦੂਤਵ ਹੁਕਮਰਾਨਾਂ ਵੱਲੋਂ […]
ਮੈਲਬਰਨ, ਆਸਟ੍ਰੇਲੀਆ: ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਨੇ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੌਜੂਦਾ ਸਮੇਂ ਦੌਰਾਨ ਕੁਝ ਜਥੇਬੰਦੀਆਂ ਅਤੇ ਸ਼ਖਸੀਅਤਾਂ ਵਲੋਂ ਕੌਮ ਵਿੱਚ ਛੇੜੇ ਗਏ ਬੇਲੋੜੇ ਵਿਵਾਦ ਅਤੇ ਪੈਦਾ ਹੋਏ ਤਲਖ ਹਾਲਾਤ ਤੇ ਸਬੰਧ ਵਿੱਚ ਜਥੇਬੰਦੀ ਆਪਣਾ ਪੱਖ ਰਖਣਾ ਜਰੂਰੀ ਸਮਝਦੀ ਹੈ। ਇਸ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿੱਚ […]
ਗੜ੍ਹਸ਼ੰਕਰ: ਪੰਜਾਬ ਵਿਚ ਉਦਯੋਗਿਕ ਪ੍ਰਦੂਸ਼ਣ ਦਾ ਕਹਿਰ ਮਾਰੂ ਪੱਧਰ ਤੱਕ ਪਹੁੰਚ ਚੁੱਕਿਆ ਹੈ ਤੇ ਸਰਕਾਰਾਂ ਇਸ ਪੱਖੋਂ ਬਿਲਕੁਲ ਅਵੇਸਲੀਆਂ ਕਿਸੇ ਵੱਡੀ ਤ੍ਰਾਸਦੀ ਨੂੰ ਵਾਪਰਦਾ ਦੇਖਣ ਦੀ ਉਡੀਕ ਕਰਦੀਆਂ ਲਗਦੀਆਂ ਹਨ। ਬਿਆਸ ਦਰਿਆ ਵਿਚ ਚੱਢਾ ਮਿਲ ਵਲੋਂ ਕੀਤੇ ਪਰਦੂਸ਼ਣ ਦਾ ਮਾਮਲਾ ਅਜੇ ਚਰਚਾ ਵਿਚ ਹੀ ਸੀ ਕਿ ਸੈਲਾ ਖੁਰਦ ਦੀ ਕੁਆਂਟਮ ਪੇਪਰ ਮਿੱਲ ਦੇ ਪ੍ਰਦੂਸ਼ਣ ਦੀ […]
ਬਠਿੰਡਾ: ਹੁਣ ਜਦੋਂ ਪੁਲਿਸ ਜਾਂਚ ਵਿਚ ਬਰਗਾੜੀ ਬੇਅਦਬੀ ਕਾਂਡ ਦੀਆਂ ਤਾਰਾਂ ਡੇਰਾ ਸਿਰਸਾ ਨਾਲ ਜਾ ਜੁੜੀਆਂ ਹਨ ਤਾਂ ਬੇਅਦਬੀ ਮੌਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਬਾਦਲ ਦਲ-ਭਾਜਪਾ ਗਠਜੋੜ ਦੀ ਸਰਕਾਰ ਦੀ ਕਾਰਗੁਜ਼ਾਰੀ ਵੱਡੇ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ […]
ਕੋਟਕਪੂਰਾ: ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ 2015 ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸ.ਆਈ.ਟੀ ਵਲੋਂ ਆਪਣੀ ਤਫਤੀਸ਼ ਨੂੰ ਲਗਭਗ ਅੰਤਿਮ ਛੋਹ ਦੇ ਦਿੱਤੇ ਜਾਣ ਦੀਆਂ ਕਨਸੋਆਂ ਹਨ। ਵੱਖ-ਵੱਖ ਸੂਤਰਾਂ ਅਤੇ ਮੀਡੀਆ ਰਿਪੋਰਟਾਂ ਤੋਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਇਸ ਕੇਸ ਦੀਆਂ ਤਾਰਾਂ ਸਿੱਧੀਆਂ ਡੇਰਾ ਸਿਰਸਾ […]