Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 18, 2018

ਉਤਰਾਖੰਡ: ਗੁਰਦੁਆਰਾ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾ ਰਹੇ ਸਿੱਖ ਯਾਤਰੀਆਂ ਦੀਆਂ ਗੱਡੀਆਂ, ਮੋਟਰਸਾਈਕਲਾਂ ਉਤੇ ਲੱਗੇ ਨਿਸ਼ਾਨ ਸਾਹਿਬ ਨੂੰ ਉਤਰਾਖੰਡ ਪੁਲਿਸ ਜ਼ਬਰਨ ਉਤਾਰ ਰਹੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ਵਿਚ ਉਤਰਾਖੰਡ ਦਾ ਇਕ ਪੁਲਿਸ ਅਫਸਰ ਆਪਣੇ ਹੋਰ ਮੁਲਾਜ਼ਮਾਂ ਨਾਲ ਦੋ-ਚੱਕੀਆਂ ਅਤੇ ਚਾਰ-ਚੱਕੀਆਂ ਗੱਡੀਆਂ ਉੱਤੋਂ ਨਿਸ਼ਾਨ ਸਾਹਿਬ ਜ਼ਬਰਨ ਉਤਾਰ ਰਿਹਾ ਹੈ। ਜਦੋਂ ਇਸ […]

ਨਰਿੰਦਰ ਪਾਲ ਸਿੰਘ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਜੁਲਾਈ 2017 ਵਿੱਚ ਐਲਾਨੀ ਨਵੀਂ ਇੱਕ ਸਾਰ ਟੈਕਸ ਨੀਤੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਤਿਆਰ ਕੀਤੇ ਜਾਣ ਵਾਲੇ ਲੰਗਰ ਲਈ ਲੋੜੀਂਦੀਆਂ ਵਸਤਾਂ ਤੇ ਵੀ ਟੈਕਸ ਲਗਾ ਦਿੱਤਾ ਗਿਆ ਸੀ। ਨਵੀਂ ਨੀਤੀ ਤਹਿਤ ਲਗਣ ਵਾਲੇ ਇਸ ਟੈਕਸ ਦਾ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਮੁਆਵਜਾ ਦੇਣ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਦੇ ਫ਼ੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ‘ਚ ਚੁਣੌਤੀ ਦੇਣ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੂੰ ਅਪੀਲ ਵਾਪਸ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।