Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 16, 2018

ਚੰਡੀਗੜ੍ਹ: ਆਮ ਕਰਕੇ ਭਾਰਤੀ ਮੀਡੀਆ ਅਦਾਰੇ ਜਦੋਂ ਸਿੱਖ ਸਟੇਟ ਦੇ ਮਸਲੇ ਜਾਂ ਖਾਲਿਸਤਾਨ ਦੇ ਮਾਮਲੇ ‘ਤੇ “ਬਹਿਸ” ਕਰਵਾਉਂਦੇ ਹਨ ਤਾਂ ਬਹਿਸ ਨੂੰ “ਸਰਬਪੱਖੀ” ਵਿਖਾਉਣ ਲਈ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਵਾਇਆ ਜਾਂਦਾ ਹੈ। ਓਪਰੀ ਨਜ਼ਰੇ ਵੇਖਣ ਵਾਲਿਆਂ ਨੂੰ ਮੰਚ “ਨਿਰਪੱਖ” ਲੱਗ ਸਕਦਾ ਹੈ ਕਿਉਂਕਿ ਇਕ ਦੂਜੇ ਦਾ ਵਿਰੋਧ ਕਰਨ ਵਾਲੀਆਂ ਧਿਰਾਂ ਦੇ ਨੁਮਾਇੰਦਿਆਂ ਨੂੰ […]

ਸ਼੍ਰੀਨਗਰ: ਈਦ ਦੀ ਨਮਾਜ਼ ਤੋਂ ਬਾਅਦ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰਤ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ ਤੇ ਕਈ ਥਾਵਾਂ ‘ਤੇ ਭਾਰਤੀ ਸੁਰੱਖਿਆ ਬਲਾਂ ਅਤੇ ਕਸ਼ਮੀਰੀ ਪ੍ਰਦਰਸ਼ਨਕਾਰੀਆਂ ਦਰਮਿਆਨ ਟਕਰਾਅ ਦੀਆਂ ਖ਼ਬਰਾਂ ਹਨ। ਖ਼ਬਰੀ ਅਦਾਰਿਆਂ ਅਨੁਸਾਰ ਦੱਖਣੀ ਕਸ਼ਮੀਰ ਦੇ ਇਸਲਾਮਾਬਾਦ ਜ਼ਿਲ੍ਹੇ ਵਿਚ ਅੱਜ ਸਵੇਰੇ ਕਸ਼ਮੀਰ ਦੀ ਅਜ਼ਾਦੀ ਲਈ ਪ੍ਰਦਰਸ਼ਨ ਕਰਦੇ ਕਸ਼ਮੀਰੀਆਂ ਉੱਤੇ ਭਾਰਤੀ ਸੁਰੱਖਿਆ ਬਲਾਂ […]

ਇਸਲਾਮਾਬਾਦ: ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਵਿਚ ਕੁਝ ਹਫਤੇ ਪਹਿਲਾਂ ਕਤਲ ਕੀਤੇ ਗਏ ਸਿੱਖ ਆਗੂ ਸ. ਚਰਨਜੀਤ ਸਿੰਘ ਦੇ ਕਤਲ ਦੇ ਦੋਸ਼ ਵਿਚ ਪੁਲਿਸ ਵਲੋਂ ਇਕ ਸ਼ੱਕੀ ਕਾਤਲ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਹੈ। ਅਖਬਾਰੀ ਖ਼ਬਰਾਂ ਮੁਤਾਬਿਕ ਪੇਸ਼ਾਵਰ ਦੀ ਕੋਹਾਟ ਸੜਕ ਤੋਂ ਕੁਝ ਦਿਨ ਪਹਿਲਾਂ ਸ਼ਹਿਰਯਾਰ ਨਾਮੀਂ ਵਿਅਕਤੀ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਨੇ ਆਪਣਾ […]

ਚੰਡੀਗੜ੍ਹ: ਅਮਰੀਕਾ ਦੀ ਖੂਫੀਆ ਅਦਾਰੇ ਸੀ.ਆਈ.ਏ ਵਲੋਂ ਜਾਰੀ ਕੀਤੀ ਗਈ ਤਾਜ਼ਾ “ਵਿਸ਼ਵ ਤੱਥਕਿਤਾਬ” ਵਿਚ ਹਿੰਦੂਤਵੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ) ਨਾਲ ਸਬੰਧਿਤ ਸੰਸਥਾਵਾਂ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਨੂੰ “ਧਾਰਮਿਕ ਅੱਤਵਾਦੀ ਸੰਸਥਾਵਾਂ” ਐਲਾਨਿਆ ਗਿਆ ਹੈ। ਸੀ.ਆਈ.ਏ ਨੇ ਇਹਨਾਂ ਸੰਸਥਾਵਾਂ ਨੂੰ ਰਾਜਨੀਤਕ ਦਬਾਅ ਬਣਾਉਣ ਲਈ ਵਰਤੀਆਂ ਜਾਣ ਵਾਲੀਆਂ ਸੰਸਥਾਵਾਂ ਵਿਚ ਸ਼ਾਮਿਲ ਕੀਤਾ ਹੈ ਜੋ ਰਾਜਨੀਤੀ […]

ਚੰਡੀਗੜ੍ਹ: ਭਾਰਤ ਵਿਚ ਕੈਦ ਕੀਤੇ ਗਏ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਬਰਤਾਨਵੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਨਿਜੀ ਮੁਲਾਕਾਤ ਦੀ ਪਰਵਾਨਗੀ ਨਾ ਦੇਣ ਦੇ ਇਲਜ਼ਾਮ ਜਿੱਥੇ ਪੰਜਾਬ ਪੁਲਿਸ ਅਤੇ ਭਾਰਤ ਦੀ ਕੌਮੀ ਜਾਂਚ ਅਜੈਂਸੀ ਐਨ.ਆਈ.ਏ ੳੇੱਤੇ ਲਗਦੇ ਰਹੇ ਹਨ ਉੱਥੇ ਉਨ੍ਹਾਂ ਹੀ ਲੀਹਾਂ ‘ਤੇ ਚਲਦਿਆਂ ਬਰਤਾਨਵੀ ਅਧਿਕਾਰੀਆਂ ਨੇ ਵੀ ਜਗਤਾਰ ਸਿੰਘ ਜੱਗੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।