Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 23, 2018

ਲਾਹੌਰ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਦੁਨੀਆ ਭਰ ਤੋਂ ਪਹੁੰਚੀਆਂ ਸਿੱਖ ਸੰਗਤਾਂ ਵਲੋਂ ਅੱਜ ਭਾਰਤ ਖਿਲਾਫ ਪ੍ਰਦਰਸ਼ਨ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਭਾਰਤ ਦੇ ਰਾਜਦੂਤ ਨੂੰ ਗੁਰਦੁਆਰਾ ਸਾਹਿਬ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ‘ਟੀ ਟ੍ਰਿਬਿਊਨ’ ਅਖ਼ਬਾਰ ਵਲੋਂ ਛਾਪੀ ਗਈ ਖ਼ਬਰ ਮੁਤਾਬਿਕ ਤਿੰਨ ਮਹੀਨਿਆਂ ਵਿਚ […]

ਭਾਵੇਂ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਮੌਜੂਦਾ ਮੁੱਖ ਮੰਤਰੀ ਨੇ ਸਹੁੰ ਚੁੱਕ ਕੇ ਨਸ਼ੇ ਨੂੰ ਪੰਜਾਬ ਵਿਚੋਂ ਖਤਮ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਬਦਲਣ ਤੋਂ ਬਾਅਦ ਵੀ ਨਸ਼ਿਆਂ ਦੀ ਮਾਰ ਹੇਠ ਆਏ ਦੇਸ ਪੰਜਾਬ ਦੇ ਹਾਲਾਤ ਨਹੀਂ ਬਦਲ ਰਹੇ।

ਲੰਡਨ: ‘ਕਵਰ ਟੂ ਕਵਰ’ ਨੌਜਵਾਨੀ ਦਾ ਇਕ ਉਪਰਾਲਾ ਹੈ ਜਿਸ ਰਾਹੀਂ ਪੜ੍ਹਨਯੋਗ ਸਿੱਖ ਅਤੇ ਪੰਜਾਬੀ ਕਿਤਾਬਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਹਰ ਹਫਤੇ ਨੌਜਵਾਨੀ ਇਕ ਕਿਤਾਬ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਜੋ ਸਿੱਖ ਇਤਿਹਾਸ, ਸਿੱਖ ਸੱਭਿਆਚਾਰ, ਪੰਜਾਬੀ ਸੱਭਿਆਚਾਰ ਜਾ ਸਿੱਖ/ਪੰਜਾਬੀ ਸਾਹਿਤ ਨਾਲ ਸਬੰਧਿਤ ਹੁੰਦੀ ਹੈ। 19 ਜੂਨ, 2018 ਨੂੰ ‘ਕਵਰ ਟੂ ਕਵਰ’ ਵਿਚ […]

ਲੁਧਿਆਣਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਲੁਧਿਆਣਾ ਜੇਲ੍ਹ ਵਿਚ ਬੰਦ ਇਕ ਵਿਅਕਤੀ ਨੂੰ ਜੇਲ੍ਹ ਵਿਚ ਨਜ਼ਰਬੰਦ ਕੁਝ ਕੈਦੀਆਂ ਵਲੋਂ ਕੁੱਟਿਆ ਗਿਆ ਹੈ। ਅਖ਼ਬਾਰੀ ਖ਼ਬਰਾਂ ਅਨੁਸਾਰ ਇਹ ਘਟਨਾ ਬੀਤੇ ਕਲ੍ਹ ਸ਼ਾਮ 6 ਵਜੇ ਦੇ ਕਰੀਬ ਵਾਪਰੀ। ਪ੍ਰਾਪਤ ਜਾਣਕਾਰੀ ਮੁਤਾਬਿਕ ਜੇਲ੍ਹ ਵਿਚ ਨਜ਼ਰਬੰਦ ਕੈਦੀ ਹਰਸਿਮਰਨਦੀਪ ਸਿੰਘ, ਸਿਮਰਜੀਤ ਸਿੰਘ ਉਰਫ ਬਬਲੂ, ਮਨਦੀਪ ਸਿੰਘ […]

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਪੇਂਡੂ ਖਪਤਕਾਰਾਂ ਲਈ ਬਿਜਲੀ ਦੋ ਫੀਸਦੀ ਮਹਿੰਗੀ ਕਰ ਦਿੱਤੀ ਹੈ। ਪੰਜਾਬ ਦੇ ਪ੍ਰਮੱਖ ਸਕੱਤਰ ‘ਪਾਵਰ’ ਏ.ਵੇਣੂ ਪ੍ਰਸਾਦ ਨੇ ਅੱਜ ਪੇਂਡੂ ਖੇਤਰਾਂ ਵਿੱਚ ਬਿਜਲੀ ਉੱਤੇ ਟੈਕਸ 13 ਤੋਂ ਵਧਾ ਕੇ 15 ਫੀਸਦੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤਰ੍ਹਾਂ ਸਰਕਾਰ ਨੇ ਹੌਲੇ ਜਿਹੇ ਕਰੰਟ ਦਾ ਝਟਕਾ ਦਿੱਤਾ ਹੈ। […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।