Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 22, 2018

ਭਾਰਤ ਦੀਆਂ ਵੱਖ-ਵੱਖ ਮੁਸਲਿਮ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਯੋਗ ਨੂੰ ਸਿਆਸੀ ਲਾਹਾ ਖੱਟਣ ਲਈ ਨਾ ਵਰਤੇ। ‘ਯੋਗ’ ਸਰੀਰਕ ਅਭਿਆਸ ਦੀ ਹੀ ਇਕ ਵੰਨਗੀ ਵਜੋਂ ਲਿਆ ਜਾਵੇ ਤਾਂ ਬਿਹਤਰ ਹੈ। ਇਸ ਨੂੰ ਸਿਆਸਤ ਲਈ ਵਰਤਣਾ ਤਰਕਸੰਗਤ ਨਹੀਂ ਹੈ।

ਫ਼ਤਹਿਗੜ੍ਹ ਸਾਹਿਬ: 23 ਜੂਨ 1985 ਨੂੰ ਹੋਏ ਕਨਿਸਕ ਹਵਾਈ ਜਹਾਜ ਹਾਦਸੇ ਲਈ ਭਾਰਤੀ ਖੂਫੀਆ ਅਜੈਂਸੀਆਂ ਨੂੰ ਜਿੰਮੇਵਾਰ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੈਨੇਡਾ ਯੂਨਿਟ ਵਲੋਂ 23 ਜੂਨ ਦੇ ਦਿਹਾੜੇ ਨੂੰ ਕੈਨੇਡਾ ਦੇ ਸਮੁੱਚੇ ਯੂਨਿਟਾਂ ਵਿਚ ਅਫ਼ਸੋਸ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ […]

ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਥੇ ਬੀਤੇ ਕੱਲ੍ਹ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਯੂਥ ਆਗੂ ਰਣਦੇਵ ਸਿੰਘ ਦੇਬੀ ਨੇ ਸ਼ਿਰਕਤ ਕੀਤੀ। ਗਤਕਾ ਮੁਕਾਬਲੇ ਵਿੱਚ ਸ੍ਰੀ ਹਰਗੋਬਿੰਦ ਸਾਹਿਬ ਗਤਕਾ ਅਖਾੜਾ ਮੰਡੀ ਗੋਬਿੰਦਗੜ੍ਹ, ਮਾਤਾ ਸਾਹਿਬ ਕੌਰ ਅਖਾੜਾ ਸਰਹਿੰਦ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ […]

ਰੂਪਨਗਰ: ਆਮ ਆਦਮੀ ਪਾਰਟੀ ਦੇ ਰੂਪਨਗਰ ਹਲਕੇ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਬੀਤੇ ਕਲ੍ਹ ਹਮਲਾ ਕਰਨ ਵਾਲੇ ਮਾਈਨਿੰਗ ਮਾਫੀਆ ਨਾਲ ਸਬੰਧਿਤ ਮੁੱਖ ਦੋਸ਼ੀਆਂ ਵਿਚੋਂ ਪੁਲਿਸ ਨੇ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਦਕਿ ਦੋ ਮੁੱਖ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਥਾਣਾ ਨੂਰਪੁਰ ਬੇਦੀ ਦੇ ਐਸਐਚਓ ਦੇਸਰਾਜ […]

ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਵਲੋਂ ਸਿੱਖ ਵਿਦਵਾਨ ਡਾ. ਕੰਵਲਜੀਤ ਸਿੰਘ (ਮੁਖੀ, ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨਾਲ ਘੱਲੂਘਾਰਾ ਜੂਨ 1984- ਦਰਬਾਰ ਸਾਹਿਬ ਅਤੇ ਪੰਜਾਬ ਤੇ ਗੁਆਂਢੀ ਸੂਬਿਆਂ ਦੇ ਹੋਰ ਗੁਰਦੁਆਰਾ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ ਦੇ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।